ਕਪੂਰਥਲਾ ਬੇਅਦਬੀ ਮਾਮਲੇ ਵਿੱਚ ਆਇਆ ਇਹ ਨਵਾਂ ਮੋੜ

Uncategorized

ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੁਰੂ ਘਰਾਂ ਦੇ ਵਿੱਚ ਜਾ ਕੇ ਬੇਅਦਬੀ ਕੀਤੀਆਂ ਜਾਂਦੀਆਂ ਹਨ ਅਜਿਹਾ ਹੀ ਮਾਮਲਾ ਹਰਿਮੰਦਰ ਸਾਹਿਬ ਵਿਖੇ ਸਾਹਮਣੇ ਆਇਆ ਸੀ ਜਿੱਥੇ ਗਏ ਇਕ ਨੌਜਵਾਨ ਦੇ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਜਾ ਕੇ ਜੰਗਲਾ ਸਾਹਿਬ ਟੱਪ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਤੋਂ ਬਾਅਦ ਹੀ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਸੌਦਾ ਲਗਾ ਦਿੱਤਾ ਪਰ ਇਸ ਤੋਂ ਹੀ ਥੋੜ੍ਹਾ ਸਮਾਂ ਬਾਅਦ ਹੀ ਇੱਕ ਹੋਰ ਘਟਨਾ ਸਾਡੇ ਸਾਹਮਣੇ ਹੈ ਜਿੱਥੇ ਕਿ ਕਪੂਰਥਲਾ ਵਿਖੇ ਇਕ ਹੋਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਇਕ ਵਿਅਕਤੀ ਨੂੰ ਉਥੋਂ ਦੇ ਗ੍ਰੰਥੀ ਸਿੰਘਾਂ ਵੱਲੋਂ ਕਾਬੂ ਕੀਤਾ ਗਿਆ

ਸੀ ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਨਵਾਂ ਮੋੜ ਆ ਰਿਹਾ ਹੈ ਜਿਸ ਵਿਚ ਪੁਲਸ ਦਾ ਕਹਿਣਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਬੇਅਦਬੀ ਨਹੀਂ ਕੀਤੀ ਗਈ ਸੀ ਇਸ ਲਈ ਗ੍ਰੰਥੀ ਸਿੰਘਾਂ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਥੇ ਹੀ ਗ੍ਰੰਥੀ ਜੰਗਾਂ ਦਾ ਕਹਿਣਾ ਹੈ ਕਿ ਇਸ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਲਈ ਹਿਨਾ ਨੇ ਉਸਦਾ ਸੌਦਾ ਲਗਾ ਦਿੱਤਾ ਹੈ ਅਤੇ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਚੰਗੀ ਤਰ੍ਹਾਂ ਕੀਤੀ ਜਾ ਰਹੀ ਹੈ ਅਤੇ ਜੋ ਵੀ ਮਾਮਲਾ ਉਨ੍ਹਾਂ ਦੇ ਸਾਹਮਣੇ ਨਿਕਲ ਕੇ ਆਵੇਗਾ ਉਸ ਦੇ ਆਧਾਰ ਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਪਰ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਬੇਅਦਬੀ ਵਰਗੀ ਕੋਈ ਘਟਨਾ ਸ਼ਾਮਲ ਨਹੀਂ ਹੈ ਇਹ ਸਾਰੀ ਚੋਰੀ ਨੂੰ ਲੈ ਕੇ ਇੱਕ ਵਾਰਦਾਤ ਸੀ ਜਿਸ ਨੂੰ ਕਿ ਬੇਅਦਬੀ ਦਿਖਾ ਕੇ ਸਿੰਘਾਂ ਵੱਲੋਂ ਉਸਦਾ ਸੋਧਾ ਲਗਾਇਆ ਗਿਆ ਹੈ ਹੁਣ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖਾਂਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.