ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੁਰੂ ਘਰਾਂ ਦੇ ਵਿੱਚ ਜਾ ਕੇ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ ਅਜਿਹਾ ਹੀ ਮਾਮਲਾ ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਾਹਮਣੇ ਆਇਆ ਹੈ ਜਿਥੇ ਕਿ ਇਕ ਯੂ ਪੀ ਤੋਂ ਆਏ ਵਿਅਕਤੀ ਦੇ ਦੁਆਰਾ ਸ੍ਰੀ ਹਰਿਮੰਦਰ ਸਾਹਿਬ ਵਿੱਚ ਜਾ ਕੇ ਜੰਗਲਾ ਸਾਹੋ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਥੇ ਦੇ ਨੇੜੇ ਖੜ੍ਹੇ ਸੇਵਾਦਾਰਾਂ ਦੇ ਵੱਲੋਂ ਉਸ ਨੂੰ ਮੌਕੇ ਤੇ ਹੀ ਫੜ ਲਿਆ ਅਤੇ ਬਾਹਰ ਲਿਆ ਕੇ ਉਸ ਦਾ ਸੌਦਾ ਲਗਾ ਦਿੱਤਾ ਗਿਆ ਮਤਲਬ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਪਰ ਇਥੇ ਹੀ ਸਵਾਲ ਬਹੁਤ ਜ਼ਿਆਦਾ ਮਾਇਨੇ ਰੱਖਦੇ ਹਨ ਕਿ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ
ਆਉਂਦੀਆਂ ਜਾ ਰਹੀਆਂ ਨੂੰ ਉਸ ਦੇ ਨਾਲ ਹੀ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀ ਹਨ ਇਸ ਦੇ ਨਾਲ ਇਹ ਵੀ ਸਵਾਲ ਸਾਹਮਣੇ ਆ ਰਹੇ ਹਨ ਕਿ ਕਿਸ ਵਿਅਕਤੀ ਦੇ ਵੱਲੋਂ ਹੀ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ ਕੀ ਕੋਈ ਅਜਿਹਾ ਵਿਅਕਤੀ ਹੈ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦਾ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸੇ ਦੁਆ ਰਹੇ ਸਾਜ਼ਿਸ਼ ਰਚੀ ਜਾ ਰਹੀ ਹੈ ਕਿਉਂਕਿ ਪਹਿਲਾਂ ਵੀ ਬੇਅਦਬੀ ਦੀਆਂ ਘਟਨਾਵਾਂ ਹੁੰਦੀਆਂ ਰਹੀਆਂ ਹਨ ਪਰ ਅੱਜਕੱਲ੍ਹ ਅਜਿਹਾ ਐਕਟਰਾਂ ਮੋਹਰੀ ਹਨ ਜੋ ਕਿ ਲਾਈਵ ਝੱਲ ਰੋਜ਼ਾਨਾ ਇਸੇ ਤਰ੍ਹਾਂ ਦੀ ਘਟਨਾ ਇਹ ਹਰਿਮੰਦਰ ਸਾਹਿਬ ਵਿੱਚ ਹੋਈ ਹੈ ਜਿਥੇ ਕਿ ਸਿੱਖਾਂ ਦਾ ਸਭ ਤੋਂ ਵੱਡਾ
ਪਵਿੱਤਰ ਸਥਾਨ ਹੈ ਉਥੇ ਲਾਈਵ ਆ ਕੇ ਕਿਸੇ ਵਿਅਕਤੀ ਦੇ ਵੱਲੋਂ ਇਹ ਘਟਨਾ ਕੀਤੀ ਗਈ ਹੈ ਜਿਸ ਤੋਂ ਬਾਅਦ ਸਿੱਖ ਸੰਗਤਾਂ ਦੇ ਦਿਲਾਂ ਨੂੰ ਬਹੁਤ ਠੇਸ ਪਹੁੰਚੀ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਅਤੇ ਉਸ ਵਿਅਕਤੀ ਨੂੰ ਕਦੋਂ ਤੱਕ ਫਡ਼ਿਆ ਜਾਂਦਾ ਹੈ ਜਿਸਦੇ ਵੱਲੋਂ ਇਹ ਘਟਨਾਵਾਂ ਕਰਵਾਈਆਂ ਜਾ ਰਹੀਆਂ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਣਗੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।