ਹੁਣ ਫਿਰ ਤੋਂ ਲੱਗੇਗਾ ਨਾਈਟ ਕਰਫਿਊ

Uncategorized

ਪਿਛਲੇ ਸਮੇਂ ਦੁਨੀਆਂ ਦੇ ਵਿੱਚ ਸਾਰੇ ਹੀ ਕਿਤੇ ਕਰੁਣਾ ਦਾ ਬਹੁਤਿਆਂ ਦਾ ਕਹਿਰ ਦੇਖਣ ਨੂੰ ਮਿਲਿਆ ਅਤੇ ਕੋਰੂਨਾ ਦੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਤੋਂ ਹੱਥ ਧੋ ਲਿਆ ਅਤੇ ਬਹੁਤ ਸਾਰੇ ਲੋਕ ਅਜਿਹੇ ਸਨ ਜਿਨ੍ਹਾਂ ਨੇ ਕੋਰੂਨਾ ਕਾਲ ਦੇ ਵਿੱਚ ਆਪਣਾ ਕੰਮਕਾਰ ਗਵਾ ਲਿਆ ਅਤੇ ਉਹ ਹੁਣ ਆਪਣੇ ਕੰਮਕਾਰ ਲੱਭਣ ਵਿੱਚ ਲੱਗੇ ਹੋਏ ਹਨ ਕਿਉਂਕਿ ਕੋਰੂਨਾ ਕਾਲ ਹੌਲੀ ਹੌਲੀ ਘਟ ਰਿਹਾ ਸੀ ਜਿਸਦੇ ਕਾਰਨ ਲੋਕਾਂ ਦੇ ਚਿਹਰਿਆਂ ਉੱਪਰ ਤੁਸੀਂ ਆਈ ਸੀ ਕਿਉਂਕਿ ਹੁਣ ਉਹ ਕੋਰੋਨਾ ਕਾਲ ਤੋਂ ਬਾਅਦ ਆਪਣੇ ਕੰਮਾਂ ਉਪਰ ਜਾਣ ਲੱਗੇ ਸਨ ਅਤੇ ਆਪਣੇ ਕੰਮਕਾਰ ਲੱਗੇ ਸਨ ਜਿਸ ਦਿਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬਹੁਤ ਵਧੀਆ ਚੱਲ ਰਿਹਾ ਸੀ ਪਰ ਹੁਣ ਇੱਕ ਹੋਰ ਮਾੜੀ ਖ਼ਬਰ ਸਾਰੀ ਹੀ ਲੋਕਾਂ ਲਈ ਆ ਰਹੀ ਹੈ ਜੋ ਕਿ ਭਾਰਤ ਦੇ ਵਾਸੀਆਂ ਨੂੰ ਦੱਸਿਆ

ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਸਾਰੇ ਹੀ ਰਾਜਾਂ ਨੂੰ ਇੱਕ ਚਿੱਠੀ ਲਿਖ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਰਾਜਾਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ ਕਿ ਉਹ ਆਪਣੀ ਤਿਆਰੀ ਖਿੱਚ ਕੇ ਰੱਖਣ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੋਰੂਨਾ ਦੇ ਕੇਸ ਵਧ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਸਾਰੇ ਹੀ ਰਾਜਾਂ ਦੇ ਵਿਚ ਕਰਫਿਊ ਲਗਾਇਆ ਜਾ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਨੂੰ ਫਿਰ ਤੋਂ ਡਰ ਸਤਾਉਣ ਲੱਗਿਆ ਹੈ ਕਿਉਂਕਿ ਲੋਕਾਂ ਤਾਂ ਕੰਮਕਾਰ ਬਹੁਤ ਵਧੀਆ ਚੱਲ ਰਿਹਾ ਸੀ ਅਤੇ ਲੋਕਾਂ ਦਾ ਮੁਸ਼ਕਿਲ ਦੇ ਨਾਲ ਗੁਜ਼ਾਰਾ ਸਹੀ ਚੱਲਣ ਲੱਗਿਆ ਸੀ ਕਿ ਹੁਣ ਸਰਕਾਰ ਦੇ ਵੱਲੋਂ ਫਿਰ ਤੋਂ ਹੀ ਉਹ ਐਲਾਨ ਕੀਤੇ ਜਾ ਰਹੇ ਹਨ ਜਿਨ੍ਹਾਂ ਤੋਂ ਕੇ ਸਾਰੇ ਹੀ ਲੋਕਾਂ ਨੂੰ ਡਰ ਹੈ ਹੁਣ ਦੇਖਣਾ ਹੋਵੇਗਾ ਸਰਕਾਰ ਵੱਲੋਂ ਕਦੋਂ ਤਕ ਇਹ ਐਲਾਨ ਜਾਰੀ ਕੀਤਾ ਜਾਂਦਾ ਹੈ ਕਿ ਹੁਣ ਰਾਤ ਦੇ ਸਮੇਂ ਫਿਰ ਤੋਂ ਕਰਫਿਊ ਲੱਗਿਆ ਕਰੇਗਾ ਕਿਉਂਕਿ ਸਰਕਾਰ ਦਾ ਕਿਹਾ ਜਾ ਰਿਹਾ

ਹੈ ਕਿਉਂ ਦਿਨੋਂ ਦਿਨ ਕਰੁਣਾ ਦੇ ਕੇਸ ਸਾਰੇ ਹੀ ਦੇਸ਼ ਦੇ ਵਿੱਚ ਵਧ ਰਹੇ ਹਨ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਐਲਾਨ ਕੀਤਾ ਜਾ ਸਕਦਾ ਹੈ ਕਿ ਜਲਦੀ ਤੋਂ ਜਲਦੀ ਸਾਰੇ ਹੀ ਰਾਜਾਂ ਦੇ ਵਿੱਚ ਕਰਫਿਊ ਲਗਾ ਦਿੱਤਾ ਜਾਵੇਗਾ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਿਆਨ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚਾਲਾਂ ਚਲੀਆਂ ਜਾ ਰਹੀਆਂ ਹਨ ਹੁਣ ਇਸ ਮਾਮਲੇ ਵਿੱਚ ਤੁਹਾਡੇ ਕੀ ਉਪਚਾਰ ਹਨ ਤੁਸੀਂ ਆਪਣੇ ਬਾਜ਼ਾਰ ਸਾਨੂੰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਇਹ ਜਾਣਕਾਰੀ ਲੈ ਕੇ ਆਉਂਦੇ ਹਾਂ।ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗਦੀ ਹੈ ਇਸ ਬਾਰੇ ਤੁਸੀਂ ਆਪਣੀ ਰਾਇ ਸਾਡੇ ਨਾਲ ਕੁਮੈਂਟ ਬਾਕਸ ਦੇ ਵਿੱਚ ਸਾਂਝਾ ਕਰ ਸਕਦੇ ਹੋ।ਇਨ੍ਹਾਂ ਨੁਸਖਿਆਂ ਨੂੰ ਵਰਤਣ ਤੋਂ ਪਹਿਲਾਂ ਤੁਹਾਨੂੰ ਆਪਣੇ ਨਜ਼ਦੀਕੀ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਹਰ ਇੱਕ ਵਿਅਕਤੀ ਦੇ ਸਰੀਰ ਤੇ ਇਨ੍ਹਾਂ ਨੁਸਖਿਆਂ ਦਾ ਅਲੱਗ ਅਲੱਗ ਅਸਰ ਹੁੰਦਾ ਹੈ।ਇਸ ਲਈ ਪਹਿਲਾਂ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਹੀ ਇਨ੍ਹਾਂ ਨੁਸਖਿਆਂ ਦਾ ਪ੍ਰਯੋਗ ਆਪਣੇ ਉੱਪਰ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਨੂੰ ਕੋਈ ਵੀ ਨੁਕਸਾਨ ਨਾ ਹੋਵੇ।ਇਸ ਤੋਂ ਇਲਾਵਾ ਸਾਡਾ ਹੌਂਸਲਾ ਵਧਾਉਣ ਦੇ ਲਈ ਤੁਸੀਂ ਇਨ੍ਹਾਂ ਨੁਸਖਿਆਂ ਨੂੰ ਆਪਣੇ ਦੋਸਤਾਂ ਦੇ ਨਾਲ ਸਾਂਝਾ ਕਰਦੇ ਰਹੋ।

Leave a Reply

Your email address will not be published.