ਬੇਅਦਬੀ ਦਾ ਇਨਸਾਫ ਲੈਣ ਲਈ ਸਟੇਜ ਤੇ ਪਹੁੰਚ ਗਿਆ ਕੇਜਰੀਵਾਲ ਕੋਲ ਇਹ ਸਿੰਘ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਗਰਮਾਉਂਦਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਹ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਓਨਰਜ਼ ਜਿੱਤ ਪ੍ਰਾਪਤ ਹੋ ਸਕੇ ਇਸ ਲਈ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਰੇ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਲੋਕਾਂ ਦੇ ਸਾਹਮਣੇ ਆ ਸਕਣ ਅਤੇ ਲੋਕ ਉਨ੍ਹਾਂ ਦੀਆਂ ਗੱਲਾਂ ਵਿੱਚ ਆ ਕੇ ਉਨ੍ਹਾਂ ਨੂੰ ਵੋਟਾਂ ਪਾਉਣ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਵਲੋਂ ਕਾਦੀਆਂ ਦੇ ਵਿਚ ਇੱਕ ਰੈਲੀ ਕੀਤੀ ਗਈ ਜਿੱਥੇ

ਕਿ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਹੋਏ ਸਨ ਅਤੇ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਗੱਲਾਂ ਕੀਤੀਆਂ ਤੇ ਦੱਸਿਆ ਗਿਆ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਬਹੁਤ ਵੱਡੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਇਸ ਦੇ ਨਾਲ ਹੀ ਭਗਵੰਤ ਮਾਨ ਵੱਲੋਂ ਵੀ ਵੱਡੇ ਵੱਡੇ ਐਲਾਨ ਕੀਤੇ ਗਏ ਹਨ ਕਿ ਜੇਕਰ ਹੋਏ ਸਰਕਾਰ ਆਉਂਦੀ ਹੈ ਤਾਂ ਬੱਚਿਆਂ ਨੂੰ ਵਧੀਆ ਸਹੂਲਤਾਂ ਅਤੇ ਵਧੀਆ ਪੜ੍ਹਾਈ ਮਿਲੇਗੀ ਤਾਂ ਜੋ ਉਨ੍ਹਾਂ ਦੇ ਬੱਚੇ ਪੜ੍ਹ ਲਿਖ ਕੇ ਅੱਗੇ ਵਧ ਸਕਣ ਅਤੇ ਲੋਕਾਂ ਦੇ ਮੋਢੇ ਨਾਲ ਮੋਢਾ ਲਾ ਕੇ ਤੁਰ ਸਕਣ ਇਸੇ ਦੇ ਨਾਲ ਹੀ ਇੱਕ ਹੋਰ ਵੱਡੀ ਘਟਨਾ ਇੱਥੇ ਵਾਪਰੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਤਿੰਨ ਗੁਰੂ ਦੇ ਸਿੱਖ ਇੱਥੇ ਪਹੁੰਚੇ ਹੋਏ ਸਨ ਜਿਨ੍ਹਾਂ ਦੇ ਵੱਲੋਂ ਸਟੇਜ ਦੇ ਉੱਪਰ ਚੜ੍ਹ ਕੇ ਅਰਵਿੰਦ ਕੇਜਰੀਵਾਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਸ ਵੀ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਹੁਣ ਤਕ ਜੋ ਵੀ ਕੁਝ ਹੋਇਆ ਹੈ ਉਨ੍ਹਾਂ ਦਾ ਨਿਸ਼ਾਨਾ ਹੋਣਾ ਚਾਹੀਦਾ ਹੈ ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਸਿੰਘਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ

ਜੇਕਰ ਮੋਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਨੂੰ ਜ਼ਰੂਰ ਧਿਆਨ ਵਿੱਚ ਰੱਖਿਆ ਜਾਵੇਗਾ ਅਤੇ ਜੋ ਵੀ ਵਿਅਕਤੀਆਂ ਨੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਪੰਜਾਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ ਜਾਂ ਕਰਵਾਈ ਹੈ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਹ ਇਸ ਗੱਲ ਵੱਲ ਪੂਰੀ ਤਰ੍ਹਾਂ ਧਿਆਨ ਕੇਂਦਰਤ ਹਨ ਕਿ ਜਿਸ ਵੀ ਵਿਅਕਤੀ ਨੇ ਪੰਜਾਬ ਦੇ ਨਾਲ ਗਲਤ ਕੰਮ ਕੀਤਾ ਹੈ ਉਸ ਨੂੰ ਜ਼ਰੂਰ ਸਜ਼ਾ ਮਿਲੇਗੀ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.