ਸੰਯੁਕਤ ਮੋਰਚਾ ਪਾਰਟੀ ਤੋਂ ਬਾਅਦ ਡਾ. ਸਵੈਮਾਣ ਨੇ ਕਰ ਦਿੱਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਭਾਰਤ ਦੀਆਂ ਵਿਧਾਨਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ ਜਾਵੇ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਅਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਮੋਦੀ ਸਰਕਾਰ ਆਉਂਦੀ ਹੈ ਤਾਂ ਉਹ ਸਾਰੇ ਹੀ ਭਜਾਉਣ ਬਦਲ ਕੇ ਰੱਖ ਦੇਣਗੇ ਇਸ ਦੇ ਨਾਲ ਨਾਲ ਹੁਣ ਕਿਸਾਨਾਂ ਵੱਲੋਂ ਵੀ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਬੱਤੀ ਜਥੇਬੰਦੀਆਂ ਪੰਜਾਬ ਦੀਆਂ ਸਾਰੀਆਂ ਸੀਟਾਂ ਤੋਂ ਹੀ ਚੋਣਾਂ ਲੜਨਗੀਆਂ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਪੰਜਾਬ ਨੂੰ

ਬਦਲਣਾ ਚਾਹੁੰਦੇ ਹਨ ਇਸ ਲਈ ਉਹ ਖ਼ੁਦ ਹੀ ਚੋਣਾਂ ਦੇ ਬਚਿੱਤਰ ਰਹਿਣ ਇਸ ਦੇ ਲਈ ਦਾਤੇਵਾਲ ਨੂੰ ਹੁਣ ਮੰਤਰੀ ਦਾ ਚਿਹਰਾ ਚੁਣਿਆ ਗਿਆ ਹੈ ਇਸ ਨੂੰ ਲੈ ਕੇ ਡਾ ਸਵੈਮਾਣ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਹੁਣ ਇਸ ਪਾਰਟੀ ਨੂੰ ਅੱਗੇ ਲੈ ਕੇ ਜਾਣਾ ਹੈ ਅਤੇ ਉਨ੍ਹਾਂ ਕਹਿਣਾ ਹੈ ਕਿ ਉਹ ਸਾਰੀਆਂ ਹੀ ਐੱਨਜੀਓ ਅਤੇ ਸਾਰੇ ਹੀ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਜਲਦੀ ਤੋਂ ਜਲਦੀ ਉਹ ਇਕੱਠੇ ਹੋਣ ਅਤੇ ਸਾਰੀਆਂ ਹੀ ਪਿੰਡਾਂ ਦੇ ਵਿਚ ਅਲੱਗ ਅਲੱਗ ਡਿਊਟੀਆਂ ਲਗਾਉਣ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਹੁਣ ਇਸ ਪਾਰਟੀ ਨੂੰ ਉਪਰ ਚੁੱਕਣਾ ਹੈ ਅਤੇ ਇਨ੍ਹਾਂ ਨੂੰ ਸਿਰੇ ਲੈ ਕੇ ਜਾਣਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਕਿਸਾਨਾਂ ਦੀ

ਪਾਰਟੀ ਆਉਂਦੀ ਹੈ ਤਾਂ ਇਹ ਪੰਜਾਬ ਦਾ ਸੁਧਾਰ ਹੋ ਸਕਦਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਹੁਣ ਫਿਰ ਤੋਂ ਬਿਨਾਂ ਪਾਰਟੀਆਂ ਦਾ ਸਰਕਾਰ ਆਉਂਦੀ ਹੈ ਤਾਂ ਪੰਜਾਬ ਬਿਲਕੁਲ ਡੁੱਬ ਜਾਵੇਗਾ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਦੇ ਬਦਲ ਦੀ ਲੋੜ ਹੈ ਇਸ ਲਈ ਸਾਰੇ ਹੀ ਨੌਜਵਾਨ ਅਤੇ ਐੱਨਆਰਆਈ ਭਰਾਵਾਂ ਵੱਲੋਂ ਇਨ੍ਹਾਂ ਨੂੰ ਸਪੋਟ ਕਰਨੀ ਚਾਹੀਦੀ ਹੈ ਹੁਣ ਦੇਖਣਾ ਹੋਵੇਗਾ ਕਿ ਸਵੈਮਾਣ ਵੱਲੋਂ ਕੀਤੇ ਗਏ ਸ਼ਕੀਲ ਨੂੰ ਪੰਜਾਬੀਆਂ ਵੱਲੋਂ ਕਿੰਨਾ ਕੁ ਹੁੰਗਾਰਾ ਦਿੱਤਾ ਜਾਂਦਾ ਹੈ ਇਸ ਬਜਟ ਦੇ ਖੁਦਵਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰਾਂ ਚ ਤਿਆਰ ਰਹਿਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.