ਔਰਤਾਂ ਨੇ ਸ਼ਾਤਿਰ ਤਰੀਕੇ ਦੇ ਨਾਲ ਕੀਤੀ ਦੁਕਾਨ ਦੇ ਵਿੱਚੋਂ ਚੋਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਨੂੰ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਸ਼ੋਸਲ ਮੀਡੀਆ ਉਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਚਾਰ ਔਰਤਾਂ ਇਕ ਦੁਕਾਨ ਤੇ ਆਉਂਦੀਆਂ ਹਨ ਜੋ ਅਗਲੀਆਂ ਦੋ ਔਰਤਾਂ ਸੀ ਉਨ੍ਹਾਂ ਦੇ ਕੋਲ ਬੱਚੇ ਵੀ ਚੁੱਕੇ ਹੋਏ ਸੀ ਅਤੇ ਪਿਛਲੀਆਂ ਦੋ ਔਰਤਾਂ ਦੇ ਕੋਲ ਹੱਥ ਦੇ ਵਿੱਚ ਥੈਲੇ ਚੁੱਕੇ ਹੋਏ ਸਨ।ਅਗਲੀਆਂ ਦੋਨੋਂ ਔਰਤਾਂ ਦੁਕਾਨਦਾਰ ਨੂੰ ਸਾਮਾਨ ਦਿਖਾਉਣ ਦੇ ਲਈ ਕਹਿੰਦੀਆਂ ਹਨ ਜਿਸ ਤੋਂ ਬਾਅਦ ਦੁਕਾਨਦਾਰ ਸਮਾਨ ਦਿਖਾਉਣ ਦੇ ਵਿਚ ਵਿਅਸਤ ਹੋ ਜਾਂਦਾ ਹੈ ਅਤੇ ਪਿਛਲੀਆਂ ਦੋਨੋਂ ਔਰਤਾਂ ਦੇ ਵੱਲੋਂ ਸਮਾਨ ਚੁੱਕ ਕੇ ਆਪਣੇ ਥੈਲਿਆਂ ਦੇ ਵਿੱਚ ਪਾ ਲਿਆ ਜਾਂਦਾ ਹੈ ਕਈ ਵਾਰ ਅਜਿਹਾ ਹੋ ਜਾਂਦਾ ਹੈ ਭਾਵ

ਬਹੁਤ ਸਾਰਾ ਸਾਮਾਨ ਇਨ੍ਹਾਂ ਦੇ ਵਲੋਂ ਚੁੱਕ ਲਿਆ ਜਾਂਦਾ ਹੈ ਅਤੇ ਲੁਕੋ ਲਿਆ ਜਾਂਦਾ ਹੈ।ਜਾਣਕਾਰੀ ਮੁਤਾਬਕ ਇਹ ਵੀਡੀਓ ਖੰਨਾ ਦੀ ਹੈ ਜਿੱਥੇ ਇੱਕ ਅਦਾਕਾਰ ਦੇ ਵਿੱਚ ਇੱਕ ਬਜ਼ੁਰਗ ਦੁਕਾਨਦਾਰ ਦੇ ਨਾਲ ਇਸ ਤਰ੍ਹਾਂ ਦੀ ਹਰਕਤ ਕੀਤੀ ਗਈ ਹੈ ਭਾਵ ਦੁਕਾਨਦਾਰਾਂ ਨੂੰ ਗੁੰਮਰਾਹ ਕਰਕੇ ਦੁਕਾਨਾਂ ਵਿੱਚੋਂ ਸਾਮਾਨ ਚੋਰੀ ਕੀਤਾ ਗਿਆ ਹੈ ਇਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਜਦੋਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਹੈ ਉੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਵੇਖਿਆ ਗਿਆ ਹੈ ਤਾਂ ਬਹੁਤੇ ਲੋਕਾਂ ਦੇ ਵੱਲੋਂ ਇਨ੍ਹਾਂ ਔਰਤਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਦੇਖਣ ਦੇ ਵਿੱਚ ਹੀ ਔਰਤਾਂ ਕਾਫ਼ੀ ਚੰਗੇ ਘਰ ਦੀਆਂ ਲੱਗ ਰਹੀਆਂ ਹਨ ਕਿਉਂਕਿ ਇਨ੍ਹਾਂ ਨੇ ਕਾਫੀ ਵਧੀਆ ਕੱਪੜੇ ਪਾਏ ਹੋਏ ਹਨ।ਪਰ ਇਨ੍ਹਾਂ ਦੀਆਂ ਹਰਕਤਾਂ ਵੇਖ ਕੇ ਹਰ ਕੋਈ ਇਨ੍ਹਾਂ ਨੂੰ ਲਾਹਨਤਾਂ ਪਾ

ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੇ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ ਕਿਉਂਕਿ ਜੇਕਰ ਇਸ ਤਰ੍ਹਾਂ ਦੀਆਂ ਔਰਤਾਂ ਦੇ ਖਿਲਾਫ ਕਾਰਵਾਈ ਨਾ ਹੋਵੇ ਤਾਂ ਆਉਣ ਵਾਲੇ ਸਮੇਂ ਦੇ ਵਿਚ ਵੀ ਇਨ੍ਹਾਂ ਦੇ ਵੱਲੋਂ ਇਸ ਪ੍ਰਕਾਰ ਦੀਆਂ ਹਰਕਤਾਂ ਕੀਤੀਅਾਂ ਜਾ ਸਕਦੀਅਾਂ ਹਨ ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਦੁਕਾਨਦਾਰਾਂ ਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਇਸ ਤੋਂ ਇਲਾਵਾ ਜੇਕਰ ਹਰ ਇਕ ਦੁਕਾਨ ਦੇ ਵਿੱਚ ਸੀਸੀਟੀਵੀ ਕੈਮਰਾ ਲੱਗਿਆ ਹੋਵੇ ਤਾਂ ਚੋਰਾਂ ਨੂੰ ਫੜਨ ਦੇ ਵਿੱਚ ਆਸਾਨੀ ਰਹਿੰਦੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਬਾਜ਼ਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.