ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਏ ਇਹ ਵੱਡੇ ਫ਼ੈਸਲੇ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਘੁੰਮਾਉਂਦੀ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਕਾਫ਼ੀ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਲਈ ਕਈ ਐਲਾਨ ਕੀਤੇ ਪਰ ਪੂਰੇ ਨਹੀਂ ਕੀਤੇ ਗਏ ਉਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਲਗਾਤਾਰ ਕਈ ਐਲਾਨ ਕੀਤੇ ਗਏ ਹਨ ਅਤੇ ਅੱਜ ਦੇ ਸਮੇਂ ਵਿੱਚ ਵੀ ਉਹ ਕਈ ਐਲਾਨ ਕਰ ਰਹੇ ਹਨ ਪਰ ਕੋਈ

ਉਮੀਦ ਨਹੀਂ ਹੈ ਕਿ ਇਹ ਐਲਾਨ ਪੂਰੇ ਕੀਤੇ ਜਾਣਗੇ ਕਿਉਂਕਿ ਹੁਣ ਤੱਕ ਜਿੰਨੇ ਵੀ ਐਲਾਨ ਕੀਤੇ ਗਏ ਹਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।ਪਰ ਫਿਰ ਵੀ ਵੋਟਾਂ ਨਜ਼ਦੀਕ ਹੋਣ ਕਾਰਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਤਰਕ ਦੇ ਆਧਾਰ ਤੇ ਕੰਮ ਨਹੀਂ ਕਰਦੇ ਭਾਵ ਵੋਟਾਂ ਨਹੀਂ ਪਾਉਂਦੇ ਉਨ੍ਹਾਂ ਨੂੰ ਜੇਕਰ ਅੈਲਾਨ ਸੁਣਾ ਦਿੱਤੇ ਜਾਣ ਤਾਂ ਉਹ ਉਸ ਉਤੇ ਹੀ ਖੁਸ਼ ਹੋ ਜਾਂਦੇ ਹਨ ਅਤੇ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਦਿਨਾਂ ਦੇ ਵਿਚ ਹੋਈ ਇਕ ਕੈਬਨਿਟ

ਮੀਟਿੰਗ ਦੇ ਵਿਚ ਕਈ ਐਲਾਨ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਵਿੱਚੋਂ ਕੁਝ ਐਲਾਨ ਗ਼ਰੀਬ ਲੋਕਾਂ ਦੇ ਲਈ ਵੀ ਕੀਤੇ ਗਏ ਹਨ।ਇੱਥੇ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਗ਼ਰੀਬ ਲੋਕਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ ਇਸ ਦੇ ਨਾਲ ਹੀ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਅੱਜ ਵੀ ਪੰਜਾਬ ਦੇ ਵਿੱਚ ਕਾਂਗਰਸ ਦੀ ਹੀ ਸਰਕਾਰ ਹੈ ਤਾਂ ਅੱਜ ਦੇ ਸਮੇਂ ਵਿੱਚ ਵੀ ਇਹ ਕੰਮ ਕੀਤੇ ਜਾ ਸਕਦੇ ਹਨ ਤਾਂ ਫਿਰ ਆਉਣ ਵਾਲੀਆਂ ਵੋਟਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟਸ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.