ਜਾਣੋ ਬੇਅਦਬੀ ਕਰਨ ਵਾਲਾ ਕੌਣ ਸੀ ਅਤੇ ਕਿੱਥੋਂ ਆਇਆ ਸੀ

Uncategorized

ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਕਾਰਨ ਪੰਜਾਬ ਦਾ ਮਾਹੌਲ ਵੀ ਖਰਾਬ ਹੋ ਰਿਹਾ ਹੈ ਇਸ ਦੇ ਪਿੱਛੇ ਵੱਡੀਆਂ ਸਾਜ਼ਿਸ਼ਾਂ ਹੋ ਰਹੀਆਂ ਹਨ ਕੁਝ ਅਜਿਹੇ ਲੋਕ ਹਨ ਜੋ ਇਹ ਚਾਹੁੰਦੇ ਹਨ ਕਿ ਪੰਜਾਬ ਦੇ ਵਿੱਚ ਮਾਹੌਲ ਸ਼ਾਂਤੀਪੂਰਨ ਨਾ ਰਹੇ ਜਿਸ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਕਾਫ਼ੀ ਲੰਮੇ ਸਮੇਂ ਤੋਂ ਪੰਜਾਬ ਦੇ ਵਿੱਚ ਇਹ ਘਟਨਾਵਾਂ ਹੋ ਰਹੀਆਂ ਹਨ ਪਰ ਸਰਕਾਰ ਦੇ ਵੱਲੋਂ ਇਨ੍ਹਾਂ ਘਟਨਾਵਾਂ ਦੇ ਵਿੱਚ ਇਨਸਾਫ਼ ਦਿਵਾਉਣ ਦੇ ਲਈ ਜਾਂ ਫਿਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਲਈ ਕਿਸੇ ਵੀ ਪ੍ਰਕਾਰ ਦਾ ਕੋਈ ਅਹਿਮ ਕਦਮ ਨਹੀਂ ਚੁੱਕਿਆ ਜਾਂਦਾ ਭਾਵ ਪੰਜਾਬ ਸਰਕਾਰ ਸੁੱਤੀ ਪਈ ਹੈ ਉਨ੍ਹਾਂ ਦੇ ਵੱਲੋਂ ਇਹ ਸਾਰੀਆਂ ਗੱਲਾਂ ਨੂੰ ਬਹੁਤ ਜ਼ਿਆਦਾ ਹਲਕੇ ਦੇ ਵਿੱਚ ਲਿਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਜਦੋਂ ਕੋਈ ਵੀ ਬੇਅਦਬੀ ਦੀ ਘਟਨਾ

ਵਾਪਰਦੀ ਹੈ ਤਾਂ ਉਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਬਹੁਤ ਜ਼ਿਆਦਾ ਠੇਸ ਪਹੁੰਚਦੀ ਹੈ ਅਤੇ ਪਿਛਲੀ ਰਾਤ ਵੀ ਇੱਕ ਅਜਿਹੀ ਘਟਨਾ ਵਾਪਰੀ ਹੈ ਜਸ਼ਨ ਨੇ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਹੈ ਅਤੇ ਮਾਹੌਲ ਵੀ ਕਾਫ਼ੀ ਜ਼ਿਆਦਾ ਗੜਬੜ ਹੋ ਚੁੱਕਿਆ ਹੈ। ਦੱਸਦਈਏ ਕਿ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਇੱਕ ਨੌਜਵਾਨ ਵਿਅਕਤੀ ਦੇ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਉਸ ਨੇ ਸ੍ਰੀ ਜੰਗਲਾ ਸਾਈਬਰ ਨੂੰ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪਈ ਹੋਈ ਇਕ ਤਲਵਾਰ ਨੂੰ ਚੁੱਕਿਆ ਅਤੇ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਿਸ ਤੋਂ ਬਾਅਦ ਇਸ ਦੇ ਆਸ ਪਾਸ ਬੈਠੇ ਹੋਏ ਸਿੰਘਾਂ ਦੇ ਵੱਲੋਂ ਇਸ ਨੂੰ ਦਬੋਚ ਲਿਆ ਗਿਆ ਉਸ ਤੋਂ ਬਾਅਦ ਇਸ ਨੂੰ ਦਰਬਾਰ ਸਾਹਿਬ ਤੋਂ ਬਾਹਰ ਲਿਆ ਕੇ ਸੌਦਾ ਲਗਾਇਆ ਗਿਆ ਅਤੇ ਇਸ ਤੋਂ ਬਾਅਦ ਇਸ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਮੁੰਡਾ ਜਿਸ ਦੀ ਉਮਰ ਬਾਈ ਸਾਲਾ ਦੱਸੀ ਜਾ ਰਹੀ ਹੈ ਇਹ ਯੂਪੀ ਦਾ ਰਹਿਣ ਵਾਲਾ ਸੀ ਪਰ ਇਸ ਦੇ ਕੋਲੋਂ ਇਹ ਪਤਾ ਨਹੀਂ ਚੱਲਿਆ ਕਿ ਇਸ ਨੂੰ ਕਿਸ ਨੇ ਇੱਥੇ ਭੇਜਿਆ ਸੀ ਕਿਉਂਕਿ ਇਹ ਲਡ਼ਕਾ ਮਾਨਸਿਕ ਤੌਰ ਤੇ ਬਿਲਕੁਲ ਤੰਦਰੁਸਤ ਸੀ ਇਸ ਤੋਂ ਇਲਾਵਾ ਸਰੀਰਕ ਪੱਖੋਂ ਵੀ ਠੀਕ ਸੀ ਭਾਵ ਇਸ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਬਿਮਾਰੀ ਨਹੀਂ ਸੀ ਜਿਸ ਦੇ ਚਲਦੇ ਇਸ ਨੇ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਹੋਵੇ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕੀ ਕਿਸੇ ਨੇ ਜਾਣਬੁੱਝ ਕੇ ਇਸ ਕੋਲੋਂ ਇਹ ਕੰਮ ਕਰਵਾਇਆ ਹੈ।ਕਿਉਂਕਿ ਜੇਕਰ ਇਹ ਆਪਣੇ ਆਪ ਅਜਿਹਾ ਕੰਮ ਕਰਦਾ ਹੈ ਤਾਂ ਇਸ ਨੂੰ ਇਸ ਦਾ ਕੋਈ

ਫ਼ਾਇਦਾ ਨਹੀਂ ਹੋਣ ਵਾਲਾ ਅਤੇ ਨਾਹੀਂ ਕਿਸੇ ਵਿਅਕਤੀ ਦੀ ਪ੍ਰਮਾਤਮਾ ਦੇ ਨਾਲ ਅਜਿਹੀ ਕੋਈ ਦੁਸ਼ਮਣੀ ਹੋ ਸਕਦੀ ਹੈ ਕਿ ਉਹ ਅਜਿਹੀ ਘਟਨਾ ਨੂੰ ਅੰਜਾਮ ਦੇਵੇ ਇਨ੍ਹਾਂ ਘਟਨਾਵਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕੋਈ ਅਜਿਹੀ ਸਾਜ਼ਿਸ਼ ਰਚੀ ਜਾ ਰਹੀ ਹੈ ਜਿਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਘਟਨਾ ਦੀ ਚੰਗੇ ਤਰੀਕੇ ਨਾਲ ਛਾਣਬੀਣ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਦੋਸ਼ੀਆਂ ਦੇ ਵਿਚ ਵੀ ਡਰ ਪੈਦਾ ਹੋਵੇ ਕਿ ਜੇਕਰ ਉਹ ਅਜਿਹਾ ਕੁਝ ਕਰਨਗੇ ਤਾਂ ਇਸਦਾ ਅੰਜ਼ਾਮ ਮਾੜਾ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.