ਵਿਆਹ ਤੋਂ ਪਹਿਲਾਂ ਲਾੜੇ ਨੂੰ ਘਸੀਟ ਘਸੀਟ ਕੇ ਕੁੱਟਿਆ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਲਾੜੇ ਨੂੰ ਕੁੱਟਿਆ ਜਾ ਰਿਹਾ ਹੈ ਜਾਣਕਾਰੀ ਮੁਤਾਬਕ ਲੜਕੀ ਦੇ ਪਰਿਵਾਰ ਦੇ ਮੈਂਬਰਾਂ ਦੇ ਵਲੋਂ ਹੀ ਇਸ ਦਾ ਕੁਟਾਪਾ ਚਾੜ੍ਹਿਆ ਜਾ ਰਿਹਾ ਹੈ।ਜਿਸ ਦੀ ਵਜ੍ਹਾ ਇਹ ਹੈ ਕਿ ਇਸ ਲਾੜੇ ਨੇ ਵਿਆਹ ਤੋਂ ਪਹਿਲਾਂ ਲੜਕੀ ਦੇ ਪਰਿਵਾਰਕ ਮੈਂਬਰਾਂ ਤੋਂ ਦੱਸ ਲੱਖ ਰੁਪਏ ਦੀ ਮੰਗ ਕੀਤੀ ਜਿਸ ਤੋਂ ਬਾਅਦ ਹੰਗਾਮਾ ਹੋ ਗਿਆ ਅਤੇ ਹੌਲੀ ਹੌਲੀ ਇਹ ਮਾਮਲਾ ਮਾਰ ਕੁਟਾਈ ਤਕ ਪਹੁੰਚ ਗਿਆ ਜਾਣਕਾਰੀ ਮੁਤਾਬਕ ਪੈਲੇਸ ਦੇ ਵਿੱਚ ਵਿਆਹ ਹੋ ਰਿਹਾ ਸੀ ਬਰਾਤ ਆ ਚੁੱਕੀ ਸੀ ਸਾਰੇ ਸਜੇ ਧਜੇ ਸੀ ਪੂਰੀਆਂ ਤਿਆਰੀਆਂ ਸੀ ਅਤੇ ਵਿਆਹ ਤੋਂ

ਕੁਝ ਸਮਾਂ ਪਹਿਲਾਂ ਹੀ ਇਹ ਗੱਲ ਰੱਖੀ ਗਈ ਕਿ ਦਸ ਲੱਖ ਰੁਪਿਆ ਦਿੱਤਾ ਜਾਵੇ ਨਹੀਂ ਤਾਂ ਬਰਾਤ ਵਾਪਸ ਚਲੀ ਜਾਵੇਗੀ ਉਸ ਤੋਂ ਬਾਅਦ ਹੀ ਇਹ ਹੰਗਾਮਾ ਹੁੰਦਾ ਹੈ।ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰ ਇਸ ਲਾੜੇ ਨੂੰ ਕੁੱਟਣ ਲੱਗ ਜਾਂਦੇ ਹਨ ਅਤੇ ਲਾੜੇ ਦੇ ਪਰਿਵਾਰਕ ਮੈਂਬਰ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਬਿਲਕੁਲ ਸਹੀ ਕੀਤਾ ਗਿਆ।ਕਿਉਂਕਿ ਇਸ ਤਰ੍ਹਾਂ ਦੇ ਦਾਜ ਦੇ ਲੋਭੀਆਂ ਦੇ ਨਾਲ ਇਸ ਤਰ੍ਹਾਂ ਦਾ ਹੀ ਕੰਮ ਹੋਣਾ ਚਾਹੀਦਾ ਹੈ ਦੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਦਾਜ ਦਹੇਜ ਦੀ ਪ੍ਰਥਾ ਨੇ ਬਹੁਤ ਸਾਰੇ ਲੋਕਾਂ

ਦਾ ਘਰ ਬਰਬਾਦ ਕੀਤਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਘਰਾਂ ਦੇ ਵਿੱਚ ਇਸੇ ਕੰਮ ਕਰਕੇ ਹੀ ਕਲੇਸ਼ ਰਹਿੰਦਾ ਹੈ ਅਤੇ ਬਹੁਤ ਸਾਰੀਆਂ ਕੁੜੀਆਂ ਦੀ ਜ਼ਿੰਦਗੀ ਖਰਾਬ ਹੋ ਜਾਂਦੀ ਹੈ ਇਸ ਤਰ੍ਹਾਂ ਦੀ ਪ੍ਰਥਾ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ ਪਰ ਅੱਜਕੱਲ੍ਹ ਦੇ ਸਮੇਂ ਵਿਚ ਲੋਕ ਇਹ ਕਹਿ ਦਿੰਦੇ ਹਨ ਕਿ ਉਨ੍ਹਾਂ ਨੂੰ ਦਾਜ ਦਹੇਜ ਨਹੀਂ ਚਾਹੀਦਾ ਪਰ ਕੈਸ਼ ਦੇ ਰੂਪ ਵਿੱਚ ਉਨ੍ਹਾਂ ਨੂੰ ਪੈਸਾ ਦਿੱਤਾ ਜਾ ਸਕਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.