ਮੋਰਚੇ ਤੇ ਜਿੱਤ ਤੋਂ ਬਾਅਦ ਕਿਸਾਨਾਂ ਦੇ ਉਪਰ ਆਈ ਇਹ ਵੱਡੀ ਮੁਸੀਬਤ

Uncategorized

ਕਿਸਾਨ ਪਿਛਲੇ ਇਕ ਸਾਲ ਤੋਂ ਦਿੱਲੀ ਦੀਆਂ ਸ਼ਰਤਾਂ ਉਪਰ ਬੈਠੇ ਹੋਏ ਸਨ ਤੇ ਉਨ੍ਹਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਵਿਰੋਧ ਦੇ ਬਾਵਜੂਦ ਤਿੰਨ ਖੇਤੀ ਕਾਲੇ ਕਾਨੂੰਨ ਜੋ ਪਾਸ ਕੀਤੇ ਗਏ ਹਨ ਵਾਪਸ ਲਿਆ ਜਾਵੇ ਜਿਸ ਤੋਂ ਬਾਅਦ ਹੁਣ ਪੂਰੇ ਇਕ ਸਾਲ ਤੋਂ ਬਾਅਦ ਮੋਦੀ ਸਰਕਾਰ ਨੇ ਇਨ੍ਹਾਂ ਤਿੰਨੇ ਕਾਲੇ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਸਾਨਾਂ ਦੇ ਵਿੱਚੋਂ ਬਹੁਤਿਆਂ ਦਾ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਦੁਆਰਾ ਜਸ਼ਨ ਮਨਾਏ ਜਾ ਰਹੇ ਹਨ ਹਰ ਇੱਕ ਪੰਜਾਬ ਦੇ ਪਿੰਡਾਂ ਵਿੱਚ ਥਾਂ ਥਾਂ ਤੇ ਜਸ਼ਨ ਦਾ ਮਾਹੌਲ ਹੈ ਤੇ ਲੋਕਾਂ ਦੁਆਰਾ ਆਪਣੀ ਖ਼ੁਸ਼ੀ ਇੱਕ ਦੂਜੇ ਨਾਲ ਸਾਂਝੀ ਕੀਤੀ ਜਾ ਰਹੀ ਹੈ ਪਰ ਇਸ ਮੁਸੀਬਤ ਤੋਂ ਛੁਟਕਾਰਾ ਪਾਉਣਾ ਤੋਂ ਬਾਅਦ ਹੁਣ ਕਿਸਾਨਾਂ ਨੂੰ ਇੱਕ ਹੋਰ ਮੁਸੀਬਤ ਨੇ ਆ ਘੇਰਿਆ ਹੈ ਜਿਸ ਵਿੱਚ ਹੁਣ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦਾ ਜ਼ਿਆਦਾਤਰ

ਧੰਦਾ ਪਸ਼ੂਆਂ ਦੇ ਰਾਹੀਂ ਚੱਲਦਾ ਹੈ ਅਤੇ ਪਸ਼ੂਆਂ ਦੇ ਰਾਹੀਂ ਉਹ ਬਹੁਤ ਜ਼ਿਆਦਾ ਆਪਣਾ ਵਪਾਰ ਕਰਦੇ ਹਨ ਅਤੇ ਦੁੱਧ ਦੀ ਵੀ ਵਰਤੋਂ ਕਰਦਿਆਂ ਨਾ ਹੋਣਾ ਦੱਸਿਆ ਜਾ ਰਿਹਾ ਹੈ ਕਿ ਪਿੰਡਾਂ ਦੇ ਵਿੱਚ ਬਹੁਤ ਸਾਰੇ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਨੇ ਘੇਰ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦਾ ਇਲਾਜ ਵੀ ਹੁਣ ਡਾਕਟਰਾਂ ਕੋਲ ਨਹੀਂ ਹੈ ਅਤੇ ਡਾਕਟਰਾਂ ਵੱਲੋਂ ਇਸ ਦਾ ਇਲਾਜ ਕਰਨ ਦੀ ਕੋਸ਼ਿਸ਼ ਕੀਤੀ ਜਾਰੀ ਅਤੇ ਬਹੁਤ ਸਾਰੇ ਪਸ਼ੂ ਹੁਣ ਮੂੰਹਖੁਰ ਦੀ ਬੀਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ ਹੁਣ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਕਿਸਾਨਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜਲਦੀ ਤੋਂ ਜਲਦੀ ਇਸ ਬੀਮਾਰੀ ਦਾ ਸਹੀ ਇਲਾਜ ਲੱਭਿਆ ਜਾਵੇ ਤਾਂ ਜੋ ਇਨ੍ਹਾਂ ਦੇ ਪਸ਼ੂਆਂ ਨੂੰ ਬਚਾਇਆ ਜਾ ਸਕੇ ਕਿਉਂਕਿ ਇਸ ਦੇ ਨਾਲ ਬਹੁਤ ਸਾਰੇ ਪਸ਼ੂਆਂ ਦੀ ਜ਼ਿੰਦਗੀ ਖ਼ਰਾਬ ਹੋ ਰਹੀ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਕਿਸਾਨਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਡਾਕਟਰਾਂ ਨੂੰ ਇਸ ਬਿਮਾਰੀ ਦਾ ਹੱਲ ਲੱਭਣਾ ਚਾਹੀਦਾ ਹੈ ਸੋਸ਼ਲ ਮੀਡੀਆ ਤੇ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.