ਸੁਖਬੀਰ ਬਾਦਲ ਨੇ ਸੁਣਾਈਆਂ ਕਾਂਗਰਸ ਨੂੰ ਖਰੀਆਂ ਖਰੀਆਂ ,ਲੋਕਾਂ ਦੇ ਹੱਸ ਹੱਸ ਕੇ ਦੁਖਣ ਲੱਗੇ ਢਿੱਡ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਸ ਦੇ ਨਾਲ ਹੀ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਸਦੇ ਨਾਲ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਤੋਂ ਉੱਪਰ ਬਹੁਤ ਵੱਡੇ ਵੱਡੇ ਇਲਜ਼ਾਮ ਵੀ ਲਗਾਏ ਜਗਾ ਰਹੇ ਹਨ ਇਸ ਦੇ ਸੰਬੰਧ ਵਿਚ ਹੀ ਅੱਜ ਸੁਖਬੀਰ ਸਿੰਘ ਬਾਦਲ ਨੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਪਾਰਟੀ ਦੇ ਬਹੁਤ ਵੱਡੇ ਵੱਡੇ ਇਲਜ਼ਾਮ ਲਗਾਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਮਾਝੇ ਦੇ ਲੋਕਾਂ ਨਾਲ ਧੱਕਾ ਕਰਦੀ ਆਈ ਹੈ ਅਤੇ ਉਨ੍ਹਾਂ ਨੇ ਕਦੇ ਵੀ ਮਾਝੇ ਦੇ ਲੋਕਾਂ ਦੇ ਲਈ ਕੋਈ ਚੰਗਾ ਕੰਮ ਨਹੀਂ ਕੀਤਾ ਹੈ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਹੁਣ ਜਿਵੇਂ ਜਿਵੇਂ ਵੋਟਾਂ ਨੇੜੇ ਆ ਰਹੀਆਂ

ਹਨ ਤਾਂ ਕਾਂਗਰਸ ਦੇ ਲੋਕ ਲੋਕ ਆਮ ਲੋਕਾਂ ਦੇ ਪਿੱਛੇ ਮੱਖੀਆਂ ਦੇ ਵਾਂਗ ਭਿਣਕਣ ਗਏ ਕਿਉਂਕਿ ਉਨ੍ਹਾਂ ਨੂੰ ਹੁਣ ਇਨ੍ਹਾਂ ਲੋਕਾਂ ਦੀ ਲੋੜ ਹੈ ਅਤੇ ਉਹਨਾਂ ਦੇ ਵੱਲੋਂ ਹਮੇਸ਼ਾ ਹੀ ਆਮ ਲੋਕਾਂ ਨੂੰ ਵਰਤਿਆ ਜਾਂਦਾ ਹੈ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਇਨ੍ਹਾਂ ਲੋਕਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਹਮਲੇ ਕਰਵਾਏ ਸਨ ਅਤੇ ਇਨ੍ਹਾਂ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਜਿਨ੍ਹਾਂ ਲੋਕਾਂ ਨੇ ਵੀ ਉਨ੍ਹਾਂ ਸਮਿਆਂ ਵਿੱਚ ਮੁੱਖ ਭੂਮਿਕਾ ਨਿਭਾਈ ਸੀ ਉਹ ਸਾਰੇ ਕਾਂਗਰਸ ਦੇ ਹੀ

ਹਮਾਇਤੀ ਹਨ ਅਤੇ ਉਹ ਕਾਂਗਰਸ ਹਮੇਸ਼ਾ ਹੀ ਸਿੱਖਾਂ ਦੀ ਦੋਸ਼ੀ ਰਹੀ ਹੈ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਇਆ ਜਾਵੇ ਅਤੇ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਸਿੱਖਾਂ ਦੇ ਲਈ ਹਮੇਸ਼ਾ ਕੰਮ ਕਰਦੀ ਹੈ ਹੁਣ ਦੇਖਣਾ ਹੋਵੇਗਾ ਕਿ ਸੁਖਬੀਰ ਬਾਦਲ ਦੇ ਇਨ੍ਹਾਂ ਬਿਆਨਾਂ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਨਾਲ ਕੀ ਵਿਚਾਰ ਕੀਤੇ ਜਾਂਦੇ ਹਨ ਅਤੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.