ਇਸ ਵੱਡੇ ਹੋਟਲ ਦੀ ਪਾਰਕਿੰਗ ਵਿੱਚ ਹੋਇਆ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਾਰ ਤੋਂ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਕਦੇ ਕਿਸੇ ਨੇ ਵੇਖਿਆ ਵੀ ਨਹੀਂ ਉਗਾ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਦਿਨ ਦਿਹਾੜੇ ਹੀ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਵਿਆਹ ਵਿੱਚ ਸ਼ਰੀਕ ਹੋਣ ਗਏ ਪਰਿਵਾਰ ਦੇ ਨਾਲ ਅਜਿਹੀ ਘਟਨਾ ਵਾਪਰ ਗਈ ਹੈ ਜਿਸਦੇ ਨਾਲ ਹਰ ਕੋਈ ਵਿਅਕਤੀ ਇਸ ਨੂੰ ਦੇਖ ਕੇ ਹੈਰਾਨ ਹੈ ਦੱਸਿਆ ਜਾ ਰਿਹਾ ਹੈ ਇਸ ਵਿਆਹ ਦੇ ਵਿੱਚ ਇਸ

ਪਰਿਵਾਰ ਨੇ ਜਦੋਂ ਆਪਣੀ ਗੱਡੀ ਪਾਰਕਿੰਗ ਦੇ ਵਿਚ ਲਗਾਈ ਤਾਂ ਉੱਥੇ ਹੀ ਇੱਕ ਨੌਜਵਾਨ ਜੋ ਕਿ ਨਵੇਂ ਕੱਪੜੇ ਪਾ ਕੇ ਇਸ ਵਿਆਹ ਵਿੱਚ ਸ਼ਰੀਕ ਹੋਣ ਆਇਆ ਸੀ ਅਤੇ ਉਸ ਦੇ ਵੱਲੋਂ ਇਥੋਂ ਦੇ ਗਾਰਡ ਨੂੰ ਇੱਕ ਗੱਡੀ ਦੀ ਚਾਬੀ ਦਿੱਤੀ ਗਈ ਅਤੇ ਉਸ ਨੂੰ ਇਹ ਕਾਰ ਬਾਹਰ ਲਿਆਉਣ ਦੇ ਲਈ ਕਿਹਾ ਗਿਆ ਅਤੇ ਇਸ ਤੋਂ ਬਾਅਦ ਇਹ ਨੌਜਵਾਨ ਇਸ ਕਾਰ ਨੂੰ ਲੈ ਕੇ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਸ ਗੱਡੀ ਦਾ ਅਸਲੀ ਮਾਲਕ ਨਹੀਂ ਸੀ ਅਤੇ ਹੇਕ ਵਾਰਦਾਤ ਕਰਨ ਵਾਲਾ ਬਦਮਾਸ਼ੀ ਹੁਣ ਇਹ ਮਾਮਲਾ ਪੁਲਸ ਦੇ ਕੋਲ ਪਹੁੰਚ ਚੁੱਕਿਆ ਹੈ ਤੇ ਪੁਲੀਸ ਦੁਆਰਾ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਡੇ ਸਾਹਮਣੇ ਆ ਰਹੀਆਂ ਹਨ ਜਿਹਦੇ ਵਿਚ ਸਾਫ

ਦੇਖਿਆ ਜਾ ਰਿਹਾ ਹੈ ਕਿ ਨੌਜਵਾਨ ਦੁਬਾਰਾ ਇਕ ਗੱਡੀ ਨੂੰ ਬਾਹਰ ਲਿਆਂਦਾ ਜਾ ਰਿਹਾ ਹੈ ਅਤੇ ਲੈ ਕੇ ਫਰਾਰ ਹੋ ਜਾਂਦਾ ਹੈ ਹੁਣ ਇਸ ਮਾਮਲੇ ਬਾਰੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਇਸ ਨੌਜਵਾਨ ਨੂੰ ਫੜ ਲਿਆ ਜਾਵੇਗਾ ਪਰ ਇਸ ਨਾਲ ਵਾਰਦਾਤ ਤੋਂ ਬਾਅਦ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਦਿਨ ਦਿਹਾਡ਼ੇ ਜਿਹੇ ਕਾਰਨਾਮੇ ਹੋ ਰਹੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਤੁਸੀਂ ਇਸ ਮਾਮਲੇ ਬਾਰੇ ਕੀ ਕਹਿਣਾ ਚਾਹੁੰਦੇ ਹੋ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.