ਬਿਕਰਮਜੀਤ ਸਿੰਘ ਮਜੀਠੀਆ ਤੋਂ ਬਾਅਦ ਹੁਣ ਬੁਰਾ ਫਸਿਆ ਪ੍ਰਕਾਸ਼ ਸਿੰਘ ਬਾਦਲ

Uncategorized

ਪੰਜਾਬ ਦੀ ਸਿਆਸਤ ਦਿਨ ਪ੍ਰਤੀ ਦਿਨ ਗਰਮਾਉਂਦੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਅਤੇ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਦੇ ਵਿੱਚ ਸਿਆਸਤ ਵਧਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਇੱਕ ਦੂਜੇ ਉੱਪਰ ਵੱਡੇ ਵੱਡੇ ਇਲਜ਼ਾਮ ਲਗਾ ਰਹੇ ਹਨ ਅਤੇ ਇਹ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਸਾਰੇ ਹੀ ਘਪਲੇਬਾਜ਼ਾਂ ਨੂੰ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਲਾਖਾਂ ਦੇ ਪਿੱਛੇ ਸੁੱਟ ਦਿੱਤਾ ਜਾਵੇਗਾ ਇਸੇ ਸਬੰਧ ਵਿੱਚ ਹੁਣ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਪੰਜਾਬ ਸਰਕਾਰ ਜੋ ਕਿ ਕਾਂਗਰਸ ਸਰਕਾਰ ਹੈ ਦੇ ਵੱਲੋਂ ਹੁਣ ਲੋਕਾਂ ਨੂੰ ਦਿਖਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਅਤੇ

ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਕਿ ਹੁਣ ਵਿਧਾਨ ਸਭਾ ਚੋਣਾਂ ਨੇਡ਼ੇ ਆਰੀਆ ਨਸਲ ਲਈ ਪੰਜਾਬ ਸਰਕਾਰ ਦਿਖਾਉਣਾ ਚਾਹੁੰਦੀ ਹੈ ਕਿ ਉਨ੍ਹਾਂ ਨੇ ਆਪਣੇ ਸਮੇਂ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਕਾਰਵਾਈ ਕੀਤੀ ਸੀ ਇਸ ਲਈ ਪਹਿਲਾਂ ਉਨ੍ਹਾਂ ਨੇ ਬਿਕਰਮਜੀਤ ਸਿੰਘ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਉਸ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਦ ਕੇ ਸਭ ਨੂੰ ਪਤਾ ਹੀ ਹੈ ਕਿ ਬਿਕਰਮਜੀਤ ਸਿੰਘ ਮਜੀਠੀਆ ਪੰਜਾਬ ਦੇ ਵਿੱਚ ਹੀ ਹੈ ਇਸ ਲਈ ਉਸ ਨੂੰ ਬਸ ਲੱਭਣ ਲਈ ਬਸ ਇਹ ਸਾਰੇ ਡਰਾਮੇ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵਿੱਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਜੋ ਧੋਖਾਧੜੀ ਦਾ ਮਾਮਲਾ ਚੱਲ ਰਿਹਾ ਹੈ ਉਸ ਦੇ ਵਿੱਚ ਅਠਾਰਾਂ ਜਨਵਰੀ ਨੂੰ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਰੀਟਾ ਦੋਨੇਂ ਪਿਓ ਪੁੱਤਾਂ ਨੇ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਬਹੁਤ ਸਾਰੇ ਘਪਲੇਬਾਜ਼ੀ ਕੀਤੀ ਹੈ ਜਿਸ ਦੇ ਸਬੰਧ ਵਿੱਚ ਇਨ੍ਹਾਂ ਦੇ ਉੱਪਰ ਕੇਸ ਚੱਲ ਰਹੇ ਹਨ ਜਿਨ੍ਹਾਂ ਦੇ ਵਿੱਚ ਹੁਣ ਇਨ੍ਹਾਂ ਨੂੰ ਪੇਸ਼ ਹੋਣ ਦੇ ਲਈ ਕਿਹਾ ਗਿਆ ਹੈ ਪਰ ਇਸ ਦੇ

ਸਬੰਧ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰਾਂ ਵਿੱਚ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੀ ਰਾਜਨੀਤੀ ਚੱਲ ਰਹੀ ਹੈ ਕਿਉਂਕਿ ਪਹਿਲਾਂ ਸਾਢੇ ਚਾਰ ਸਾਲ ਕਿਸੇ ਨਾ ਕਿਸੇ ਉੱਪਰ ਕੋਈ ਪਰਚਾ ਦਰਜ ਨਹੀਂ ਕਰਵਾਇਆ ਅਤੇ ਨਾ ਹੀ ਕਿਸੇ ਨੇ ਕਿਸੇ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ ਪਰ ਜਿਵੇਂ ਹੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਹੁਣ ਕਾਂਗਰਸ ਵੱਲੋਂ ਸਿਆਸਤ ਖੇਡੀ ਜਾ ਰਹੀ ਹੈ ਇਸ ਲਈ ਉਨ੍ਹਾਂ ਨੇ ਹੁਣ ਪ੍ਰਕਾਸ਼ ਸਿੰਘ ਬਾਦਲ ਅਤੇ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਲਈ ਕਿਹਾ ਹੈ ਲੋਕ ਇਹ ਸਾਰੀਆਂ ਗੱਲਾਂ ਸਮਝਦੇ ਹਨ ਪਰ ਕਾਂਗਰਸ ਪਾਰਟੀ ਨੂੰ ਲਗਦਾ ਹੈ ਕਿ ਲੋਕਾਂ ਨੂੰ ਇਸ ਬਾਰੇ ਕੁਝ ਵੀ ਨਹੀਂ ਪਤਾ ਇਸ ਵੀਡਿਓ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੇਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.