ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਆਈ ਇਕ ਹੋਰ ਵੱਡੀ ਖੁਸ਼ਖਬਰੀ

Uncategorized

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਕਰਵਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਾਰੇ ਹੀ ਲੋਕ ਉਨ੍ਹਾਂ ਦੀ ਪਾਰਟੀ ਨੂੰ ਵੋਟਾਂ ਪਾ ਕੇ ਉਨ੍ਹਾਂ ਦੀ ਪਾਰਟੀ ਨੂੰ ਜਿਤਾਉਣ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਵਿੱਚ ਬਣ ਸਕੇ ਨੂੰ ਲੈ ਕੇ ਸਾਰੀਆਂ ਹੀ ਪਾਰਟੀਆਂ ਦੇ ਵੱਡੇ ਆਗੂਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਹੁਣ ਜਾਰੀ ਹੈ ਚੰਨੀ ਵੱਲੋਂ ਵੀ ਵੱਡੇ ਐਲਾਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਸਾਰੇ ਹੀ ਵਰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾਵਾਂ ਬਣਾਈਆਂ ਹਨ ਮਿਸ਼ਨ ਨੂੰ ਹੀ ਲੈ ਕੇ ਕਿਸਾਨਾਂ ਨੇ ਰਾਜਾ ਵੜਿੰਗ ਨੂੰ ਆਪਣਾ ਟਰਾਂਸਪੋਰਟ ਮੰਤਰੀ ਬਣਾਇਆ ਹੈ ਜਿਸ ਤੋਂ ਬਾਅਦ

ਰਾਜਾ ਵੜਿੰਗ ਨੇ ਟਰਾਂਸਪੋਰਟ ਦੇ ਲਈ ਬਹੁਤ ਵੱਡੇ ਵੱਡੇ ਕੰਮ ਕੀਤੇ ਹਨ ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਬਾਦਲਾਂ ਦੀਆਂ ਬੱਸਾਂ ਨੂੰ ਵੀ ਜ਼ਬਤ ਕਰ ਲਿਆ ਸੀ ਪਰ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਇਹ ਬੱਸਾਂ ਛੱਡਣੀਆਂ ਪਈਆਂ ਪਰ ਹੁਣ ਇੱਕ ਹੋਰ ਵੱਡਾ ਫ਼ੈਸਲਾ ਸਾਹਮਣੇ ਆ ਰਿਹਾ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੇ ਵੱਲੋਂ ਬੱਸ ਸਟੈਂਡ ਦੇ ਬਾਹਰ ਜੋ ਵੀ ਨਾਜਾਇਜ਼ ਕਬਜ਼ੇ ਹਨ ਉਨ੍ਹਾਂ ਨੂੰ ਹਟਾਉਣ ਦੇ ਲਈ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਨਾਲ ਆਮ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜਾ ਵੜਿੰਗ ਵੱਲੋਂ ਇਹ ਐਲਾਨ ਕੀਤਾ ਗਿਆ

ਇਸ ਤੋਂ ਇਲਾਵਾ ਇੱਕ ਹੋਰ ਵੱਡੀ ਖੁਸ਼ਖਬਰੀ ਲੋਕਾਂ ਦੇ ਸਾਹਮਣੇ ਆ ਰਹੀ ਹੈ ਜੋ ਕਿ ਬੱਸਾਂ ਵਿਚ ਫ੍ਰੀ ਸਫਰ ਦਾ ਆਨੰਦ ਮਾਣਦੇ ਹਨ ਉਹਨਾਂ ਦੇ ਲਈ ਇਕ ਹੋਰ ਖਬਰ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਅੱਠ ਸੌ ਬਿਆਲੀ ਬੱਸਾਂ ਹੋਰ ਨਵੀਂਆਂ ਬੱਸਾਂ ਟਰਾਂਸਪੋਰਟ ਦੇ ਵਿਚ ਪਾਈਆਂ ਜਾ ਰਹੀਆਂ ਹਨ ਜਿਸਦੇ ਨਾਲ ਆਉਣ ਵਾਲੇ ਸਮੇਂ ਵਿੱਚ ਹੋਰ ਸਰਕਾਰੀ ਬੱਸਾਂ ਦੀ ਸਹੂਲਤ ਲੋਕਾਂ ਨੂੰ ਮਿਲੇਗੀ ਜਿਸ ਨਾਲ ਕਿ ਆਰਾਮ ਦੇ ਨਾਲ ਲੋਕ ਬੱਸਾਂ ਵਿੱਚ ਸਫ਼ਰ ਕਰ ਸਕਣਗੇ ਇਸ ਖ਼ਬਰ ਦੇ ਸ਼ਾਮਲਾਟ ਥਾਵਾਂ ਲੋਕਾਂ ਵਿੱਚ ਵੱਡੀ ਖੁਸ਼ਖ਼ਬਰੀ ਦੇਖਣ ਨੂੰ ਮਿਲ ਰਹੀ ਹੈ ਅਤੇ ਲੋਕਾਂ ਵੱਲੋਂ ਰਾਜਾ ਵੜਿੰਗ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.