ਜੁਮਲਾ ਪਾਰਟੀ ਪੰਜਾਬ ਨੇ ਕਰ ਦਿੱਤੀ ਇਹ ਵੱਡੇ ਐਲਾਨ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਰਿਹਾ ਹੈ ਅਤੇ ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੇ ਵਿੱਚ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਆਏ ਦਿਨ ਇੱਕ ਨਵੀਂ ਪਾਰਟੀ ਦਾ ਐਲਾਨ ਹੋ ਜਾਂਦਾ ਹੈ ਕਿਉਂਕਿ ਪਾਰਟੀਆਂ ਦੇ ਵਿਚ ਰਹਿੰਦੇ ਸਾਰੇ ਹੀ ਵਿਧਾਇਕ ਅਤੇ ਆਗੂ ਇਕ ਦੂਜੇ ਦੇ ਨਾਲ ਖਹਿਬਾਜ਼ੀ ਰੱਖਦੇ ਹਨ ਅਤੇ ਇਹ ਇੱਕ ਦੂਜੇ ਤੋਂ ਪਹਿਲਾਂ ਕੁਰਸੀ ਚਾਹੁੰਦੇ ਹਨ ਇਸ ਲਈ ਟਿਕਟਾਂ ਦੇ ਲਈ ਇਨ੍ਹਾਂ ਦੇ ਵਿੱਚ ਝਗੜੇ ਹੋ ਜਾਂਦੇ ਹਨ ਅਤੇ ਇਸ ਤੋਂ ਬਾਅਦ ਹੀ ਆਪਣੀਆਂ ਪਾਰਟੀਆਂ ਨੂੰ ਛੱਡ ਦੇਣ ਅਤੇ ਦੂਜੀਆਂ ਪਾਰਟੀਆਂ ਵਿੱਚ ਚਲੇ ਜਾਂਦੇ ਹਨ ਪਰ ਇੱਥੇ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਨਿਕਲ ਗਿਆ ਹੈ ਜਿੱਥੇ ਕਿ ਦੋ ਵਿਅਕਤੀਆਂ ਦੇ ਪੱਲੇ ਇੱਕ ਨਵੀਂ ਪਾਰਟੀ

ਬਣਾਈ ਗਈ ਹੈ ਜਿਸਦਾ ਨਾਮ ਜੁਮਲਾ ਪਾਰਟੀ ਪੰਜਾਬ ਰੱਖਿਆ ਗਿਆ ਹੈ ਇਨ੍ਹਾਂ ਨੇ ਬਹੁਤ ਸਾਰੇ ਮੁੱਦੇ ਲੋਕਾਂ ਦੇ ਸਾਹਮਣੇ ਰੱਖੇ ਹਨ ਜਿਨ੍ਹਾਂ ਨੂੰ ਕਿ ਚੰਨੀ ਸਰਕਾਰ ਜਾਂ ਬਾਦਲ ਸਰਕਾਰ ਦੁਆਰਾ ਇੱਕ ਮਜ਼ਾਕ ਦੇ ਵਿੱਚ ਲਿਆ ਜਾਂਦਾ ਸੀ ਇਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਹੀ ਸਰਕਾਰਾਂ ਦੇ ਵੱਲੋਂ ਅਕਸਰ ਹੀ ਲੋਕਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਵਾਅਦੇ ਤਾਂ ਕੀਤੇ ਜਾ ਰਹੇ ਹਨ ਪਰ ਪੂਰੇ ਨਹੀਂ ਕੀਤੇ ਜਾ ਰਹੇ ਇਨ੍ਹਾਂ ਨੇ ਪਹਿਲਾਂ ਹੀ ਅਜਿਹੇ ਵਾਅਦੇ ਕੀਤੇ ਹਨ ਜੋ ਕਦੇ ਪੂਰੇ ਹੀ ਨਹੀਂ ਹੋ ਸਕਦੇ ਇਨ੍ਹਾਂ ਨੇ ਆਪਣਾ ਮੈਨੀਫੈਸਟੋ ਤਿਆਰ ਕਰ ਦਿੱਤਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਦੇ ਘਰ ਜਿੰਨੀ ਜ਼ਿਆਦਾ ਬਿਜਲੀ ਬਚੇਗੀ ਇਹ ਓਨੇ ਹੀ ਪੈਸੇ ਉਨ੍ਹਾਂ ਨੂੰ ਦੇਣਗੇ ਇਨ੍ਹਾਂ ਦਾ ਕਹਿਣਾ ਹੈ ਕਿ ਹਰ ਇੱਕ ਵਿਅਕਤੀ ਨੂੰ ਵੱਧ ਤੋਂ ਵੱਧ ਬਿਜਲੀ ਮਚਾਉਣੀ ਚਾਹੀਦੀ ਹੈ ਅਤੇ ਇਹ ਉਨਾ ਹੀ ਪੈਸੇ ਇਹ ਉਨ੍ਹਾਂ ਲੋਕਾਂ ਨੂੰ ਦੇਣਗੇ ਇਸ ਤੋਂ ਬਾਅਦ ਇਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਨੇ ਅਰਬ ਐਂਟਰੀਆਂ ਦੇ ਨਾਲ ਗੱਲਬਾਤ ਕਰ ਲਈ ਹੈ ਅਤੇ ਹਰੇਕ ਵਿਅਕਤੀ ਦੇ ਘਰ ਪੈਟਰੋਲ ਪੰਪਾਂ ਤੇ ਡੀਜ਼ਲ ਦੀਆਂ ਪਾਈਪਾਂ ਪਾ ਦਿੱਤੀਆਂ ਜਾਣਗੀਆਂ ਅਤੇ ਜਿਸ ਵਿਅਕਤੀ ਨੇ ਜਿੰਨੇ ਵੀ ਪੈਟਰੋਲ ਅਤੇ ਡੀਜ਼ਲ ਵਰਤਣਾ ਹੋਵੇਗਾ ਉਹ ਬਿਲਕੁਲ ਫ੍ਰੀ ਵਰਤ ਲਿਆ ਕਰੇਗਾ ਤਾਂ ਕਿ ਉਨ੍ਹਾਂ ਦੇ ਘਰਾਂ ਚ ਟੂਟੀਆਂ ਲੱਗ ਜਾਣਗੀਆਂ ਇਸ ਤੋਂ ਬਾਅਦ ਇਨ੍ਹਾਂ ਦਾ ਕਹਿਣਾ ਹੈ ਕਿ ਹਰ ਇਕ ਵਿਅਕਤੀ ਦੇ ਘਰ ਪਰਿਵਾਰ ਦੇ ਲਈ ਬਿਨਾਂ ਵੱਲੋਂ ਪੈਸੇ ਦਿੱਤੇ ਜਾਇਆ ਕਰਨਗੇ ਜਿਨ੍ਹਾਂ ਦੇ ਘਰ ਇਕ ਬੱਚਾ ਹੈ ਉਨ੍ਹਾਂ ਨੂੰ ਪੰਜ ਹਜ਼ਾਰ ਜਿਨ੍ਹਾਂ ਦੇ ਘਰ ਦੋ ਬੱਚੇ ਹਨ ਉਨ੍ਹਾਂ ਨੂੰ ਛੇ ਹਜ਼ਾਰ ਰੁਪਈਆ ਦਿੱਤਾ ਜਾਇਆ ਕਰੇਗਾ ਇਸ ਤੋਂ ਬਾਅਦ ਇਹਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਸਾਰੀ ਹੀ ਐਮਐਲਏ ਜੋ ਹੋਣਗੇ ਉਹ ਇੱਕ ਸੌ ਸਤਾਰਾਂ ਦੀਆਂ ਸਤਾਰਾਂ ਸੀਟਾਂ ਲੜਨਗੇ ਇਨ੍ਹਾਂ ਦੀ ਜੇ ਜਿੱਤ ਪ੍ਰਾਪਤ ਹੁੰਦੀ ਹੈ ਤਾਂ ਇਨ੍ਹਾਂ ਵੱਲੋਂ ਕੀਤੇ ਗਏ ਕੋਈ ਵੀ ਵਾਅਦਾ ਪੂਰਾ ਨਹੀਂ ਹੋਵੇਗਾ ਹੁਣ ਦੇਖਣਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਲੋਕਾਂ ਬੋਲਣ ਨੂੰ ਵੋਟਾਂ ਪਾਈਆਂ ਜਾਂਦੀਆਂ ਹਨ ਜਾਂ ਨਹੀਂ ਪਰ ਇਨ੍ਹਾਂ ਵੱਲੋਂ ਆਪਣੇ ਹੀ ਹਿਸਾਬ ਨਾਲ ਸਾਰੇ ਹੀ ਮੁੱਦੇ ਲੋਕਾਂ ਦੇ ਸਾਹਮਣੇ ਰੱਖੇ ਜਾ ਰਹੇ ਹਨ ਕੀ ਪੰਜਾਬ ਨੂੰ ਕਿਹਡ਼ੀਆਂ ਚੀਜ਼ਾਂ ਦੀ

ਲੋੜ ਹੈ ਕੀੜਿਆਂ ਦੀ ਨਹੀਂ ਹੈ ਪਰ ਫਿਰ ਵੀ ਸਰਕਾਰਾਂ ਦੇ ਵੱਲੋਂ ਇਨ੍ਹਾਂ ਮੁੱਦਿਆਂ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਨ੍ਹਾਂ ਦਾ ਇੱਕ ਹੋਰ ਮਸਲਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਨ੍ਹਾਂ ਦੀ ਪਾਰਟੀ ਵਿੱਚ ਕੋਈ ਵੀ ਵਿਅਕਤੀ ਸ਼ਾਮਲ ਹੋਣਾ ਤਾਂ ਇਹ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਪਹਿਲਾਂ ਭੰਗੜਾ ਬਣਾਉਣਾ ਚਾਹੀਦਾ ਹੈ ਅਤੇ ਟੈਂਟ ਲਾਉਣ ਆਉਣਾ ਚਾਹੀਦਾ ਹੈ ਇਸ ਤੋਂ ਇਲਾਵਾ ਇਨ੍ਹਾਂ ਨੇ ਹੋਰ ਵੀ ਕੁਝ ਸ਼ਰਤਾਂ ਗਿਣਵਾਈਆਂ ਹਨ ਜੋ ਕਿ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਲਈ ਜ਼ਰੂਰੀ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.