ਇਨ੍ਹਾਂ ਪਾਕਿਸਤਾਨੀ ਮੁੰਡਿਆਂ ਨੇ ਗਾਇਆ ਅਜਿਹਾ ਗੀਤ ਕੇ ਸਭ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਦੇਖਣ ਨੂੰ ਮਿਲ ਜਾਣਗੇ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਤੇ ਕਈ ਵਾਰ ਇਨ੍ਹਾਂ ਵੱਲੋਂ ਇਹ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਉੱਪਰ ਬਹਿਸ ਕਰਦਿਆਂ ਅਧਿਐਨ ਅਤੇ ਕਈ ਵਾਰ ਇਹ ਵੀਡਿਓ ਇੰਨੇ ਜ਼ਿਆਦਾ ਵਾਇਰਲ ਹੋ ਜਾਂਦੀਆਂ ਹਨ ਕਿ ਇਹ ਲੋਕ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਪੰਜ ਨੌਜਵਾਨ ਇਕ ਗੀਤ ਗੁਣਗੁਣਾ ਰਹੇ ਹਨ ਜਿਸਦੇ ਵਿਚ ਉਹ ਰੱਬ ਦਾ ਨਾਮ ਲੈ ਰਹੇ ਹਨ ਅਤੇ ਇਨ੍ਹਾਂ ਦੀ ਗਾਇਕੀ ਨੂੰ ਦੇਖ ਕੇ ਹਰ ਕੋਈ ਇੰਨਾ ਜ਼ਿਆਦਾ ਖੁਸ਼ ਹੈ ਕਿ ਹਰ ਇੱਕ ਵਿਅਕਤੀ ਐਸ਼ ਵੀਡੀਓ ਨੂੰ ਵਾਰ ਵਾਰ ਦੇਖਣਾ ਚਾਹੁੰਦਾ ਹੈ ਕਿਉਂਕਿ ਇਨ੍ਹਾਂ ਦੇ ਵੱਲੋਂ

ਜੋ ਗੀਤ ਗੁਣਗੁਣਾਇਆ ਬਣਾਇਆ ਗਿਆ ਹੈ ਅਤੇ ਜਿਸ ਤਰੀਕੇ ਦੇ ਨਾਲ ਇਹ ਗੀਤ ਗੁਣਗੁਣਾਇਆ ਗਿਆ ਹੈ ਉਸ ਦੇ ਨਾਲ ਹਰ ਇੱਕ ਵਿਅਕਤੀ ਦੀ ਰੂਹ ਖੁਸ਼ ਹੋ ਜਾਂਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਇੱਕ ਵਿਅਕਤੀ ਵੱਲੋਂ ਇਨ੍ਹਾਂ ਪੰਜਾਂ ਵਿਅਕਤੀਆਂ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਵਿੱਚ ਹਰ ਘਰ ਦੇ ਵਿੱਚ ਇੱਕ ਅਜਿਹਾ ਫ਼ਨਕਾਰ ਹੈ ਕਿਉਂਕਿ ਪਾਕਿਸਤਾਨ ਦੇ ਲੋਕਾਂ ਨੂੰ ਇਹ ਰੱਬ ਵੱਲੋਂ ਹੀ ਬਖ਼ਸ਼ੀ ਸਹਿ ਕੇ ਉਨ੍ਹਾਂ ਦੇ ਗਲ ਵਿਚ ਗਾਉਣ ਦੀ ਇਕ ਅਲੱਗ ਹੀ ਤਕਨੀਕ ਹੈ ਉਨ੍ਹਾਂ ਦੇ ਵੱਲੋਂ ਗਾਏ ਗਏ ਇਸ ਨੂੰ ਲੋਕਾਂ ਵੱਲੋਂ ਬਹੁਤ ਸਰਾਹਿਆ ਜਾ ਰਿਹਾ ਹੈ ਅਤੇ ਇਨ੍ਹਾਂ ਲੋਕਾਂ ਦੀ ਬਹੁਤ ਪ੍ਰਸ਼ੰਸਾ ਹੋ ਰਹੀ ਹੈ ਹਰ ਇੱਕ ਵਿਅਕਤੀ ਵੱਲੋਂ ਜੋ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਦੇਖ ਰਿਹਾ ਹੈ ਉਸਦੇ ਵੱਲੋਂ ਖ਼ੁਸ਼ੀ ਖ਼ੁਸ਼ੀ ਇਨ੍ਹਾਂ ਨੂੰ ਬਹੁਤ ਵਧੀਆ ਵਧੀਆ ਵਿਚਾਰੇ ਤਿਆਰੀਆਂ ਨੇ ਸਵੀਡਨ ਦੇਖਣ ਤੋਂ ਬਾਅਦ ਤੁਸੀਂ ਆਪਣਾ ਵਿਚਾਰ ਦੇ ਸਕਦਾ ਅਤੇ ਇਨ੍ਹਾਂ ਨੌਜਵਾਨਾਂ ਦਾ ਹੌਸਲਾ ਵਧਾਉਣ ਦੇ ਲਈ ਇਸ ਵਿਸ਼ੇ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.