ਸੱਸ ਸਹੁਰੇ ਨੇ ਪੋਤੀ ਦੇ ਬਰਥਡੇ ਉੱਪਰ ਬੇਟੇ ਦੇ ਮਰਨ ਤੋਂ ਬਾਅਦ ਬਹੂ ਦਾ ਕੀਤਾ ਦਿਓਰ ਦੇ ਨਾਲ ਵਿਆਹ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਵੀ ਵੇਖਣ ਨੂੰ ਮਿਲਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਦੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਪਰੰਪਰਾਵਾਂ ਹਨ ਜਿਨ੍ਹਾਂ ਦੇ ਨਾਲ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਨੂੰ ਚੱਲਣਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਪੁਰਾਣੇ ਸਮੇਂ ਦੇ ਵਿਚ ਜਿਸ ਤਰੀਕੇ ਨਾਲ ਲੋਕ ਰਹਿੰਦੇ ਸੀ ਉਸ ਤਰ੍ਹਾਂ ਦੀ ਸੋਚ ਨਾਲ ਰਹਿਣਾ ਕਾਫੀ ਜ਼ਿਆਦਾ ਮੁਸ਼ਕਲ ਹੁੰਦਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਜੇਕਰ ਕੋਈ ਔਰਤ ਵਿਧਵਾ ਹੋ ਜਾਂਦੀ ਹੈ ਤਾਂ ਉਸ ਦਾ ਵਿਆਹ ਦੁਬਾਰਾ ਕਰ ਦਿੱਤਾ ਜਾਂਦਾ ਹੈ ਪਰ ਪੁਰਾਣੇ ਸਮਿਆਂ ਦੇ ਵਿਚ ਅਜਿਹਾ ਨਹੀਂ ਹੁੰਦਾ ਸੀ ਵਿਧਵਾ ਔਰਤਾਂ ਨੂੰ ਬਹੁਤ ਹੀ ਜ਼ਿਆਦਾ ਦੁੱਖ ਭਰੀ ਜ਼ਿੰਦਗੀ ਜਿਊਣੀ ਪੈਂਦੀ ਸੀ ਭਾਵੇਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੀ ਸੋਚ ਬਦਲਦੀ ਜਾ ਰਹੀ ਹੈ ਪਰ

ਫਿਰ ਵੀ ਕਈ ਵਾਰ ਵਿਧਵਾ ਔਰਤਾਂ ਨੂੰ ਜ਼ਿੰਦਗੀ ਦੇ ਵਿਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਹੁਣ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਇਲਾਕੇ ਦੇ ਵਿੱਚੋਂ ਇੱਕ ਮਾਮਲਾ ਸਾਹਮਣੇ ਆਇਆ ਹੈ।ਜਿਥੇ ਇਕ ਔਰਤ ਜਿਸ ਦੀ ਪੰਜ ਮਹੀਨੇ ਦੀ ਬੱਚੀ ਸੀ ਉਸ ਸਮੇਂ ਉਸ ਦੇ ਪਤੀ ਦੀ ਮੌਤ ਹੋ ਗਈ ਸੀ ਜਾਣਕਾਰੀ ਮੁਤਾਬਕ ਕੋਰੋਨਾ ਮਹਾਂਮਾਰੀ ਕਾਰਨ ਉਸ ਦੀ ਮੌਤ ਹੋਈ ਸੀ ਜਿਸ ਤੋਂ ਬਾਅਦ ਇਹ ਦੋਨੋਂ ਇਕੱਲੀਆਂ ਰਹਿ ਗਈਆਂ ਸੀ ਪਰ ਇਸ ਔਰਤ ਦੇ ਸੱਸ ਅਤੇ ਸਹੁਰੇ ਨੇ ਇਸ ਦੇ ਜੀਵਨ ਬਾਰੇ ਸੋਚਿਆ ਕਿ ਆਉਣ ਵਾਲੇ ਸਮੇਂ ਵਿਚ ਹੀ ਕਿਵੇਂ ਜੀਵੇਗੀ ਤਾਂ ਉਨ੍ਹਾਂ ਨੇ ਇਸ ਨੂੰ ਆਪਣਾ ਦੂਸਰਾ ਪੁੱਤਰ ਦੇ ਦਿੱਤਾ ਭਾਵ ਹੁਣ ਇਸ ਔਰਤ ਦੇ ਦਿਓਰ ਦੇ ਨਾਲ ਇਸ ਦਾ ਵਿਆਹ ਕਰ ਦਿੱਤਾ ਗਿਆ ਹੈ ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਈਆਂ ਹਨ ਜਿਸ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਸੱਸ ਸਹੁਰੇ ਦੀ ਚੰਗੀ ਸੋਚ ਨੂੰ ਵੀ ਸਰਾਹਿਆ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਸ ਪ੍ਰਕਾਰ ਨਾਲ ਨਹੀਂ ਸੋਚਦੇ ਅਤੇ ਵਿਧਵਾ ਔਰਤਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ।ਪਰ ਫਿਰ ਵੀ ਕੁਝ

ਲੋਕਾਂ ਦੇ ਵਲੋਂ ਔਰਤਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਹੱਕ ਵਿੱਚ ਫ਼ੈਸਲੇ ਲਏ ਜਾਂਦੇ ਹਨ ਇਸ ਮਾਮਲੇ ਬਾਰੇ ਜਾਨਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫੈਸਲੇ ਦੀ ਤਾਰੀਫ ਕੀਤੀ ਜਾ ਰਹੀ ਹੈ ਸਮਾਜ ਦੇ ਵਿੱਚ ਹੋਰ ਵੀ ਬਹੁਤ ਸਾਰੀਆਂ ਵਿਧਵਾ ਔਰਤਾਂ ਹਨ ਜਿਨ੍ਹਾਂ ਨੂੰ ਆਪਣੀ ਜ਼ਿੰਦਗੀ ਬਹੁਤ ਹੀ ਜ਼ਿਆਦਾ ਦੁੱਖਾਂ ਦੇ ਵਿੱਚ ਗੁਜ਼ਾਰਨੀ ਪੈਂਦੀ ਹੈ।ਪਰ ਜੇਕਰ ਲੋਕ ਇਸ ਤਰੀਕੇ ਦੀ ਸੋਚ ਰੱਖਣ ਤਾਂ ਇਨ੍ਹਾਂ ਔਰਤਾਂ ਦੀ ਜ਼ਿੰਦਗੀ ਦੇ ਵਿੱਚ ਵੀ ਖ਼ੁਸ਼ੀਆਂ ਲਿਆਂਦੀਆਂ ਜਾ ਸਕਦੀਆਂ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.