ਨਵਜੋਤ ਸਿੰਘ ਸਿੱਧੂ ਦੇ ਲਈ ਆਈ ਇਹ ਵੱਡੀ ਮਾੜੀ ਖ਼ਬਰ

Uncategorized

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਹੀ ਵਿਵਾਦਾਂ ਵਿੱਚ ਫਸੇ ਰਹਿੰਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਅਕਸਰ ਹੀ ਅਜਿਹੇ ਵਿਵਾਦਪੂਰਨ ਬਿਆਨ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਉਹ ਹਮੇਸ਼ਾ ਹੀ ਵਿਵਾਦਾਂ ਵਿੱਚ ਘਿਰੇ ਰਹਿੰਦੇ ਹਨ ਅਜਿਹਾ ਹੀ ਮਾਮਲਾ ਹੜ੍ਹ ਸਾਹਮਣੇ ਆ ਰਿਹਾ ਹੈ ਜਿਥੇ ਕਿ ਇਕ ਪਾਰਟੀ ਦੀ ਰੈਲੀ ਦੇ ਵਿੱਚ ਨਵਜੋਤ ਸਿੰਘ ਸਿੱਧੂ ਆਪਣੀ ਪਾਰਟੀ ਦੇ ਇੱਕ ਵਿਧਾਇਕਾ ਨਵਜੀਤ ਨਵਤੇਜ ਸਿੰਘ ਚੀਮਾ ਦੀ ਹਮਾਇਤ ਕਰ ਰਹੇ ਸਨ ਅਤੇ ਉਨ੍ਹਾਂ ਨੇ ਸਟੇਜ ਉਪਰ ਜਾ ਕੇ ਇਹ ਕਹਿ ਦਿੱਤਾ ਕਿ ਜੇਕਰ ਨਵਤੇਜ ਸਿੰਘ ਚੀਮਾ ਇੱਕ ਖੂਹ ਬੀਮਾਰ ਦੇਣ ਤਾਂ ਸਾਰੇ ਹੀ ਪੁਲਿਸ ਪਾਰਟੀ ਦੀ ਪੈਂਟ ਗਿੱਲੀ ਹੋ ਜਾਂਦੀ ਹੈ ਇਸ ਤੋਂ ਬਾਅਦ ਸਾਰੀ ਹੀ ਪੁਲਸ ਪਾਰਟੀ ਦੇ ਵਿੱਚ ਉਨ੍ਹਾਂ ਦੇ ਖਿਲਾਫ ਰੋਸ ਦੇਖਿਆ ਜਾ ਰਿਹਾ ਇਸ ਦੇ ਚੱਲਦੇ ਹੀ ਦਿਲਸ਼ੇਰ ਸਿੰਘ ਚੀਮਾ ਨੇ ਜੋ ਕਿ

ਡੀਐੱਸਪੀ ਚੰਡੀਗਡ਼੍ਹ ਹਨ ਉਨ੍ਹਾਂ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਦੀ ਸਿਕਿਉਰਿਟੀ ਫੋਰਸ ਉਨ੍ਹਾਂ ਨੂੰ ਛੱਡ ਦਿੰਦੀ ਹੈ ਤਾਂ ਉਨ੍ਹਾਂ ਤੋਂ ਰਿਕਸ਼ੇ ਵਾਲਾ ਵੀ ਨਹੀਂ ਡਰੇਗਾ ਇਸ ਲਈ ਉਨ੍ਹਾਂ ਨੂੰ ਆਪਣੀ ਜ਼ੁਬਾਨ ਤੇ ਕਾਬੂ ਰੱਖਣਾ ਚਾਹੀਦਾ ਹੈ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੇ ਭੌਂਕੇ ਅੰਦਾਜ਼ ਲਈ ਬਹੁਤ ਮਸ਼ਹੂਰ ਹਨ ਅਤੇ ਉਹ ਹਮੇਸ਼ਾ ਹੀ ਬੋਲਦੇ ਰਹਿੰਦੇ ਹਨ ਉਨ੍ਹਾਂ ਦੇ ਵੱਲੋਂ ਕਿਤੇ ਵੀ ਕੁਝ ਵੀ ਕਹਿ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਹ ਅਕਸਰ ਵਿਵਾਦਾਂ ਵਿੱਚ ਘਿਰ ਜਾਂਦੇ ਹਨ ਕਿਉਂਕਿ ਉਨ੍ਹਾਂ ਦੇ ਵੱਲੋਂ ਕਿਸੇ ਵਿਅਕਤੀ ਦੇ ਕੰਮ ਅਤੇ ਧਰਮ ਨੂੰ ਬਿਨਾਂ ਦੇਖਿਆਂ ਹੀ ਸਾਰਾ ਕੁਝ ਬੋਲ ਦਿੱਤਾ ਜਾਂਦਾ ਇਸੇ ਲਈ ਹੁਣ ਪੁਲਸ ਪਾਰਟੀ ਦੇ ਖ਼ਿਲਾਫ਼ ਉਨ੍ਹਾਂ ਵੱਲੋਂ ਅਜਿਹੇ ਸ਼ਬਦ ਵਰਤੇ ਗਏ ਹਨ ਜਿਨ੍ਹਾਂ ਨੂੰ ਛੁਹਣ ਤੋਂ ਬਾਅਦ ਪੁਲੀਸ ਵਾਲੇ ਉਨ੍ਹਾਂ ਦੇ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ ਕਿਉਂਕਿ ਪੁਲੀਸ ਪਾਰਟੀ ਹਮੇਸ਼ਾਂ ਹੀ ਲੋਕਾਂ ਦੀ ਸੁਰੱਖਿਆ ਲਈ

ਹੁੰਦਿਆਂ ਇਸ ਦੇ ਨਾਲ ਹੀ ਦਿਲਸ਼ੇਰ ਸੀਮਾ ਨੇ ਕਿਹਾ ਇਹ ਕਦੇ ਵੀ ਸ਼ਹਾਦਤ ਦੇਣ ਵਾਲਿਆਂ ਨੂੰ ਨਹੀਂ ਭੁੱਲਣਾ ਚਾਹੀਦਾ ਹਮੇਸ਼ਾਂ ਆਪਣੀ ਜ਼ੁਬਾਨ ਤੇ ਕਾਬੂ ਰੱਖਣਾ ਚਾਹੀਦਾ ਹੈ ਇਸ ਲਈ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਨਵਜੋਤ ਸਿੰਘ ਸਿੰਘ ਸਿੱਧੂ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਅੱਗੇ ਜਾ ਕੇ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਉਹ ਹਮੇਸ਼ਾਂ ਹੀ ਲੋਕਾਂ ਨੂੰ ਨੀਵਾਂ ਦਿਖਾਉਣਾ ਚਾਹੁੰਦੇ ਹਨ ਅਤੇ ਆਪਣੇ ਜੋਸ਼ ਦੇ ਵਿੱਚ ਅਜਿਹੀਆਂ ਗੱਲਾਂ ਕਹਿ ਜਾਂਦੇ ਹਨ ਜਿਨ੍ਹਾਂ ਦਾ ਕੋਈ ਮਤਲਬ ਨਹੀਂ ਹੁੰਦਾ ਤੇ ਲੋਕਾਂ ਦੇ ਦਿਲਾਂ ਤੇ ਉਹ ਬਹੁਤ ਜ਼ਿਆਦਾ ਘਟਿਆ ਅਸਰ ਕਰਦੀਆਂ ਹਨ ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਤੇ ਆਪਣੇ ਸਟੇਟਮੈਂਟ ਤੇ ਕੀ ਬਿਆਨ ਦਿੱਤੇ ਜਾਂਦੇ ਹਨ ਅਤੇ ਜੇਕਰ ਕਿਹਾ ਜਾਵੇ ਤਾਂ ਨਵਜੋਤ ਸਿੰਘ ਸਿੱਧੂ ਨੂੰ ਇਨ੍ਹਾਂ ਪੁਲੀਸ ਵਾਲਿਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੁਣ ਦੇਖਣਾ ਹੈ ਕਿ ਨਵਜੋਤ ਸਿੰਘ ਸਿੱਧੂ ਅੱਗੇ ਜਾ ਕੇ ਕੀ ਬਿਆਨ ਦਿੰਦੇ ਹਨ ਤੁਸੀਂ ਉਹ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.