ਪੰਜਾਬ ਵਿੱਚ ਵਾਪਰਿਆ ਇਹ ਕਹਿਰ ਕੁੜੀਆਂ ਨਾਲ ਹੋ ਗਿਆ ਵੱਡਾ ਕਾਂਡ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਪੰਜਾਬ ਦੇ ਵਿੱਚ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਕਸਰ ਹੀ ਮਾਪਿਆਂ ਦੇ ਵੱਲੋਂ ਆਪਣੇ ਬੱਚਿਆਂ ਦੇ ਲਈ ਬਹੁਤ ਸਾਰੇ ਸੁਪਨੇ ਦੇਖੇ ਜਾਂਦੇ ਹਨ ਅਤੇ ਬੱਚਿਆਂ ਲਈ ਮਾਂ ਬਾਪ ਸੋਚਦੇ ਹਨ ਕਿ ਉਨ੍ਹਾਂ ਨੂੰ ਪੜ੍ਹਾ ਲਿਖਾ ਕੇ ਉਨ੍ਹਾਂ ਨੂੰ ਵੱਡੇ ਕਰਕੇ ਕਿਸੇ ਨੌਕਰੀ ਤੇ ਲਾਉਣਗੇ ਅਤੇ ਉਹ ਵੱਡੇ ਹੋ ਕੇ ਉਨ੍ਹਾਂ ਦੀ ਓਪਰਾ ਬੁਢਾਪੇ ਦੀ ਉਮਰ ਦਾ ਕੋਈ ਨਾ ਕੋਈ ਸਹਾਰਾ ਬਣਨਗੇ ਪਰ ਬੱਚਿਆਂ ਦੇ ਵੱਲੋਂ ਕਾਲਜ ਸਕੂਲਾਂ ਵਿਚ ਪੜ੍ਹਦਿਆਂ ਹੀ ਅਜਿਹੇ ਕਦਮ ਚੁੱਕ ਲਏ ਜਾਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਅਤੇ ਉਨ੍ਹਾਂ ਦੀ ਖੁਦ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਕਿਉਂਕਿ ਬਹੁਤ ਸਾਰੇ ਬੱਚੇ ਸਕੂਲ

ਟਾਈਮ ਵਿੱਚ ਜਾਂ ਕਾਲਜ ਟਾਈਮ ਵਿੱਚ ਹੀ ਆਪਣੇ ਪ੍ਰੇਮ ਵਿਆਹ ਕਰਵਾ ਲੈਂਦੇ ਹਨ ਅਤੇ ਆਪਣੇ ਮਾਪਿਆਂ ਦੀਆਂ ਖੁਸ਼ੀਆਂ ਨੂੰ ਰੋੜ੍ਹ ਦਿੰਦੇ ਹਨ ਇਸੇ ਦੇ ਲਈ ਬਹੁਤ ਸਾਰੇ ਮਾਪੇ ਜੋ ਆਪਣੇ ਬੱਚਿਆਂ ਦੇ ਲਈ ਬਹੁਤ ਸਾਰੇ ਸੁਪਨੇ ਦੇਖਦੇ ਹਨ ਅਤੇ ਉਨ੍ਹਾਂ ਦੇ ਵਿਆਹ ਤੇ ਵੀ ਬਹੁਤ ਸਾਰੇ ਕੁਝ ਕਰਨ ਦੀਆਂ ਉਮੀਦਾਂ ਲਗਾਉਂਦੇ ਹਨ ਪਰ ਉਨ੍ਹਾਂ ਦੇ ਬੱਚਿਆਂ ਵੱਲੋਂ ਅਜਿਹੇ ਕਦਮ ਚੁੱਕੇ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ ਉਪਰ ਪਾਣੀ ਫਿਰ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਪਿੰਡ ਕੂਹਣੀ ਤੋਂ ਜਿੱਥੇ ਕਿ ਇੱਕ ਨੌਜਵਾਨ ਮੁੰਡੇ ਨੇ ਆਪਣੇ ਹੀ ਪਿੰਡ ਦੀ ਕੁੜੀ ਦੇ ਨਾਲ ਵਿਆਹ ਕਰਵਾ ਲਿਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਇਸ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਕੁੜੀ ਵਾਲੇ ਥੋੜ੍ਹੇ ਅਮੀਰ ਹੋਣ ਦੇ ਕਾਰਨ ਇਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਹਨ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਇਹ ਮਾਮਲਾ ਪੁਲਸ ਦੇ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਇਹ ਮਾਮਲਾ ਕੀ ਰੰਗ ਲੈ ਕੇ ਆਉਂਦਾ ਹੈ ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.