ਸਬ ਇੰਸਪੈਕਟਰ ਦੇ ਪੇਪਰ ਵਿੱਚ ਮੁੰਡੇ ਨੇ ਲਾਇਆ ਨਵਾਂ ਜੁਗਾੜ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਨੌਜਵਾਨ ਲੜਕੇ ਦੇ ਵੱਲੋਂ ਪੇਪਰ ਦੇ ਵਿੱਚੋਂ ਨਕਲ ਮਾਰਨ ਦਾ ਇੱਕ ਨਵਾਂ ਤਰੀਕਾ ਲੱਭਿਆ ਗਿਆ ਹੈ ਵੀਡੀਓ ਵੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਦੱਸਿਆ ਜਾ ਰਿਹਾ ਹੈ ਕਿ ਸਬ ਇੰਸਪੈਕਟਰ ਦਾ ਪੇਪਰ ਹੋ ਰਿਹਾ ਸੀ ਇਸੇ ਦੌਰਾਨ ਹੀ ਇਸ ਨੌਜਵਾਨ ਲੜਕੇ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਸ ਲੜਕੇ ਦੇ ਵਾਲਾਂ ਉੱਪਰ ਨਕਲੀ ਬਾਲ ਲਗਾਏ ਗਏ ਹਨ ਅਤੇ ਇਨ੍ਹਾਂ ਨਕਲੀ ਵਾਲਾਂ ਦੇ ਹੇਠਾਂ ਇਕ ਚਿੱਪ ਲਗਾਈ ਗਈ ਹੈ ਜਿਸ ਦੀ ਸਹਾਇਤਾ ਦੇ ਨਾਲ ਹੀ ਪੇਪਰ ਕਰ ਰਿਹਾ ਹੈ ਜਦੋਂ ਮੌਕੇ ਤੇ ਚੈਕਿੰਗ ਕਰਨ ਵਾਲੇ ਅਧਿਕਾਰੀਆਂ ਨੂੰ ਇਸ ਬਾਰੇ ਪਤਾ

ਲੱਗਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈ ਜਾਂਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਨਾ ਆਉਣ ਉਸ ਵਾਸਤੇ ਵੀ ਨੌਜਵਾਨਾਂ ਨੂੰ ਅਗਾਹ ਕੀਤਾ ਗਿਆ ਹੈ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਘਟਨਾ ਕਿਸੇ ਹੋਰ ਵੱਲੋਂ ਅੰਜਾਮ ਦੇ ਵਿੱਚ ਲਿਆਂਦੀ ਜਾਂਦੀ ਹੈ ਤਾਂ ਉਸ ਵਿਦਿਆਰਥੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਕਿ ਜੇਕਰ ਇਸ ਪ੍ਰਕਾਰ ਨਾਲ ਗ਼ਲਤੀ ਕਰਨ ਵਾਲੇ ਨੌਜਵਾਨ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਜ਼ਾ ਨਹੀਂ ਦਿੱਤੀ ਜਾਂਦੀ ਤਾਂ ਇਸ ਨਾਲ ਨੌਜਵਾਨਾਂ ਦੇ ਉੱਤੇ ਵੀ ਗਲਤ ਅਸਰ ਪਵੇਗਾ। ਇਸ ਲਈ ਜ਼ਰੂਰੀ

ਹੈ ਕਿ ਇਨ੍ਹਾਂ ਨੂੰ ਇਸ ਦੇ ਕੀਤੇ ਦੀ ਸਖ਼ਤ ਸਜ਼ਾ ਦਿੱਤੀ ਜਾਵੇ ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਏ ਹਨ ਜਦੋਂ ਨੌਜਵਾਨਾਂ ਦੇ ਵੱਲੋਂ ਨਕਲ ਕਰਨ ਦੇ ਵੱਖੋ ਵੱਖਰੇ ਤਰੀਕੇ ਅਪਣਾਏ ਜਾਂਦੇ ਹਨ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਅਕਸਰ ਹੀ ਕਈ ਥਾਵਾਂ ਤੇ ਕੁਝ ਅਧਿਕਾਰੀਆਂ ਦੇ ਵੱਲੋਂ ਹੀ ਨੌਜਵਾਨਾਂ ਦਾ ਸਾਥ ਦਿੱਤਾ ਜਾਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.