ਸੈਲੂਨ ਦੇ ਅੰਦਰ ਹੀ ਪ੍ਰਧਾਨ ਦੇ ਨਾਲ ਹੋ ਗਿਆ ਇਹ ਪੁੱਠਾ ਕੰਮ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਪੰਜਾਬ ਦੀਆਂ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੇ ਵਿੱਚ ਗੁੰਡਾਗਰਦੀ ਅਤੇ ਮਾ ਰ ਕੁੱ ਟ ਵਧ ਚੁੱਕੀ ਹੈ ਜਿਵੇਂ ਜਿਵੇਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਸਾਰੀਆਂ ਹੀ ਪਾਰਟੀਆਂ ਦੇ ਆਗੂ ਆਪਸ ਵਿੱਚ ਲੜਦੇ ਹੋਏ ਨਜ਼ਰ ਆਉਂਦੇ ਹਨ ਅਤੇ ਇੱਕ ਦੂਜੇ ਨੂੰ ਬਹੁਤ ਕੁਝ ਕਹਿੰਦੇ ਹੋਏ ਨਜ਼ਰ ਆਉਂਦੇ ਹਨ ਅਜਿਹਾ ਹੀ ਮਾਮਲਾ ਬਟਾਲਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਬਟਾਲਾ ਦੇ ਨਜ਼ਦੀਕ ਪੈਂਦੇ ਪਿੰਡ ਵਿਚ ਹੀ ਇਕ ਸੈਲੂਨ ਦੇ ਉੱਪਰ ਜਦੋਂ ਇਕ ਸ਼੍ਰੋਮਣੀ ਅਕਾਲੀ ਦਲ ਦਾ ਆਗੂ ਵਾਲ ਕਟਵਾਉਣ ਲਈ ਗਿਆ ਸੀ ਤਾਂ ਉਸ ਦੇ ਪਿੱਛੇ ਆਏ ਕੁਝ

ਨੌਜਵਾਨਾਂ ਨੇ ਉਸ ਦੇ ਉੱਪਰ ਗੋ ਲੀ ਬਾ ਰੀ ਕਰ ਦਿੱਤੀ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਉਸ ਨੌਜਵਾਨ ਦੇ ਦੋ ਗੋ ਲੀ ਆਂ ਲੱਗੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਰਾਜਨੀਤੀ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ ਅਤੇ ਇਹ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਹੁਤ ਸਮੇਂ ਤੋਂ ਜੁੜਿਆ ਹੋਇਆ ਸੀ ਜਿਸ ਦੇ ਕਾਰਨ ਇਸ ਦੀ ਕਿਸੇ ਹੋਰ ਪਾਰਟੀ ਦੇ ਵਿਅਕਤੀਆਂ ਦੇ ਨਾਲ ਖਹਿਬਾਜ਼ੀ ਚੱਲ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਕਾਰਨਾਮਾ ਕੀਤਾ ਗਿਆ ਹੁਣ ਇਸ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉੱਥੇ ਇਸ ਦਾ ਇਲਾਜ ਚੱਲ ਰਿਹਾ ਹੈ ਦੱਸਿਆ ਜਾ ਰਿਹਾ

ਇਹ ਕੇਸ ਵਿਅਕਤੀ ਦੀ ਹਾਲਤ ਗੰਭੀਰ ਹੈ ਇਸ ਦੇ ਨਾਲ ਹੀ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਵਲੋਂ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇਗਾ ਇਸ ਸਾਰੇ ਮਾਮਲੇ ਦੀਆਂ ਸੀਸੀਟੀਵੀ ਫੁਟੇਜ ਕੈਮਰੇ ਵਿਚ ਕੈਦ ਹੋ ਚੁੱਕੇ ਹਨ ਅਤੇ ਪੁਲੀਸ ਵੱਲੋਂ ਹੀ ਖੰਗਾਲੇ ਜਾ ਰਹੇ ਹਨ ਪਤਾ ਲਗਾਇਆ ਜਾ ਰਿਹਾ ਹੈ ਇਹ ਕੌਣ ਵਿਅਕਤੀ ਸਨ ਅਤੇ ਇਨ੍ਹਾਂ ਵੱਲੋਂ ਅਜਿਹਾ ਕਿਉਂ ਕੀਤਾ ਗਿਆ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.