ਸੂਰਜ ਚੜ੍ਹਨ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਪੰਜਾਬ ਵਿੱਚ ਲੱਗੀ ਇਹ ਪਾਬੰਦੀ ਹੋ ਜਾਓ ਸਾਵਧਾਨ

Uncategorized

ਇਸ ਦੁਨੀਆਂ ਦੇ ਅੰਦਰ ਕੁਝ ਅਜਿਹੇ ਲੋਕ ਵੀ ਹਨ ਜੋ ਬਾਬਿਆਂ ਤੇ ਡੇਰਾਵਾਦ ਦੇ ਚੱਕਰ ਵਿੱਚ ਪੈ ਗਏ ਹਨ।ਖ਼ਾਸਕਰ ਭਾਰਤ ਵਿਚ ਡੇਰਾਬਾਦ ਬਹੁਤ ਵਧ ਗਿਆ ਹੈ।ਇਨ੍ਹਾਂ ਡੇਰਿਆਂ ਦੇ ਵਿੱਚ ਰਹਿੰਦੇ ਬਾਬਿਆਂ ਵੱਲੋਂ ਲੋਕਾਂ ਨੂੰ ਵਹਿਮਾਂ ਵਿੱਚ ਪਾਇਆ ਜਾ ਰਿਹਾ ਹੈ ।ਤੁਹਾਨੂੰ ਪਤਾ ਹੀ ਹੈ ਕੀ ਪੰਜਾਬ ਦੇ ਲੋਕ ਇਨ੍ਹਾਂ ਵਹਿਮਾਂ ਵਿੱਚ ਪੈ ਜਾਂਦੇ ਹਨ।ਸਿਆਣੇ ਲੋਕ ਕਹਿੰਦੇ ਵੀ ਹਨ ਜੇ ਕੋਈ ਵਹਿਮ ਵਿੱਚ ਪੈ ਜਾਵੇ ਤਾਂ ਉਸ ਦਾ ਕੋਈ ਇਲਾਜ ਨਹੀਂ ਹੁੰਦਾ ।ਜਿਸ ਵਿਅਕਤੀ ਨੂੰ ਇਹ ਵਹਿਮ ਨਾਮ ਦਾ ਰੋਗ ਲੱਗ ਜਾਂਦਾ ਹੈ ਉਸ ਨੂੰ ਇਹ ਰੋਗ ਅੰਦਰੋ ਅੰਦਰੀ ਖਾਣਾ ਸ਼ੁਰੂ ਕਰ ਦਿੰਦਾ ਹੈ

ਇਕ ਵੀ ਵਹਿਮ ਜਦੋਂ ਕਿਸੇ ਵਿਅਕਤੀ ਨੂੰ ਲੱਗਦਾ ਹੈ ਤਾਂ ਦੇਖੋ ਦੇਖੀ ਹੋਰ ਵਹਿਮੀ ਵਿਅਕਤੀ ਹੋਰ ਵਹਿਮਾਂ ਤੇ ਵੀ ਯਕੀਨ ਕਰਨਾ ਸ਼ੁਰੂ ਕਰ ਦਿੰਦਾ ਹੈ ।ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਚੀਜ਼ ਬਾਰੇ ਦੱਸਾਂਗੇ ਜਿਸ ਨੂੰ ਤੁਸੀਂ ਸੁਣ ਕੇ ਹੈਰਾਨ ਰਹਿ ਜਾਵੋਗੇ ।ਜਿਸ ਨੂੰ ਤੁਸੀਂ ਸੁਣ ਕੇ ਕਹੋਗੇ ਕਿ ਅਜਿਹਾ ਵਹਿਮ ਕਿਵੇਂ ਹੋ ਸਕਦਾ ਹੈ।ਇਸ ਤਰ੍ਹਾਂ ਦੀ ਇਕ ਖਬਰ ਪੰਜਾਬ ਦੇ ਬਰਨਾਲਾ ਸ਼ਹਿਰ ਤੋਂ ਸਾਹਮਣੇ ਆ ਰਹੀ ਹੈ।ਜਿਸ ਵਿੱਚ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਅੰਦਰ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਪੰਜਾਬ ਦੇ ਅੰਦਰ ਸੂਰਜ ਡੁੱਬਣ ਤੋਂ ਪਹਿਲਾਂ ਤੇ ਸੂਰਜ ਚੜ੍ਹਨ ਤੋਂ ਪਹਿਲਾਂ ਇਹ ਪਾਬੰਦੀ ਲੱਗ ਜਾਂਦੀ ਹੈਇਹ ਪਾਬੰਦੀ ਇਹ ਹੈ ਕਿ ਹੁਣ ਬਰਨਾਲਾ ਸ਼ਹਿਰ ਦੇ ਅੰਦਰ ਇਸ ਟਾਈਮ ਤੋਂ ਬਾਅਦ ਢੋਆ ਢੁਆਈ ਤੇ ਪੂਰਨ ਤੌਰ ਤੇ ਪਾਬੰਦੀ ਲੱਗ ਗਈ ਹੈ ।ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ

ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਤੌਰ ਤੇ ਪਾਬੰਦੀ ਲੱਗ ਗਈ ਹੈ ।ਜੀ ਹਾਂ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਦੇ ਬਿਨਾਂ ਦਸਤਾਵੇਜ਼ ਦੇ ਕਰਵਾਏ ਹੋਏ ਪਸ਼ੂ ਰੱਖੇ ਗਏ ਹਨ ਉਨ੍ਹਾਂ ਨੂੰ ਸੂਰਜ ਚੜ੍ਹਨ ਤੋਂ ਪਹਿਲਾਂ ਤੇ ਸੂਰਜ ਡੁੱਬਣ ਤੋਂ ਬਾਅਦ ਇਸ ਉੱਤੇ ਪਾਬੰਦੀ ਲਗਾਈ ਗਈ ਹੈ ।ਇਸ ਤਰ੍ਹਾਂ ਦੀਆਂ ਹੋਰ ਬਹੁਤ ਸਾਰੀਆਂ ਖ਼ਬਰਾਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਛਾਈਆਂ ਰਹਿੰਦੀਆਂ ਹਨ ਸਾਨੂੰ ਤੇ ਸਾਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਡੇਰਾਬਾਦ ਤੋਂ ਦੂਰ ਰੱਖਣਾ ਚਾਹੀਦਾ ਹੈ ।ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਜਾਣਕਾਰੀਆਂ ਹਨ ਜੋ ਤੁਹਾਡੇ ਲਈ ਲੈ ਕੇ ਆਉਂਦੇ ਹਨ ਜੇ ਤੁਹਾਨੂੰ ਸਾਡੀ ਜਾਣਕਾਰੀ ਚੰਗੀ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਦੇ ਕੁਮੇਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.