ਕੇਂਦਰ ਸਰਕਾਰ ਨੇ ਲੜਕੀਆਂ ਦੇ ਵਿਆਹ ਲਈ ਸੁਣਾਇਆ ਵੱਡਾ ਫਰਮਾਨ

Uncategorized

ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪੰਜਾਬ ਅਤੇ ਭਾਰਤ ਦੇ ਵਿੱਚ ਅਕਸਰ ਹੀ ਬਹੁਤ ਸਾਰੀਆਂ ਲੜਕੀਆਂ ਦੇ ਛੋਟੀ ਉਮਰ ਦੇ ਬੱਚੇ ਹੀ ਵਿਆਹ ਕਰ ਦਿੱਤੇ ਜਾਂਦੇ ਹਨ ਇਸਦੇ ਨਾਲ ਹੀ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਜਾਂਦੀਆਂ ਕਿਉਂਕਿ ਉਹ ਉਮਰ ਤੋਂ ਪਹਿਲਾਂ ਹੀ ਮਾਂ ਬਣ ਜਾਂਦੀਆਂ ਹਨ ਅਤੇ ੳੁਨ੍ਹਾਂ ਦੀ ਜ਼ਿੰਦਗੀ ਦੇ ਨਾਲ ਨਾਲ ਉਨ੍ਹਾਂ ਦੇ ਬੱਚੇ ਦੀ ਜ਼ਿੰਦਗੀ ਵੀ ਖ਼ਤਰੇ ਵਿੱਚ ਪੈ ਜਾਂਦੀ ਹੈ ਇਸ ਲਈ ਹੁਣ ਇਸ ਹਾਲਾਤਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਦੇ ਪੱਲੇ ਕਬੱਡਾ ਫੁਰਮਾਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਹੁਣ ਲੜਕੀ ਦੇ ਵਿਆਹ ਦੀ ਉਮਰ ਵਧਾ ਦਿੱਤੀ ਗਈ ਹੈ ਜਿਸ ਵਿੱਚ ਪਹਿਲਾਂ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਲੜਕੀ ਦੀ ਉਮਰ ਵਿਆਹ ਦੇ ਸਮੇਂ ਅਠਾਰਾਂ ਸਾਲ ਹੋਣੀ ਜ਼ਰੂਰੀ ਸੀ ਅਤੇ ਲੜਕੇ ਦੀ ਅਮਰੀਕੀ ਛਾਲ ਹੋਣੀ ਜ਼ਰੂਰੀ ਸੀ ਪਰ ਹੁਣ ਲੜਕੀ ਦੀ

ਉਮਰ ਵਧਾ ਕੇ ਇੱਕੀ ਸਾਲ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਵਿਅਕਤੀ ਆਪਣੀ ਲੜਕੀ ਦਾ ਵਿਆਹ ਇੱਕੀ ਸਾਲ ਤੋਂ ਪਹਿਲਾਂ ਕਰੇਗਾ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਉਸ ਨੂੰ ਜੇਲ੍ਹ ਤੱਕ ਹੋ ਸਕਦੀ ਹੈ ਇਸ ਫਰਮਾਨ ਤੋਂ ਬਾਅਦ ਹੁਣ ਲੜਕੀਆਂ ਦੇ ਵਿਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਂ ਬਾਪ ਦੇ ਵੱਲੋਂ ਬਹੁਤ ਸਾਰਾ ਧੱਕਾ ਕੀਤਾ ਜਾਂਦਾ ਸੀ ਕਿਉਂਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਹੀ ਵਿਆਹ ਦਿੱਤਾ ਜਾਂਦਾ ਸੀਰੀਜ਼ ਦੇ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਉਹ ਉਮਰ ਤੋਂ ਪਹਿਲਾਂ ਹੀ ਮਾਂ ਬਣ ਜਾਂਦੇ ਹਨ ਅਤੇ ਬਹੁਤ ਸਾਰੀਆਂ ਲੜਕੀਆਂ ਦੀ ਮਾਂ ਬਣਨ ਤੋਂ ਬਾਅਦ ਮੌਤ ਵੀ ਹੋ ਜਾਂਦੀ ਸੀ ਕਿਉਂਕਿ ਉਨ੍ਹਾਂ ਨੂੰ ਸਹੀ ਪੋਸ਼ਣ ਨਹੀਂ ਮਿਲਦਾ ਸੀ ਅਤੇ ਉਹ

ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਸਨ ਅਤੇ ਉਨ੍ਹਾਂ ਦੇ ਬੱਚੇ ਵੀ ਕੁਪੋਸ਼ਣ ਦਾ ਸ਼ਿਕਾਰ ਹੋ ਜਾਂਦੇ ਸਨ ਹੁਣ ਕੇਂਦਰ ਸਰਕਾਰ ਵੱਲੋਂ ਲਏ ਗਏ ਵੱਡੇ ਫ਼ੈਸਲੇ ਦੇਣ ਤੋਂ ਬਾਅਦ ਲੋਕਾਂ ਦੇ ਮਨ ਵਿੱਚ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਇਸ ਵਿਜ਼ਨ ਦੇ ਖੁਦਵਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਤੁਸੀਂ ਵੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

‍https://youtu.be/wQ2Nzg-YJGE

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.