ਹੋਣੀ ਨੇ ਉਜਾੜ ਦਿੱਤਾ ਇਸੇ ਗ਼ਰੀਬ ਦਾ ਸਾਰਾ ਪਰਿਵਾਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਪਿੱਛੇ ਬਹੁਤ ਸਾਰੇ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਘਰ ਉੱਜੜ ਜਾਂਦੇ ਹਨ ਅਜਿਹਾ ਹੀ ਮਾਮਲਾ ਛੱਡ ਸ਼ਾਮਲ ਤਰਨਤਾਰਨ ਦੁਆਰਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਿਅਕਤੀ ਜੋ ਕਿ ਇਕ ਬਹੁਤ ਹੀ ਗ਼ਰੀਬ ਘਰ ਤੁਲਸੀ ਅਤੇ ਕਿਰਾਏ ਦੇ ਮਕਾਨ ਦੇ ਉੱਪਰ ਰਹਿੰਦਾ ਸੀ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਦੀ ਇੱਕ ਧੀ ਸੀ ਜੋ ਕਿ ਨੇਤਰਹੀਣ ਹੈ ਤੇ ਇਹ ਫਿਰ ਵੀ ਆਪਣੇ ਪਰਿਵਾਰ ਦੇ ਨਾਲ ਖੁਸ਼ੀ ਖੁਸ਼ੀ ਰਹਿੰਦਾ ਸੀ ਕਿਉਂਕਿ ਇਹ ਫਲਾਂ ਦੀ ਰੇਹੜੀ ਲਾ ਕੇ ਆਪਣਾ ਗੁਜ਼ਾਰਾ ਕਰਦਾ ਸੀ ਅਤੇ ਜੋ ਵੀ ਇਸ ਦੇ ਪੈਸੇ ਆਉਂਦੇ ਸਾਨੂੰ ਉਨ੍ਹਾਂ ਦੇ ਨੂੰ ਜੋੜ ਕੇ ਆਪਣਾ ਘਰ ਲੈਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸੀ

ਪਰ ਇਸ ਦੇ ਨਾਲ ਹੀ ਇਸ ਦੇ ਵਿਅਕਤੀ ਦੇ ਨਾਲ ਇਕ ਭਾਣਾ ਵਾਪਰ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤਰਨਤਾਰਨ ਦੇ ਪਿੰਡ ਸੰਘਾ ਦੇ ਵਿਚ ਇਸ ਵਿਅਕਤੀ ਦਾ ਇੱਕ ਟਰੱਕ ਦੇ ਨਾਲ ਐਕਸੀਡੈਂਟ ਹੋ ਗਿਆ ਹੈ ਜਿਸਦੇ ਵਿਚ ਇਸ ਦੀ ਮੌਤ ਹੋ ਗਈ ਹੈ ਹੁਣ ਇਸ ਖਬਰ ਦੇ ਆਉਣ ਤੇ ਇਸ ਦੇ ਪਰਿਵਾਰ ਵਿਚ ਮਾਤਮ ਛਾ ਗਿਆ ਅਤੇ ਸਾਰੇ ਪਿੰਡ ਵਿਚ ਹੀ ਸੋਗ ਦੀ ਲਹਿਰ ਦੌੜ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਦਾ ਪਰਿਵਾਰ ਹੁਣ ਇਕੱਲਿਆਂ ਰਹਿ ਗਿਆ ਹੈ ਅਤੇ ਇਸ ਦੀ ਪਤਨੀ ਅਤੇ ਉਸਦੀ ਧੀ ਹੁਣ ਇਕੱਲੇ ਰਹਿ ਗਏ ਹਨ ਅਤੇ ਹੁਣ ਇਸ ਦੀ ਧੀ ਦੀ ਸਾਰੀ ਜ਼ਿੰਮੇਵਾਰੀ ਉਸ ਦੀ ਪਤਨੀ ਦੇ ਉਪਰ ਆ ਗਈ ਹੈ ਅਤੇ ਲੋਕਾਂ ਦੇ

ਦਿਲਾਂ ਦੇ ਵਿੱਚ ਇਸ ਵਿਅਕਤੀ ਲਈ ਬਹੁਤ ਦਰਦ ਹੈ ਕਿਉਂਕਿ ਇਹ ਪਰਿਵਾਰ ਪਹਿਲਾਂ ਹੀ ਬਹੁਤ ਗ਼ਰੀਬ ਸੀ ਹੁਣ ਇਹ ਭਾਣਾ ਵਾਪਰ ਜਾਣ ਦੇ ਕਾਰਨ ਇਸ ਪਰਿਵਾਰ ਦੇ ਉੱਪਰ ਭਾਰੀ ਮੁਸੀਬਤ ਆਣ ਪਈ ਹੈ ਹੁਣ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਅਤੇ ਇਸ ਵਿਅਕਤੀ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਨੂੰ ਉਸ ਦੇ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ ਹੁਣ ਦੇਖਣਾ ਹੋਵੇਗਾ ਕੇਸ ਪਰਿਵਾਰ ਦੀ ਮਦਦ ਲਈ ਗਾਉਣਾ ਕਹਾਉਂਦਾ ਹੈ ਇਸ ਵਜੋਂ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.