ਦਿਲ ਰੋਜ਼ ਦੀ ਯਾਦ ਵਿੱਚ ਲਗਾਇਆ ਗਿਆ ਪਹਿਲਾ ਖੂਨਦਾਨ ਕੈਂਪ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਘੁੰਮਦਾ ਭੋਜਾ ਗਰਮਾਇਆ ਅੱਜ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੇ ਵਿਚ ਇਕ ਔਰਤ ਦੇ ਵੱਲੋਂ ਢਾਈ ਸਾਲਾ ਬੱਚੀ ਜਿਸ ਦਾ ਨਾਮ ਦਿਲਰਾਜ ਕੌਰ ਦੱਸਿਆ ਜਾ ਰਿਹਾ ਹੈ ਦੀ ਹੱਤਿਆ ਕਰ ਦਿੱਤੀ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਦੀ ਕਮਾਂਡਰ ਹੀ ਸੀ ਜਿਸ ਵੱਲੋਂ ਇਸ ਬੱਚੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਕਿਹਾ ਜਾ ਰਿਹਾ ਹੈ ਕਿ ਔਰਤ ਦੇ ਇਸ ਪਰਿਵਾਰ ਦੇ ਨਾਲ ਕੋਈ ਨਿੱਜੀ ਰੰਜਿਸ਼ ਸੀ ਜਿਸ ਕਾਰਨ ਇਸ ਨੇ ਇਹ ਕਦਮ ਚੁੱਕਿਆ ਹੈ ਪਹਿਲਾਂ ਇਸ ਨੇ ਇਸ ਬੱਚੀ ਨੂੰ ਘਰ ਤੋਂ ਚੁੱਕਿਆ ਅਤੇ ਜ਼ਿੰਦਾ ਹੀ ਇੱਕ ਗੱਡੇ ਦੇ ਵਿੱਚ ਦੱਬ ਦਿੱਤਾ ਜਿਸਦੇ ਕਾਰਨ ਬੱਚੀ ਦੀ ਮੌਤ ਹੋ ਗਈ ਇਸ ਤੋਂ ਬਾਅਦ ਇਸ ਦੋਸ਼ੀ ਔਰਤ ਨੂੰ ਫੜ ਲਿਆ ਗਿਆ ਅਤੇ ਇਸ ਵੱਲੋਂ ਆਪਣਾ ਜਮੂਦ ਜੁਰਮ ਵੀ ਕਬੂਲ ਕਰ ਲਿਆ

ਗਿਆ ਹੈ ਇਸ ਦਾ ਕਹਿਣਾ ਹੈ ਕਿ ਇਸ ਦੇ ਪਿਤਾ ਦੇ ਵੱਲੋਂ ਅਕਸਰ ਹੀ ਇਸ ਦੇ ਬੱਚੇ ਨੂੰ ਗਲੀਆਂ ਵਿੱਚੋਂ ਖੇਡਣ ਦੇ ਲਈ ਰੋਕਿਆ ਜਾਂਦਾ ਸੀ ਜਿਸ ਦੇ ਕਾਰਨ ਇਸ ਨੇ ਇਹ ਸਾਰਾ ਕੁਝ ਕੀਤਾ ਹੈ ਇਸ ਤੋਂ ਬਾਅਦ ਪੁਲਸ ਵਲੋਂ ਇਸ ਔਰਤ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸ ਔਰਤ ਨੇ ਅਜਿਹਾ ਘਿਨਾਉਣਾ ਕੰਮ ਕੀਤਾ ਹੈ ਕਿ ਇਸ ਬਾਰੇ ਕੋਈ ਕਦੇ ਸੋਚ ਵੀ ਨਹੀਂ ਸਕਦਾ ਕਿਉਂਕਿ ਇਸ ਨੇ ਇੱਕ ਮਾਸੂਮ ਬੱਚੀ ਜਿਸ ਨੂੰ ਕਿ ਹਲੇ ਦੁਨੀਆਂਦਾਰੀ ਦਾ ਕੁਝ ਵੀ ਨਹੀਂ ਪਤਾ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਹੁਣ ਹਰ ਇਕ ਵਿਅਕਤੀ ਦੇ ਵੱਲੋਂ ਇਸ ਅੌਰਤ ਦੇ ਲਈ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਜੇਕਰ ਫ਼ਾਂਸੀ ਦੀ ਸਜ਼ਾ ਹੁੰਦੀ ਹੈ ਤਾਂ ਹੀ ਅੱਗੇ ਤੋਂ ਕੋਈ ਅਜਿਹਾ ਕੰਮ ਨਹੀਂ ਕਰੇਗਾ ਇਸ ਲਈ ਇਸ ਔਰਤ ਨੂੰ ਫਾਂਸੀ ਹੋਣੀ ਚਾਹੀਦੀ ਹੈ ਇਸ ਦੇ ਸੰਬੰਧ ਵਿਚ ਹੀ ਅੱਜ ਲੁਧਿਆਣਾ ਦੇ ਵਿੱਚ ਹੀ ਇੱਕ ਥਾਂ ਤੇ ਦਿਲ

ਰੋਜ਼ ਦੀ ਯਾਦ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ ਜਿਥੇ ਕਿ ਬਹੁਤ ਸਾਰੇ ਲੋਕਾਂ ਨੇ ਆ ਕੇ ਖੂਨਦਾਨ ਕਰਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਇਹ ਖੂਨ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਬਚੇਗੀ ਅਤੇ ਇਸ ਬੱਚੀ ਦੀ ਆਤਮਾ ਦੀ ਸ਼ਾਂਤੀ ਦੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਇਸ ਬੱਚੀ ਨੂੰ ਹਾਲੇ ਦੁਨੀਆਦਾਰੀ ਦਾ ਕੁਝ ਵੀ ਨਹੀਂ ਪਤਾ ਸੀ ਪਰ ਇਸ ਡੈਣ ਨੇ ਇਸ ਨੂੰ ਪਹਿਲਾਂ ਹੀ ਮੌਤ ਦੇ ਘਾਟ ਉਤਾਰ ਦਿੱਤਾ ਇਸ ਬਾਰੇ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.