ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਪੰਜਾਬ ਦੇ ਵਿੱਚ ਆਏ ਦਿਨ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਜਿਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਤੋਂ ਆ ਰਿਹਾ ਹੈ ਜਿੱਥੇ ਕਿ ਹਰਿਮੰਦਰ ਸਾਹਿਬ ਦੇ ਵਿੱਚ ਇਕ ਅਜਿਹੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ ਜਿਸਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਹਰਿਮੰਦਰ ਸਾਹਿਬ ਦੇ ਵਿੱਚ ਜੰਗਲਾਂ ਸਾਹਿਬ ਨੂੰ ਟੱਪ ਕੇ ਉਸ ਦੇ ਅੰਦਰ ਵੜ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਦਰਬਾਰ ਸਾਹਿਬ ਵਿੱਚ ਕੀਰਤਨ ਚੱਲ ਰਿਹਾ ਸੀ ਤਾਂ ਉਸੇ ਸਮੇਂ ਇੱਕ ਵਿਅਕਤੀ ਦੇ ਵੱਲੋਂ ਜੰਗਲਾਂ ਸਾਹਿਬ ਟੱਪ ਕੇ ਇਸ ਰਾਗੀ ਸਾਹਿਬਾਨਾਂ ਦੇ ਕੋਲ ਪਹੁੰਚ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਕਿ ਉਸੇ ਸਮੇਂ ਰਾਕੇਸ਼ ਹੈਵਾਨਾਂ ਨੇ ਇਸ ਵਿਅਕਤੀ ਨੂੰ ਫੜ ਲਿਆ

ਤੇ ਹੁਣ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਨੂੰ ਸਿੰਘਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ ਅਤੇ ਬਾਹਰ ਲਿਆ ਕੇ ਸਿੱਖ ਰਵਾਇਤਾਂ ਦੇ ਅਨੁਸਾਰ ਇਸ ਨੂੰ ਸਜ਼ਾ ਦਿੱਤੀ ਗਈ ਹੈ ਕਿਹਾ ਜਾ ਰਿਹਾ ਹੈ ਕੇਸ ਦਾ ਸੋਧਾ ਲਗਾ ਦਿੱਤਾ ਗਿਆ ਹੈ ਸਿੱਖ ਸੰਗਤਾਂ ਨੇ ਅਤੇ ਸਿੰਘਾਂ ਨੇ ਇਸ ਨੂੰ ਸਿੱਖ ਰਵਾਇਤਾਂ ਦੇ ਅਨੁਸਾਰ ਮੌਤ ਦੇ ਦਿੱਤੀ ਹੈ ਪਹਿਲਾਂ ਵੀ ਦਿੱਲੀ ਦੇ ਵਾਟਰ ਉੱਪਰ ਬੇਅਦਬੀ ਕਰਦੇ ਇਕ ਵਿਅਕਤੀ ਨੂੰ ਫੜਿਆ ਗਿਆ ਸੀ ਅਤੇ ਉਸ ਦਾ ਸਿੰਘਾਂ ਵੱਲੋਂ ਸੋਧਾ ਲਗਾ ਦਿੱਤਾ ਸੀ ਉਸ ਤੋਂ ਬਾਅਦ ਇਹ ਮਾਮਲਾ ਬਹੁਤਿਆਂ ਦਾ ਭਖਿਆ ਸੀ ਪਰ ਹੁਣ ਇਹ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਪੰਜਾਬ ਅਤੇ ਅੰਮ੍ਰਿਤਸਰ ਦੇ ਹਾਲਾਤ ਬਿਲਕੁਲ ਤਣਾਅ ਪੂਰਨ ਹੋ ਚੁੱਕੇ ਹਨ ਕਿਉਂਕਿ ਕਿਹਾ ਜਾ ਰਿਹਾ ਹੈ

ਕਿ ਕਿਸੇ ਵਿਅਕਤੀ ਦੇ ਵੱਲੋਂ ਜਾਣਬੁੱਝ ਕੇ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਹਾਲਾਤਾਂ ਨੂੰ ਖ਼ਰਾਬ ਕੀਤਾ ਜਾਵੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਇਹ ਦੇਖਣਾ ਹੋਵੇਗਾ ਕਿ ਕਿਸ ਵਿਅਕਤੀ ਵੱਲੋਂ ਹਿਸਾਬ ਕੁਝ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਉਸ ਵਿਅਕਤੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਦੌਰਾਨ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.