ਸੜਕ ਤੇ ਜਾ ਰਹੇ ਬੱਚੇ ਨੇ ਕੀਤਾ ਕੁਝ ਅਜਿਹਾ ਕਿ ਸਭ ਦੇ ਉੱਡ ਗਏ ਹੋਸ਼

Uncategorized

ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਕਈ ਵਾਰ ਲੋਕ ਆਪਣਾ ਮਨੋਰੰਜਨ ਕਰਦੇ ਹਨ ਅਤੇ ਕਈ ਵਾਰ ਭਾਵੁਕ ਵੀ ਹੋ ਜਾਂਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬੱਚਿਆਂ ਦਾ ਦਿਲ ਬਹੁਤ ਹੀ ਜ਼ਿਆਦਾ ਸਾਫ ਹੁੰਦਾ ਹੈ ਅਤੇ ਹਰ ਕਿਸੇ ਨੂੰ ਆਪਣਾ ਸਮਝਦੇ ਹਨ ਇਨ੍ਹਾਂ ਬੱਚਿਆਂ ਦੇ ਵਿੱਚ ਜੀਵ ਜੰਤੂਆਂ ਦੇ ਲਈ ਵੀ ਕਾਫ਼ੀ ਜ਼ਿਆਦਾ ਪਿਆਰ ਹੁੰਦਾ ਹੈ ਭਾਵੇਂ ਕਿ ਕੁਝ ਬੱਚੇ ਇਨ੍ਹਾਂ ਤੋਂ ਡਰਦੇ ਹਨ ਪਰ ਫਿਰ ਵੀ ਉਨ੍ਹਾਂ ਦੇ ਮਨ ਵਿੱਚ ਇਨ੍ਹਾਂ ਦੇ ਲਈ ਕਾਫ਼ੀ ਜ਼ਿਆਦਾ ਦਿਆ ਹੁੰਦੀ ਹੈ ਹੁਣ ਇੱਕ ਵੀਡੀਓ ਸਾਹਮਣੇ ਆ ਰਿਹਾ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਛੋਟਾ ਬੱਚਾ ਇੱਕ ਮਰੀ ਹੋਈ ਮਛਲੀ ਨੂੰ ਆਪਣੇ ਨਾਲ ਲਿਆਂਦਾ ਹੈ ਉਸ ਨੂੰ ਆਪਣੇ ਗਲੇ ਦੇ ਨਾਲ ਲਗਾਉਂਦਾ ਹੈ।ਉਸ ਬੱਚੇ ਦੇ ਚਿਹਰੇ ਉੱਤੇ ਉਦਾਸੀ ਦਿਖਾਈ ਦੇ

ਰਹੀ ਸੀ ਕਿਉਂਕਿ ਇਹ ਮੱਛੀ ਮਰ ਚੁੱਕੀ ਸੀ ਉਸ ਤੋਂ ਬਾਅਦ ਇਹ ਬੱਚਾ ਇਸ ਨੂੰ ਜਿਊਂਦਾ ਕਰਨ ਦੇ ਲਈ ਵੀ ਕੋਸ਼ਿਸ਼ ਕਰਦਾ ਹੈ ਪਰ ਹਰ ਕੋਈ ਜਾਣਦਾ ਹੈ ਕਿ ਜਦੋਂ ਇੱਕ ਵਾਰ ਕੋਈ ਇਸ ਦੁਨੀਆਂ ਤੋਂ ਚਲਿਆ ਜਾਂਦਾ ਹੈ ਤਾਂ ਉਸ ਨੂੰ ਕਦੇ ਵੀ ਵਾਪਸ ਨਹੀਂ ਲਿਆਂਦਾ ਜਾ ਸਕਦਾ ਇਸ ਲਈ ਇਹ ਬੱਚਾ ਕਾਫੀ ਜ਼ਿਆਦਾ ਦੁਖੀ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬੱਚੇ ਦੀ ਮਾਸੂਮੀਅਤ ਨੂੰ ਦੇਖ ਕੇ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਕੁਝ ਲੋਕ ਇਸ ਨੂੰ ਦੇਖ ਕੇ ਭਾਵੁਕ ਵੀ ਹੋ ਰਹੇ ਹਨ ਕਿਉਂਕਿ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦਾ ਦਿਲ ਕਾਫੀ ਜ਼ਿਆਦਾ ਨਾਜ਼ੁਕ ਹੁੰਦਾ ਹੈ ਅਤੇ ਲੋਕ ਇਸ ਤਰ੍ਹਾਂ ਦੀਆਂ ਵੀਡੀਓਜ਼ ਨੂੰ ਦੇਖਣ ਤੋਂ ਬਾਅਦ ਦਿਲ ਹੌਲਾ ਕਰ ਬੈਠਦੇ ਹਨ ਅਤੇ ਰੋਣ ਲੱਗ ਜਾਂਦੇ ਹਨ ਇਸ ਦੁਨੀਆਂ ਦੇ ਵਿੱਚ ਬਹੁਤ ਸਾਰੇ

ਅਜਿਹੇ ਲੋਕ ਹਨ ਜੋ ਜੀਵ ਜੰਤੂਆਂ ਦੇ ਦੁੱਖ ਦਰਦ ਨੂੰ ਵੀ ਆਪਣਾ ਸਮਝਦੇ ਹਨ ਅਤੇ ਉਨ੍ਹਾਂ ਦੇ ਦੁੱਖ ਨੂੰ ਮਹਿਸੂਸ ਕਰਦੇ ਹਨ ਪਰ ਉੱਥੇ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਇਨ੍ਹਾਂ ਜੀਵ ਜੰਤੂਆਂ ਨੂੰ ਪ੍ਰੇਸ਼ਾਨ ਕਰਦੇ ਹਨ ਅਤੇ ਉਨ੍ਹਾਂ ਦੀ ਜਾਨ ਲੈ ਲੈਂਦੇ ਹਨ ਜਿਹੜੇ ਲੋਕ ਜੀਵ ਜੰਤੂਆਂ ਦੇ ਨਾਲ ਪਿਆਰ ਰੱਖਦੇ ਹਨ ਉਹ ਇਸ ਵੀਡੀਓ ਨੂੰ ਵੇਖ ਕੇ ਭਾਵੁਕ ਹੋ ਰਹੇ ਹਨ ਅਤੇ ਇਸ ਬੱਚੇ ਦੀ ਤਾਰੀਫ਼ ਵੀ ਕਰ ਰਹੇ ਹਨ ਕਿ ਇਸ ਬੱਚੇ ਵੱਲੋਂ ਇਸ ਮਛਲੀ ਨੂੰ ਆਪਣਾ ਸਮਝਿਆ ਜਾ ਰਿਹਾ ਹੈ ਪਰ ਜਿਸ ਤਰੀਕੇ ਨਾਲ ਇਸ ਬੱਚੇ ਦੇ ਚਿਹਰੇ ਉੱਤੇ ਉਦਾਸੀ ਦਿਖਾਈ ਦੇ ਰਹੀ ਹੈ ਉਸ ਨੂੰ ਦੇਖ ਕੇ ਹਰ ਕੋਈ ਦੁਖੀ ਵੀ ਹੋ ਰਿਹਾ ਹੈ ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.