ਵਿਆਹ ਕਰਵਾਉਣ ਵਾਲਿਆਂ ਲਈ ਲਾਗੂ ਹੋਇਆ ਇਹ ਨਵਾਂ ਨਿਯਮ, ਜਲਦੀ ਦੇਖੋ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੁਰਾਣੇ ਸਮੇਂ ਦੇ ਵਿਚ ਬਹੁਤ ਸਾਰੇ ਬਾਲ ਵਿਆਹ ਕੀਤੇ ਜਾਂਦੇ ਸੀ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਜਦੋਂ ਲੋਕ ਪੜ੍ਹੇ ਲਿਖੇ ਹੋਣ ਲੱਗੇ ਅਤੇ ਦੇਸ਼ ਦੇ ਵਿੱਚ ਅਨਪੜ੍ਹਤਾ ਨੂੰ ਖ਼ਤਮ ਕਰਨ ਦੀ ਗੱਲ ਆਈ ਤਾਂ ਉਸ ਸਮੇਂ ਇਹ ਗੱਲ ਵੀ ਕਹੀ ਗਈ ਕਿ ਵਿਆਹ ਕਰਵਾਉਣ ਦੇ ਲਈ ਕੁੜੀਆਂ ਦੀ ਉਮਰ ਅਠਾਰਾਂ ਸਾਲ ਹੋਣੀ ਚਾਹੀਦੀ ਹੈ ਅਤੇ ਮੁੰਡਿਆਂ ਦੀ ਉਮਰ ਇੱਕੀ ਸਾਲ ਹੋਣੀ ਜ਼ਰੂਰੀ ਹੈ ਜੇਕਰ ਅਜਿਹਾ ਨਹੀਂ ਹੋਵੇਗਾ ਤਾਂ ਵਿਆਹ ਕਰਵਾਉਣ ਵਾਲੇ ਲੜਕਾ ਲੜਕੀ ਅਤੇ ਉਸ ਦੇ ਮਾਂ ਬਾਪ ਦੇ ਖਿਲਾਫ਼ ਕਾਰਵਾਈ ਹੋਵੇਗੀ ਪਰ ਵੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਅੱਜ ਵੀ ਬਹੁਤ ਸਾਰੇ ਬਾਲ ਵਿਆਹ ਹੋ ਰਹੇ ਹਨ ਬਹੁਤ ਸਾਰੀਆਂ ਅਜਿਹੀਆਂ ਕੁੜੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਵਿਆਹ ਅਠਾਰਾਂ ਸਾਲ ਤੋਂ ਪਹਿਲਾਂ ਹੀ ਹੋ ਜਾਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ

ਮੁੰਡੇ ਵੀ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਵਿਆਹ ਇੱਕੀ ਸਾਲ ਦੀ ਉਮਰ ਤੋਂ ਪਹਿਲਾਂ ਹੀ ਹੋ ਜਾਂਦਾ ਹੈ।ਪਰ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਰਿਹਾ ਤਾਂ ਇਸ ਨਾਲ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਨੂੰ ਆਪਣੇ ਪੈਰਾਂ ਸਿਰ ਹੋਣ ਦੇ ਲਈ ਕਾਫੀ ਜ਼ਿਆਦਾ ਸਮਾਂ ਲੱਗ ਜਾਂਦਾ ਹੈ। ਪਰ ਜੇਕਰ ਕੁਝ ਛੋਟੀ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ ਤਾਂ ਅੱਗੇ ਜਾ ਕੇ ਉਹ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਥੇ ਕੁਝ ਬੱਚਿਆਂ ਨੂੰ ਵਿਆਹੁਤਾ ਜ਼ਿੰਦਗੀ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਕੋਈ ਨਾ ਕੋਈ ਗਲਤ ਕਦਮ ਚੁੱਕਦੇ ਹਨ ਅਤੇ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਕਾਰਨ ਕਈ ਵਾਰ ਕੁਝ ਰਿਸ਼ਤੇ ਟੁੱਟ ਜਾਂਦੇ ਹਨ ਜਾਂ ਫਿਰ ਕੁਝ ਲੋਕ ਆਪਣੀ ਜਾਨ ਵੀ ਲੈ ਲੈਂਦੇ ਹਨ।ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਵੇਖਦੇ ਹੋਏ ਪਿਛਲੇ ਕਾਫ਼ੀ ਸਮੇਂ ਤੋਂ ਇੱਕ ਪਟੀਸ਼ਨ ਦਰਜ ਕਰਵਾਈ ਗਈ ਸੀ ਜਿਸਦੇ ਵਿਚ ਇਹ ਕਿਹਾ ਗਿਆ ਸੀ ਕਿ ਕੁੜੀਆਂ ਦੀ ਵਿਆਹੁਤਾ ਉਮਰ ਹੁਣ ਅਠਾਰਾਂ ਸਾਲ ਤੋਂ ਵਧਾ ਕੇ ਇੱਕੀ ਸਾਲ ਕਰ ਦੇਣੀ ਚਾਹੀਦੀ ਹੈ ਕਾਫ਼ੀ ਲੰਮੇ ਸਮੇਂ ਤੋਂ ਇਸ ਮਾਮਲੇ ਉਤੇ ਚਰਚਾ ਚੱਲ ਰਹੀ ਸੀ ਪਰ ਹੁਣ ਇਸ ਮਾਮਲੇ ਸਬੰਧੀ ਫ਼ੈਸਲਾ ਆ ਚੁੱਕਿਆ ਹੈ ਦੱਸਦਈਏ ਕਿ ਹੁਣ ਲੜਕੀਆਂ ਦੀ

ਵਿਆਹੁਤਾ ਉਮਰ ਇੱਕੀ ਸਾਲ ਕਰ ਦਿੱਤੀ ਗਈ ਹੈ ਜੇਕਰ ਕਿਸੇ ਲੜਕੀ ਦਾ ਵਿਆਹ ਕੀਤਾ ਜਾ ਰਿਹਾ ਹੈ ਤਾਂ ਉਸ ਦੀ ਉਮਰ ਇੱਕੀ ਸਾਲ ਜਾਂ ਇਸ ਤੋਂ ਜ਼ਿਆਦਾ ਹੋਣੀ ਚਾਹੀਦੀ ਹੈ।ਜੇਕਰ ਅਜਿਹਾ ਨਹੀਂ ਹੋਵੇਗਾ ਤਾਂ ਇੱਥੇ ਇਸ ਮਾਮਲੇ ਨਾਲ ਸਬੰਧਿਤ ਲੋਕਾਂ ਦੇ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ ਜਾਣਕਾਰੀ ਇਹ ਵੀ ਸਾਹਮਣੇ ਆ ਰਹੀ ਹੈ ਕਿ ਦੋਸ਼ੀਆਂ ਨੂੰ ਜੇਲ੍ਹ ਤੱਕ ਵੀ ਜਾਣਾ ਪੈ ਸਕਦਾ ਹੈ ਪਰ ਵੇਖਿਆ ਜਾਵੇ ਤਾਂ ਸਾਡੇ ਸਮਾਜ ਦੀ ਅਸਲ ਤਸਵੀਰ ਕੁਝ ਹੋਰ ਹੀ ਹੈ ਅਕਸਰ ਹੀ ਅਸੀਂ ਦੇਖਦੇ ਹਾਂ ਕਿ ਬਹੁਤ ਛੋਟੀਆਂ ਲੜਕੀਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ ਭਾਵੇਂ ਕਿ ਇਹ ਕਾਨੂੰਨ ਬਹੁਤ ਸਾਰੀਆਂ ਚੀਜ਼ਾਂ ਨੂੰ ਵੇਖਦੇ ਹੋਏ ਬਣਾਏ ਜਾਂਦੇ ਹਨ ਬਹੁਤ ਸਾਰੇ ਬੁੱਧੀਜੀਵੀ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰਕ ਦਿੱਤੇ ਜਾਂਦੇ ਹਨ ਜਿਸ ਦੇ ਆਧਾਰ ਤੇ ਹੀ ਇਹ ਕਾਨੂੰਨ ਬਣਾਏ ਜਾਂਦੇ ਹਨ ਪਰ ਫਿਰ ਵੀ ਲੋਕ ਇਨ੍ਹਾਂ ਦੀ ਉਲੰਘਣਾ ਕਰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.