ਜਵਾਨ ਪੁੱਤ ਦੇ ਭੋਗ ਤੇ ਨੌਜਵਾਨ ਨੇ ਸੁਣਾਇਆ ਅਜਿਹਾ ਗੀਤ ਕੇ ਬਾਪੂ ਦਾ ਹੋਇਆ ਰੋ ਰੋ ਬੁਰਾ ਹਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਤੇ ਅਜਿਹਾ ਕੁਝ ਪੇਸ਼ ਕੀਤਾ ਜਾਂਦਾ ਹੈ ਜਿਸਦੇ ਨਾਲ ਉਹ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੇ ਮਾਮਲੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਗੀਤ ਗਾ ਕੇ ਪਾਏ ਜਾਂਦੇ ਹਨ ਜਿਨ੍ਹਾਂ ਨੂੰ ਸੁਣ ਕੇ ਸਰੋਤਿਆਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇਕ ਨੌਜਵਾਨ ਦੇ ਵੱਲੋਂ ਇਕ ਨਸ਼ੇ ਵਿੱਚ ਮਰੇ ਪੁੱਤ ਧੀ ਮਾਂ ਦਾ ਦਰਦ ਸਾਂਝਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਇਹ ਗੀਤ ਬਹੁਤ ਹੀ ਸੋਹਣੇ ਤਰੀਕੇ ਦੇ ਬਕਾਇਆ ਹੈ ਅਤੇ ਇਸ ਨੌਜਵਾਨ ਦੁਆਰਾ ਗਾਏ ਗਏ ਇਸ ਗੀਤ ਦੀ ਲੋਕਾਂ ਵੱਲੋਂ

ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਮੁਕੇਸ਼ ਦੇ ਵਿਚ ਇਕ ਮਾਂ ਦਾ ਦਰਦਾਂ ਤੇ ਪੁੱਤ ਦਾ ਦਰਦ ਦਿਖਾਇਆ ਗਿਆ ਹੈ ਕਿਉਂਕਿ ਅਕਸਰ ਹੀ ਪੰਜਾਬ ਦੇ ਵਿੱਚ ਨਸ਼ਾ ਵਧਦਾ ਜਾ ਰਿਹਾ ਹੈ ਅਤੇ ਅਕਸਰ ਹੀ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਕਿ ਨਸ਼ੇ ਦੀ ਓਵਰਡੋਜ਼ ਹੋ ਜਾਣ ਦੇ ਕਾਰਨ ਬਹੁਤ ਸਾਰੇ ਲੋਕ ਅਤੇ ਨੌਜਵਾਨ ਆਪਣੀ ਜ਼ਿੰਦਗੀ ਗੁਆ ਬੈਠਦੇ ਹਨ ਇਸ ਨਸ਼ੇ ਨੀ ਬਹੁਤ ਲੋਕਾਂ ਦੇ ਘਰ ਉਜਾੜ ਦਿੱਤੇ ਹਨ ਇਸੇ ਲਈ ਇਸ ਗੀਤ ਨੂੰ ਇਸ ਨੌਜਵਾਨ ਵੱਲੋਂ ਗਾਇਆ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਇਕ ਮਾਂ ਦੇ ਪੁੱਤ ਨੂੰ ਨਸ਼ੇ ਨੇ ਖੋਹ ਲਿਆ ਹੈ ਅਤੇ ਉਸ ਦੀ ਮਾਂ ਤਰਲੇ ਮਿੰਨਤਾਂ ਅਤੇ ਰੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵਾਲੇ ਇਸ ਨੌਜਵਾਨ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਮਾਂ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਨੌਜਵਾਨਾਂ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋ ਇਨਾਂ ਦਾ ਭਵਿੱਖ ਸੁਨਹਿਰਾ ਬਣ ਸਕੇ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.