ਰਾਜਾ ਵੜਿੰਗ ਨੇ ਇਸ ਮੁੱਦੇ ਦੇ ਉੱਪਰ ਕੇਜਰੀਵਾਲ ਨਾਲ ਕੀਤੀ ਗੱਲਬਾਤ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇਡ਼ੇ ਅਹੁਦੇਦਾਰੀਆਂ ਨੂੰ ਸਾਰੀਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਹੋਵਣ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਇੱਕ ਦੂਜੇ ਉੱਪਰ ਇਲਜ਼ਾਮ ਲਗਾ ਰਹੇ ਹਨ ਅਜਿਹੇ ਮਾਮਲੇ ਵਿੱਚ ਹੀ ਹੁਣ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਰਵਿੰਦ ਕੇਜਰੀਵਾਲ ਦੇ ਉੱਪਰ ਆਰੋਪ ਲਗਾ ਰਹੇ ਹਨ ਅਤੇ ਇਨ੍ਹਾਂ ਰੂਪਾਂ ਨੂੰ ਸਾਬਤ ਕਰਨ ਦੇ ਲਈ ਉਹ ਅਰਵਿੰਦ ਕੇਜਰੀਵਾਲ ਦੇ ਕੋਲ ਪਹੁੰਚ ਚੁੱਕੀਆਂ ਹਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਦਿੱਲੀ ਦੇ ਵਿਚ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਜੋ ਪ੍ਰਾਈਵੇਟ ਬੱਸਾਂ ਉੱਥੇ ਚੱਲਦੀਆਂ ਹਨ ਉਨ੍ਹਾਂ ਦੁਆਰਾ ਮੁਸਾਫ਼ਰਾਂ ਦੇ

ਕੋਲੋਂ ਬਹੁਤ ਜ਼ਿਆਦਾ ਕਿਰਾਇਆ ਵਸੂਲਿਆ ਜਾਂਦਾ ਹੈ ਇਸ ਲਈ ਉਹਨਾਂ ਦਾ ਕਹਿਣਾ ਹੈ ਕਿ ਸਾਰੀਆਂ ਹੀ ਸਰਕਾਰੀ ਬੱਸਾਂ ਜੋ ਪੰਜਾਬ ਤੋਂ ਜਾਂਦੀਆਂ ਹਨ ਉਨ੍ਹਾਂ ਨੂੰ ਦਿੱਲੀ ਦੇ ਏਅਰਪੋਰਟ ਤੇ ਜਾਣ ਦੀ ਮਨਜ਼ੂਰੀ ਮਿਲਣੀ ਚਾਹੀਦੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਸਾਰੇ ਹੀ ਲੋਕਾਂ ਨੂੰ ਬਹੁਤ ਵੱਡੀ ਸੁਵਿਧਾ ਹੋਵੇਗੀ ਅਤੇ ਉਹ ਘੱਟ ਕਿਰਾਏ ਦੇ ਉੱਪਰ ਏਅਰਪੋਰਟ ਤੇ ਜਾ ਸਕਣਗੇ ਇਸ ਦੇ ਲਈ ਉਹ ਨੂੰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੇ ਇਕ ਹੋਟਲ ਵਿੱਚ ਠਹਿਰੇ ਹੋਏ ਹਨ ਤਾਂ ਉਹ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਉਥੇ ਪਹੁੰਚ ਗਏ ਅਤੇ ਉੱਥੇ ਡੇਰੇ ਲਾ ਲਏ ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਦੇ ਸਾਹਮਣੇ ਇਹ ਗੱਲ ਰੱਖੀ ਹੈ ਕਿ ਜਾਂ ਤਾਂ ਉਹ

ਆਪਣੀਆਂ ਬੱਸਾਂ ਚਲਵਾ ਲੈਣਾ ਨਹੀਂ ਤਾਂ ਫਿਰ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਉੱਥੇ ਜਾਣ ਦੀ ਇਜਾਜ਼ਤ ਦੇਣ ਤਾਂ ਜੋ ਲੋਕਾਂ ਨੂੰ ਸੁਰੱਖਿਆ ਅਤੇ ਸਹੂਲਤ ਮਿਲ ਸਕੇ ਜਿਸ ਦੇ ਨਾਲ ਉਹ ਘੱਟ ਪੈਸਿਆਂ ਦੇ ਵਿਚ ਦਿੱਲੀ ਏਅਰਪੋਰਟ ਤੇ ਜਾ ਸਕਣ ਹੁਣ ਦੇਖਣਾ ਹੋਵੇਗਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਰਾਜਾ ਵੜਿੰਗ ਦੀ ਰੱਖੀ ਮੰਗ ਨੂੰ ਕਦੋਂ ਤੱਕ ਪੂਰਾ ਕੀਤਾ ਜਾਂਦਾ ਹੈ ਇਸ ਵੀਡੀਓ ਨੂੰ ਦੇਖਦਿਅਾਂ ਲੋਕਾਂ ਵੱਲ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਹੋ ਰਿਹਾ ਹੈ ਕਿਉਂਕਿ ਪਹਿਲਾਂ ਕਦੇ ਕਿਸੇ ਨੇ ਅਜਿਹੀ ਮੰਗ ਨਹੀਂ ਰੱਖੀ ਹੈ ਹੁਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.