ਰੱਬ ਕਹੇ ਜਾਣ ਵਾਲੇ ਡਾਕਟਰਾਂ ਨੇ ਕੀਤਾ ਇਹ ਸ਼ਰਮਨਾਕ ਕਾਰਾ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰੇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਮਾਮਲਾ ਅੱਜ ਧੋਨੀ ਸਾਲ ਪਹਿਲਾਂ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੁਝ ਡਾਕਟਰਾਂ ਦੇ ਵਲੋਂ ਇਕ ਹਸਪਤਾਲ ਦੇ ਵਿੱਚ ਲੋਕਾਂ ਦੀਆਂ ਕਿਡਨੀਆਂ ਚੋਰੀ ਕੀਤੀਆਂ ਜਾਂਦੀਆਂ ਹਨ ਜਿਸ ਵੀ ਵਿਅਕਤੀ ਨੂੰ ਇਨ੍ਹਾਂ ਦੇ ਕੋਲ ਇਲਾਜ ਦੇ ਲਈ ਲਿਆਂਦਾ ਜਾਂਦਾ ਸੀ ਅਤੇ ਇਹ ਆਪ੍ਰੇਸ਼ਨ ਦੇ ਬਹਾਨੇ ਉਸ ਦੀਆਂ ਕਿਡਨੀਆਂ ਕੱਢ ਲੈਂਦੇ ਸਨ ਅਤੇ ਬਹੁਤ ਹੀ ਜ਼ਿਆਦਾ ਕੀਮਤ ਦੇ ਵਿਚ ਲੋਕਾਂ ਨੂੰ ਵੇਚਦੇ ਸਨ ਇਸ ਤੋਂ ਬਾਅਦ ਜਦੋਂ ਇਨ੍ਹਾਂ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਗਿਆ ਤਾਂ ਪੁਲੀਸ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ

ਗਿਆ ਅਤੇ ਕਿਹਾ ਜਾ ਰਿਹਾ ਹੈ ਕਿ ਉਸ ਤੋਂ ਬਾਅਦ ਇਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਹੁਣ ਇੱਕ ਖ਼ਬਰ ਨਿਕਲ ਕੇ ਸਾਹਮਣੇ ਆ ਰਹੇ ਕਿ ਇਨ੍ਹਾਂ ਦੋਵੇਂ ਹੀ ਡਾਕਟਰਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਨਾਂ ਹੀ ਡਾਕਟਰਾਂ ਨੂੰ ਸਜ਼ਾ ਦੇ ਤੌਰ ਤੇ ਅਦਾਲਤ ਵੱਲੋਂ ਦੱਸ ਦੱਸ ਸਾਲ ਦੀ ਸਜ਼ਾ ਦਿੱਤੀ ਗਈ ਹੈ ਅਤੇ ਨਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤਾ ਗਏ ਹਨ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦਾ ਡਾਕਟਰੀ ਮਹਿਕਮੇ ਤੋਂ ਵੀ ਵਿਸ਼ਵਾਸ ਉੱਠ ਚੁੱਕਿਆ ਹੈ ਕਿਉਂਕਿ ਜਿਨ੍ਹਾਂ ਲੋਕਾਂ ਦੁਆਰਾ ਇਨ੍ਹਾਂ ਡਾਕਟਰਾਂ ਨੂੰ ਰੱਬ ਮੰਨਿਆ ਜਾਂਦਾ ਹੈ ਉਨ੍ਹਾਂ ਨਾਲ ਹੀ ਇਹ ਧੋਖਾਧੜੀਆਂ ਕਰਦੇ

ਹਨ ਅਤੇ ਉਨ੍ਹਾਂ ਦੇ ਹੀ ਜ਼ਿੰਦਗੀ ਨੂੰ ਬਰਬਾਦ ਕਰ ਦਿੱਤਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਫਾਂਸੀ ਦੀ ਸਜ਼ਾ ਦੇਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਲੋਕਾਂ ਦੁਆਰਾ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਦੂਜੇ ਡਾਕਟਰਾਂ ਦੇ ਉੱਪਰ ਵੀ ਲੋਕਾਂ ਦਾ ਵਿਸ਼ਵਾਸ ਟੁੱਟ ਜਾਂਦਾ ਹੈ ਜੋ ਕਿ ਸਹੀ ਤਰੀਕੇ ਦੇ ਨਾਲ ਕੰਮਕਾਰ ਕਰਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.