ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਹੋਇਆ ਖ਼ਰਾਬ ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਉਪਰ ਹੋਈ ਫਾ ਇ ਰਿੰ ਗ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦਾ ਮਾਹੌਲ ਦਿਨੋ ਦਿਨ ਗਰਮਾਉਂਦਾ ਜਾ ਰਿਹਾ ਹੈ ਅਤੇ ਖਰਾਬ ਹੁੰਦਾ ਜਾ ਰਿਹਾ ਹੈ ਕਿਉਂਕਿ ਆਏ ਦਿਨ ਅਜਿਹੀਆਂ ਖ਼ਬਰਾਂ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਨਾਲ ਸਾਰੇ ਹੀ ਲੋਕਾਂ ਦੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਅਕਸਰ ਹੀ ਪਾਰਟੀਆਂ ਦੇ ਵਿੱਚ ਖਹਿਬਾਜ਼ੀ ਚੱਲਦੀ ਰਹਿੰਦੀ ਹੈ ਅਤੇ ਇਨ੍ਹਾਂ ਪਾਰਟੀਆਂ ਦੇ ਬੁਲਾਰਿਆਂ ਦੇ ਵੱਲੋਂ ਇੱਕ ਦੂਜੇ ਨੂੰ ਬਹੁਤ ਸਾਰਾ ਕੁਝ ਬੋਲਿਆ ਜਾਂਦਾ ਹੈ ਇਸੇ ਦੇ ਚੱਲਦਿਆਂ ਇੱਕ ਘਟਨਾ ਪਟਿਆਲਾ ਦੇ ਹਲਕਾ ਤੋਂ ਸਾਹਮਣੇ ਆਈ ਹੈ ਜਿਥੇ ਕਿ ਇਕ ਸੈਲੂਨ ਦੇ ਵਿੱਚ ਕੁਝ ਅਣਪਛਾਤਿਆਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਿਧਾਇਕ ਗੋ ਲੀ ਆਂ ਚਲਾਉਣ ਦੀ ਖ਼ਬਰ ਸਾਡੇ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦਾ ਨਾਂ

ਰਣਜੀਤ ਸਿੰਘ ਉਰਫ ਸੋਨੂੰ ਔਲਖ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਔਲਖ ਪਿੰਡ ਦਾ ਰਹਿਣ ਵਾਲਾ ਹੈ ਜੋ ਕਿ ਇਕ ਸੈਲੂਨ ਦੇ ਵਿਚ ਵਾਲ ਕਟਵਾਉਣ ਦੇ ਲਈ ਆਇਆ ਸੀ ਉਸੇ ਸਮੇਂ ਇਸ ਦੇ ਪਿੱਛੇ ਕੁਝ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਦੇ ਵਲੋਂ ਸੈਲੂਨ ਦੇ ਅੰਦਰ ਆ ਕੇ ਇਸ ਨੌਜਵਾਨ ਦੇ ਉੱਪਰ ਫਾ ਇ ਰਿੰ ਗ ਕੀਤੀ ਗਈ ਜਿਸ ਤੋਂ ਬਾਅਦ ਇਹ ਨੌਜਵਾਨ ਦੇ ਦੋ ਗੋ ਲੀ ਆਂ ਲੱਗੀਆਂ ਹਨ ਅਤੇ ਇਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਇਸ ਤੋਂ ਬਾਅਦ ਸਟੇਸ਼ਨ ਨੂੰ ਸੈਲੂਨ ਦੇ ਵਿੱਚੋਂ ਚੁੱਕ ਕੇ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਕਿਹਾ ਜਾ ਰਿਹਾ ਹੈ ਕਿ ਇਸ ਦਾ ਇਲਾਜ ਚੱਲ ਰਿਹਾ ਹੈ ਹੁਣ ਪੁਲੀਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਏ ਜਾਣਗੇ ਉਨ੍ਹਾਂ ਦੇ ਖਿਲਾਫ ਸਖਤ

ਤੋਂ ਸਖਤ ਕਾਰਵਾਈ ਹੋਵੇਗੀ ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਵਰਕਰਾਂ ਵੱਲੋਂ ਵੀ ਇਸ ਮਾਮਲੇ ਵਿਚ ਸ਼ੱਕ ਜਲਦੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਉੱਪਰ ਹਮਲੇ ਹੋਣੇ ਸ਼ੁਰੂ ਹੋ ਗਏ ਹਨ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਪੁਲਿਸ ਵੱਲੋਂ ਕਿੰਨੀ ਮੁਸਤੈਦੀ ਨਾਲ ਇਸ ਮਾਮਲੇ ਨੂੰ ਸੁਲਝਾਇਆ ਜਾਂਦਾ ਹੈ ਤੇ ਕਦੋਂ ਤਕ ਇਸ ਮਾਮਲੇ ਨੂੰ ਸੁਲਝਾ ਕੇ ਦੋਸ਼ੀਆਂ ਨੂੰ ਸਲਾਖਾਂ ਦੇ ਪਿੱਛੇ ਛੁੱਟ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਦੁਆ ਲੋਕਾਂ ਕੋਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.