ਪੰਜਾਬ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਹੋਇਆ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਪੰਜਾਬ ਦੀਆਂ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਹੀ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੜ ਰਹੀ ਹੈ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਉਮੀਦਵਾਰਾਂ ਦੇ ਐਲਾਨ ਕਰ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚਿਹਰੇ ਬਾਰੇ ਵੀ ਗੱਲਬਾਤ ਕੀਤੀ ਜਾ ਰਹੀ ਇਸ ਦੇ ਨਾਲ ਹੀ ਕਾਂਗਰਸ ਪਾਰਟੀ ਵੀ ਇਸ ਵਾਰ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਲੜੇਗੀ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੋਈ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਅੱਗੇ

ਨਹੀਂ ਲਿਖ ਲਿਆ ਕੇ ਲਿਆ ਜਾਵੇਗਾ ਅਤੇ ਸਮਾਂ ਆਉਣ ਤੇ ਹੀ ਮੁੱਖ ਮੰਤਰੀ ਚਿਹਰੇ ਬਾਰੇ ਦੱਸਿਆ ਜਾਵੇਗਾ ਹੋਣਾ ਇਹ ਕਾਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਖੁਦ ਹੀ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ ਇਸ ਲਈ ਉਨ੍ਹਾਂ ਦੇ ਵੱਲੋਂ ਹੁਣ ਕਿਸੇ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਅੱਗੇ ਨਹੀਂ ਲਿਆ ਲਿਆਂਦਾ ਗਿਆ ਹੈ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਜਲੰਧਰ ਦੇ ਵਿਚ ਇਕ ਤਿਰੰਗਾ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਬਹੁਤ ਵੱਡੇ ਵੱਡੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜੋ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਲੋਂ ਚੋਣ ਲੜਨਗੇ ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਇੱਕ ਵੱਡਾ ਹੋਰ ਐਲਾਨ ਕਰ ਦਿੱਤਾ ਹੈ ਜਿਸ ਵਿੱਚ ਉਹਨਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਵੀਹ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਅੈਲਾਨ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੇ ਖਿਡਾਰੀ ਅਤੇ ਲੋਕਾਂ ਵੱਲੋਂ ਅੰਦਾਜ਼ੇ

ਲਗਾਏ ਜਾ ਰਹੇ ਹਨ ਕਿ ਭਗਵੰਤ ਮਾਨ ਉਹ ਚਿਹਰੇ ਹੋ ਸਕਦੇ ਹਨ ਜਿਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਵਜੋਂ ਐਲਾਨ ਕਰਨਗੇ ਹੁਣ ਦੇਖਣਾ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸ ਵਿਅਕਤੀ ਨੂੰ ਅੱਗੇ ਲਿਆਂਦਾ ਜਾਂਦਾ ਹੈ ਜਿਸ ਦਿਨ ਕੇ ਲੋਕ ਆਪਣਾ ਮੁੱਖਮੰਤਰੀ ਬਣਾ ਸਕਣ ਇਸ ਵੀਡੀਓ ਦੇ ਖ਼ੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਵੱਲੋਂ ਕਰਨਾ ਚਾਹੀਦਾ ਹੈ ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਆਪਣਾ ਚਿਹਰਾ ਐਲਾਨ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਪਾਰਟੀ ਹੋਰ ਵੀ ਮਜ਼ਬੂਤ ਹੋ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.