ਕਪੂਰਥਲਾ ਬੇਅਦਬੀ ਮਾਮਲੇ ਦੇ ਵਿੱਚ ਆਇਆ ਨਵਾਂ ਮੋੜ

Uncategorized

ਪੰਜਾਬ ਦਾ ਮਾਹੌਲ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਇਸਦੇ ਨਾਲ ਹੀ ਪੰਜਾਬ ਦੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਰਹੀਆਂ ਹਨ ਜਿਥੇ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਪਿਛਲੇ ਦਿਨੀਂ ਇਕ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਤੋਂ ਬਾਅਦ ਕੇ ਉਸ ਵਿਅਕਤੀ ਦਾ ਜਿਸ ਨੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਸਿੰਘਾਂ ਦੇ ਵੱਲੋਂ ਸੋਧਾ ਲਗਾ ਦਿੱਤਾ ਗਿਆ ਉਸ ਤੋਂ ਬਾਅਦ ਕਪੂਰਥਲਾ ਵਿਖੇ ਇੱਕ ਬੇਅਦਬੀ ਦੀ ਘਟਨਾ ਵਾਪਰੀ ਸੀ ਜਿਸ ਤੋਂ ਬਾਅਦ ਕੇ ਇੱਥੋਂ ਦੇ ਗ੍ਰੰਥੀ ਸਿੰਘ ਨੇ ਇਸਨੂੰ ਫੜ ਕੇਸ ਦਾ ਸੋਧਾ ਲਗਾ ਦਿੱਤਾ ਸੀ ਹੁਣ ਇਸ ਮਾਮਲੇ

ਵਿੱਚ ਇੱਕ ਨਵਾਂ ਮੋੜ ਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਇਸ ਗ੍ਰੰਥੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਇਸ ਵੱਲੋਂ ਮਾਰਿਆ ਗਿਆ ਸੀ ਉਹ ਵਿਅਕਤੀ ਮਾਨਸਿਕ ਤੌਰ ਤੇ ਬਿਮਾਰ ਸੀ ਅਤੇ ਉਸ ਭਾਰਤ ਨੇ ਕੋਈ ਵੀ ਬੇਅਦਬੀ ਨਹੀਂ ਕੀਤੀ ਸੀ ਇਸ ਸਿੰਘ ਵੱਲੋਂ ਸੌ ਨੌਜਵਾਨ ਤੇ ਇਲਜ਼ਾਮ ਲਗਾਏ ਗਏ ਸਨ ਕਿ ਇਸ ਨੌਜਵਾਨ ਨੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਇਸਰੋ ਸਿੰਘ ਗ੍ਰੰਥੀ ਸਿੰਘ ਦੇ ਵੱਲੋਂ ਇਸ ਨੂੰ ਫੜ ਲਿਆ ਗਿਆ ਸੀ ਅਤੇ ਸਦਾ ਸੋਧਾ ਲਗਾ ਦਿੱਤਾ ਗਿਆ ਸੀ ਹੁਣ ਇਸ ਮਾਮਲੇ ਵਿਚ ਪੁਲਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਮਾਨਸਿਕ ਤੌਰ ਤੇ ਬਿਮਾਰ ਸੀ ਅਤੇ ਇਸ ਸਿੰਘ ਦੇ ਵੱਲੋਂ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਗਿਆ ਹੈ ਅਤੇ ਇਸ ਦੇ ਉੱਪਰ ਕ ਤ ਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਸਿੰਘ

ਦੇ ਪਰਿਵਾਰ ਨੂੰ ਹੁਣ ਸੁਰੱਖਿਅਤ ਜਗ੍ਹਾ ਤੇ ਰੱਖਿਆ ਗਿਆ ਹੈ ਪੁਲੀਸ ਵੱਲੋਂ ਇਸ ਨੌ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਹੁਣ ਪੁਲਸ ਦਾ ਕਹਿਣਾ ਹੈ ਕਿ ਇਸ ਗ੍ਰੰਥੀ ਸਿੰਘ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਇਸ ਨੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿਸ਼ ਕੀਤੀ ਹੈ ਇਸ ਵੀਡੀਓ ਨੂੰ ਦੇਖਣ ਆਏ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਗ੍ਰੰਥੀ ਸਿੰਘ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਇਸ ਨੇ ਇੱਕ ਬੇਗੁਨਾਹ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਤੁਸੀਂ ਵੀ ਇਸ ਬਾਰੇ ਆਪਣੇ ਵਿਚਾਰ ਕੁਮੈਂਟਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.