ਦਿਲ ਰੋਜ਼ ਦੀ ਗੁਆਂਢਣ ਨੂੰ ਇਸ ਬਾਬੇ ਨੇ ਦੇ ਦਿੱਤੀ ਇਹ ਧਮਕੀ

Uncategorized

ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤਿਆਂ ਦਾ ਗਰਮਾਇਆ ਹੋਇਆ ਹੈ ਜਿਸਦੇ ਵਿਚ ਢਾਈ ਸਾਲਾ ਬੱਚੀ ਦਿਲਰਾਜ ਕੌਰ ਦਾ ਉਸ ਦੀ ਹੀ ਕਮਾਂਡਰਾਂ ਦੇ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਕਮਾਂਡਰਾਂ ਦਿਲਰਾਜ ਕੌਰ ਦੀ ਭੂਆ ਲਗਦੀ ਸੀ ਅਤੇ ਭੂਆ ਵੱਲੋਂ ਹੀ ਉਸ ਦਾ ਮਿੱਟੀ ਵਿਚ ਦੱਬ ਕੇ ਹੱਤਿਆ ਕਰ ਦਿੱਤੀ ਗਈ ਸੀ ਦੱਸਿਆ ਜਾ ਰਿਹਾ ਹੈ ਕਿ ਸ਼ੋਹਰਤ ਦਾ ਦਿਲ ਰੋਜ਼ ਦੇ ਪਿਤਾ ਦੇ ਨਾਲ ਕੋਈ ਨਿੱਜੀ ਝਗੜਾ ਚੱਲ ਰਿਹਾ ਸੀ ਜਿਸਦੇ ਕਾਰਨਿਸ਼ ਨੇ ਅਜਿਹਾ ਕੀਤਾ ਹੈ ਇਸ ਤੋਂ ਬਾਅਦ ਪੁਲਸ ਨੇ ਇਸ ਔਰਤ ਨੂੰ ਕਾਬੂ ਕਰ ਲਿਆ ਹੈ ਪਰ ਅਜੇ ਤਕ ਇਸ ਔਰਤ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋਈ ਜਿਸਦੇ ਕਾਰਨ ਲੋਕਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਇਸ ਦੇ ਨਾਲ ਸੰਬੰਧਿਤ ਹੀ ਇੱਕ ਵੀਡੀਓ ਸਾਹਮਣੇ ਆਈ ਹੈ

ਜਿਸਦੇ ਵਿਚ ਦਰਸਾਇਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਵਿਅਕਤੀ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਸਰਕਾਰ ਅਤੇ ਪੁਲੀਸ ਉਸ ਔਰਤ ਨੂੰ ਸਜ਼ਾ ਨਹੀਂ ਦੇ ਸਕਦੀ ਤਾਂ ਉਨ੍ਹਾਂ ਨੂੰ ਪੰਜ ਮਿੰਟ ਦੇ ਲਈ ਉਸ ਅੌਰਤ ਨੂੰ ਇਨ੍ਹਾਂ ਦੇ ਹਵਾਲੇ ਕਰ ਦੇਣ ਅਤੇ ਪੰਜ ਮਿੰਟਾਂ ਤੋਂ ਵੱਧ ਜੇਕਰ ਇੱਕ ਮਿੰਟ ਵੀ ਹੋ ਜਾਂਦਾ ਹੈ ਤਾਂ ਉਹ ਔਰਤ ਪੁਰਸ਼ ਦੀ ਹੋਵੇਗੀ ਬਾਅਦ ਵਿੱਚ ਪੁਲੀਸ ਉਸ ਨਾਲ ਕੁਝ ਵੀ ਕਰੇ ਉਹ ਪੁਰਸ਼ ਦੀ ਜ਼ਿੰਮੇਵਾਰੀ ਹੋਵੇਗੀ ਜੇਕਰ ਪੰਜ ਮਿੰਟਾਂ ਤੋਂ ਪਹਿਲਾਂ ਉਹ ਅੌਰਤ ਜਿਊਂਦੀ ਰਹਿ ਗਈ ਤਾਂ ਉਹ ਇਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ ਇਸ ਬਜ਼ੁਰਗ ਦਾ ਕਹਿਣਾ ਹੈ ਕਿ ਉਹ ਪੰਜ ਮਿੰਟ ਦੇ ਵਿਚ ਹੀ ਇਸ ਔਰਤ ਨੂੰ ਮੌਤ ਦੇ ਘਾਟ ਉਤਾਰ ਦੇਣਗੇ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਉਨ੍ਹਾਂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਜਿਸ ਔਰਤ ਨੇ ਇੰਨਾ ਘਿਨੌਣਾ ਕੰਮ ਕੀਤਾ ਹੈ ਉਸ ਨੂੰ ਮੌਤ ਦੀ ਸਜ਼ਾ ਤਾਂ ਮਿਲਣੀ ਹੀ ਚਾਹੀਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਔਰਤ ਨੂੰ ਮੌਤ ਦੀ ਸਜ਼ਾ ਤਾਂ ਮਿਲਣੀ ਹੀ ਚਾਹੀਦੀ ਹੈ ਕਿਉਂਕਿ ਇਸ ਨੇ ਇੰਨਾ ਘਿਨੌਣਾ ਕੰਮ ਕੀਤਾ ਹੈ ਤੁਸੀਂ ਵੀ ਆਪਣੇ ਬਾਜ਼ਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.