ਇਸ ਬਜ਼ੁਰਗ ਬਾਪੂ ਨੇ ਗਾਇਆ ਅਜਿਹਾ ਗੀਤ ਕੇ ਸਭ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨ ਅਤੇ ਬੁੱਢੇ ਲੋਕ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਵੀਡੀਓ ਰਾਹੀਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਵੀਡੀਓ ਵਿਚ ਇਕ ਬਜ਼ੁਰਗ ਵਿਅਕਤੀ ਜਿਸ ਦੀ ਉਮਰ ਪਚੱਤਰ ਸਾਲ ਦੱਸੀ ਜਾ ਰਹੀ ਹੈ ਉਸ ਵੱਲ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਉਸ ਨੇ ਪੁਰਾਣੇ ਸਮਿਆਂ ਅਤੇ ਨਵੇਂ ਸ਼ਰ੍ਹੇਆਮ ਸਮਿਆਂ ਨੂੰ ਇਕ ਦੂਜੇ ਦੇ ਨਾਲ ਮਾਪਿਆ ਹੈ ਜਿਸ ਦੇ ਵਿੱਚ ਉਸ ਦਾ ਕਹਿਣਾ ਹੈ ਕਿ ਅੱਜਕੱਲ੍ਹ

ਦੇ ਨੌਜਵਾਨ ਪੋਤਾ ਕਲੱਬਾਂ ਦੇ ਵਿਚ ਜਾ ਜਾ ਕੇ ਨੱਚਦੇ ਹਨ ਪਰ ਉਨ੍ਹਾਂ ਦੇ ਮਾਪੇ ਰੋਟੀ ਨੂੰ ਤਰਸਦੇ ਹਨ ਇਸ ਗੀਤ ਨੂੰ ਸੁਣ ਕੇ ਸਾਰੇ ਹੀ ਲੋਕਾਂ ਦੀ ਰੌਂਗਟੇ ਖੜ੍ਹੇ ਹੋ ਜਾਂਦੇ ਹਨ ਕਿਉਂਕਿ ਇਸ ਵਿੱਚ ਪੰਜਾਬ ਦਾ ਦਰਦ ਦਿਖਾਇਆ ਗਿਆ ਹੈ ਇਸ ਦੇ ਵਿੱਚ ਬਹੁਤ ਸਾਰੇ ਲੋਕਾਂ ਤਾਂ ਦਰਦ ਸਮਾਇਆ ਹੋਇਆ ਹੈ ਜਿਸ ਵਿੱਚ ਬਹੁਤ ਸਾਰੇ ਮਾਪਿਆ ਦੇ ਨਾਲ ਉਨ੍ਹਾਂ ਦੇ ਪੁੱਤਾਂ ਵੱਲੋਂ ਬਹੁਤ ਜ਼ਿਆਦਾ ਮਾੜਾ ਸਲੂਕ ਕੀਤਾ ਜਾਂਦਾ ਹੈ ਇਸ ਗੀਤ ਵਿਚ ਇਹ ਸਾਰਾ ਕੁੱਝ ਪਰੋ ਦਿੱਤਾ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਗੀਤਾਂ ਨੂੰ ਬਹੁਤ ਜ਼ਿਆਦਾ ਪ੍ਰਮੋਟ ਕਰਨ ਦੀ ਲੋੜ ਹੈ ਤਾਂ ਜੋ ਆਪਣਾ ਪੰਜਾਬੀ ਸੱਭਿਆਚਾਰ ਬਚਿਆ ਰਹੇ ਅਤੇ ਅਜਿਹੇ ਬਜ਼ੁਰਗ ਅਤੇ ਅਜਿਹੇ ਕਲਾਕਾਰਾਂ ਨੂੰ ਸਾਹਮਣੇ ਲੈ ਕੇ ਆਉਣਾ ਚਾਹੀਦਾ ਹੈ ਜੋ ਪੰਜਾਬੀ ਸੱਭਿਆਚਾਰ ਨੂੰ ਬਚਾ ਕੇ ਰੱਖਣਾ ਚਾਹੁੰਦੇ ਹਨ ਇਸ ਬਿੱਲ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.