ਨਵਜੋਤ ਸਿੰਘ ਸਿੱਧੂ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੇ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਇਸਦੇ ਨਾਲ ਹੀ ਹਰ ਇੱਕ ਪਾਰਟੀ ਵੱਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਹਰ ਇੱਕ ਵਿਅਕਤੀ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਹੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਉਨ੍ਹਾਂ ਨੇ ਹਰ ਵਰਗ ਦੇ ਲੋਕਾਂ ਦੇ ਲਈ ਵੱਡੀਆਂ ਵੱਡੀਆਂ ਯੋਜਨਾਵਾਂ ਬਣਾਈਆਂ ਹਨ ਪਰ ਇਹ ਯੋਜਨਾਵਾਂ ਹਾਲੇ ਤੱਕ ਪੰਜਾਬ ਦੇ ਵਿੱਚ ਲਾਗੂ ਨਹੀਂ ਹੋਇਆ ਜਿਸਦੇ ਕਾਰਨ ਲੋਕਾਂ ਦੇ ਵਿਚ ਉਨ੍ਹਾਂ ਦੇ ਖਿਲਾਫ ਰੋਸ ਦੇਖਿਆ ਜਾ ਰਿਹਾ ਹੈ ਪਰ ਹਾਲੇ ਵੀ ਚੰਨੀ ਦੇ ਵੱਲੋਂ ਲੋਕਾਂ ਦੇ ਲਈ ਐਲਾਨ ਕੀਤੇ ਜਾ ਰਹੇ ਹਨ ਇਸਦੇ

ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਜੇਕਰ ਉਨ੍ਹਾਂ ਦੀ ਸਰਕਾਰ ਦੁਆਰਾ ਬਣਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਲਈ ਵੱਡੇ ਐਲਾਨ ਕਰ ਦਿੱਤੇ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਦੇ ਲਈ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਜੇਕਰ ਉਹਨਾਂ ਦੀ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਦਾਲਾਂ ਅਤੇ ਬੀਜਾਂ ਦੇ ਰੇਟ ਹੁਣ ਐੱਮਐੱਸਪੀ ਰੇਟ ਦੇ ਉੱਪਰ ਹੀ ਖਰੀਦੇ ਜਾਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੀ ਕਿਸਾਨੀ ਨੂੰ ਬਚਾਉਣਾ ਚਾਹੁੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਦੋ ਬਲਦਾਂ ਦੀ ਜੋੜੀ ਹੈ ਜੋ ਕਿ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣਾ ਚਾਹੁੰਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਪੰਜਾਬ ਵਿੱਚ ਦੁਬਾਰਾ ਤੋਂ ਆਉਂਦੇ ਹਨ ਤਾਂ ਉਹ ਪੰਜਾਬ ਦੇ ਲਈ ਬਹੁਤ ਕੁਝ ਕਰਨਗੇ ਉਨ੍ਹਾਂ ਦਾ ਕਹਿਣਾ ਹੈ ਕਿ

ਜੇਕਰ ਲੋਕ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਿਆਸਤ ਵਿਚ ਖੁਦ ਆਉਣਾ ਪਵੇਗਾ ਅਤੇ ਲੋਕਾਂ ਨੂੰ ਸਵਾਲ ਕਰਨੇ ਪੈਣਗੇ ਹੁਣ ਦੇਖਣਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਵੱਲੋਂ ਸਿੱਧੂ ਦੀਆਂ ਇਨ੍ਹਾਂ ਗੱਲਾਂ ਤੇ ਯਕੀਨ ਕੀਤਾ ਜਾਂਦਾ ਹੈ ਨਹੀਂ ਪਰ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਇੱਕ ਭੌਂਕਿਆ ਵਿਅਕਤੀ ਹੈ ਜਿਸ ਵੱਲੋਂ ਬਹੁਤ ਕੁਝ ਬੋਲਿਆ ਜਾਂਦਾ ਹੈ ਪਰ ਉਸ ਉੱਤੇ ਅਮਲ ਨਹੀਂ ਕੀਤਾ ਜਾਂਦਾ ਹੁਣ ਦੇਖਣਾ ਹੋਵੇਗਾ ਕਿ ਅੱਗੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੀ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.