ਲਾਸ ਨੂੰ ਲਿਜਾ ਰਹੀ ਗੱਡੀ ਦੇ ਉੱਪਰ ਨੌਜਵਾਨ ਦੇ ਵੱਲੋਂ ਕੀਤਾ ਗਿਆ ਹਮਲਾ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਇੰਨਾ ਜ਼ਿਆਦਾ ਬਣ ਚੁੱਕਿਆ ਹੈ ਕਿ ਉਨ੍ਹਾਂ ਦਾ ਆਪਣੇ ਗੁੱਸੇ ਉੱਪਰ ਬਿਲਕੁੱਲ ਵੀ ਕੰਟਰੋਲ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਨਾ ਚਾਹੁੰਦਿਆਂ ਹੋਇਆਂ ਵੀ ਅਜਿਹੀਆਂ ਵਾਰਦਾਤਾਂ ਕਰ ਦਿੱਤੀਆਂ ਜਾਂਦੀਆਂ ਹਨ ਜਿਨ੍ਹਾਂ ਦੀ ਸਜ਼ਾ ਉਨ੍ਹਾਂ ਨੂੰ ਸਾਰੀ ਉਮਰ ਭੁਗਤਣੀ ਪੈਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਪਟਿਆਲਾ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਇੱਕ ਵਿਅਕਤੀ ਦੀ ਲਾਸ਼ ਨੂੰ ਲਿਜਾ ਰਹੀ ਗੱਡੀ ਦੇ ਉੱਪਰ ਹਮਲਾ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਥੇ ਇਕ ਸੜਕ ਦੇ ਉੱਪਰ ਜਾਮ ਲੱਗਿਆ ਹੋਇਆ ਸੀ ਅਤੇ ਇਹ ਗੱਡੀ ਇੱਥੇ ਅੱਗੇ

ਖੜ੍ਹੀ ਸੀ ਅਤੇ ਇਸ ਦੇ ਪਿੱਛੇ ਖੜ੍ਹੇ ਇੱਕ ਨੌਜਵਾਨ ਵਿਅਕਤੀ ਦੇ ਵੱਲੋਂ ਇਸ ਗੱਡੀ ਦੇ ਉੱਪਰ ਹਮਲਾ ਕਰ ਦਿੱਤਾ ਇਸ ਗੱਡੀ ਦੇ ਡਰਾਈਵਰ ਦਾ ਦੱਸਣਾ ਹੈ ਕਿ ਉਸ ਨੌਜਵਾਨ ਨੇ ਇਸ ਨਾਲ ਵੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਇਸ ਦਾ ਦੱਸਣਾ ਹੈ ਕਿ ਉਸ ਨੌਜਵਾਨ ਦਾ ਕਹਿਣਾ ਸੀ ਕਿ ਉਹ ਆਪਣੀ ਗੱਡੀ ਅੱਗੇ ਕਰੇ ਪਰ ਬੱਤੀ ਹੋਣ ਦੇ ਕਾਰਨ ਉਹ ਆਪਣੀ ਗੱਡੀ ਅੱਗੇ ਨਹੀਂ ਕਰ ਸਕਦੇ ਸੀ ਇਸ ਦੇ ਲਈ ਹੀ ਜਾਮ ਵਿਚ ਫਸੇ ਹੋਣ ਦੇ ਕਾਰਨ ਉਸ ਨੌਜਵਾਨ ਨੇ ਗੁੱਸੇ ਵਿਚ ਆ ਕੇ ਇਹ ਸਾਰੀ ਘਟਨਾ ਨੂੰ ਅੰਜਾਮ ਦਿੱਤਾ ਹੈ ਹੁਣ ਇਹ ਸਾਰੀ ਹੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕੀ ਹੈ ਅਤੇ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਨੌਜਵਾਨ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਸ ਨੌਜਵਾਨ ਨੂੰ

ਫੜ ਲਿਆ ਜਾਵੇਗਾ ਤੇ ਇਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਕਿਉਂਕਿ ਇਸ ਨੇ ਇਕ ਸਰਕਾਰੀ ਗੱਡੀ ਜੋ ਕਿ ਲਾਸ਼ਾਂ ਨੂੰ ਘਰ ਛੱਡ ਕੇ ਆਉਂਦੀ ਹੈ ਜਿਸ ਨੂੰ ਅੰਤਿਮ ਯਾਤਰਾ ਵੈਨ ਕਿਹਾ ਜਾਂਦਾ ਹੈ ਉਸ ਉਪਰ ਹਮਲਾ ਕੀਤਾ ਹੈ ਇਸ ਮਾਮਲੇ ਵਿਚ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਅਜਿਹੇ ਲੋਕ ਬਿਨਾਂ ਕਿਸੇ ਗੱਲ ਤੋਂ ਹੀ ਕਿਸੇ ਗ਼ਰੀਬ ਵਿਅਕਤੀ ਦੇ ਉੱਪਰ ਹਮਲਾ ਕਰਦੇ ਹਨ ਅਤੇ ਉਸ ਦਾ ਨੁਕਸਾਨ ਕਰ ਦਿੰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.