ਬਾਂਹ ਉੱਪਰ ਕੁਝ ਲਿਖ ਕੇ ਕੁੜੀ ਕਰ ਗਈ ਇਹ ਕੰਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਵੀਡਿਓਜ਼ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਅੱਜਕੱਲ੍ਹ ਛੱਡ ਪੰਜਾਬ ਦਾ ਮਾਹੌਲ ਬਹੁਤ ਖ਼ਰਾਬ ਹੋ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਕੁੜੀਆਂ ਵਿਆਹ ਤੋਂ ਬਾਅਦ ਅਜਿਹਾ ਕੰਮ ਕਰ ਲੈਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਲੜਕੀ ਨੂੰ ਉਸਦੇ ਪੇਕੇ ਪਰਿਵਾਰ ਵੱਲੋਂ ਬਹੁਤਿਆਂ ਦਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦਾ ਵਿਆਹ ਇੱਕ ਸਰਕਾਰੀ ਮੁਲਾਜ਼ਮ ਨਾਲ ਹੋਇਆ ਸੀ ਜਿਸਦਾ

ਨਾਮ ਬਖਸ਼ੀਸ਼ ਬਖਸ਼ੀਸ਼ ਸਿੰਘ ਦੱਸਿਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਪਰਿਵਾਰ ਵੱਲੋਂ ਇਸ ਲੜਕੀ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਇਸ ਲਈ ਇਸ ਨੇ ਹੁਣ ਅਜਿਹਾ ਕਦਮ ਚੁੱਕ ਲਿਆ ਹੈ ਜਿਸਦੇ ਕਾਰਨ ਇਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਨੇ ਹੁਣ ਫਾਹਾ ਲਾ ਕੇ ਖੁਦ ਕੁਸ਼ੀ ਕਰ ਲਈ ਹੈ ਜਿਸ ਤੋਂ ਬਾਅਦ ਜਦੋਂ ਇਸ ਦੀ ਕਵਰੇਜ ਤੇ ਪੇਕੇ ਪਰਿਵਾਰ ਨੂੰ ਮਿਲੀ ਤਾਂ ਇਸਦੇ ਵਿਵਕੇ ਪਰਿਵਾਰ ਵੱਲੋਂ ਉੱਥੇ ਪਹੁੰਚੇਗਾ ਤੇਜ਼ ਦੇ ਪੇਕੇ ਪਰਿਵਾਰ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਹੀ ਇਸ ਦੇ ਨਾਲ ਹੀ ਸਾਰਾ ਕੁਝ ਕੀਤਾ ਗਿਆ ਹੈ ਇਸ ਲੜਕੀ ਦੀ ਬਾਂਹ ਉਪਰ ਵੀ ਕੁਝ ਨਾ ਕੁਝ ਲਿਖਿਆ ਹੋਇਆ ਹੈ ਹੁਣ ਇਹ ਸਾਰਾ ਮਾਮਲਾ

ਪੁੱਛਦੇ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜੋ ਵੀ ਦੋਸ਼ੀ ਹਨ ਉਸ ਦੇ ਘਰਵਾਲਾ ਤੇ ਨਨਾਣਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾਵੇਗੀ ਹੁਣ ਦੇਖਣਾ ਹੋਵੇਗਾ ਕਿ ਕਦੋਂ ਤਕ ਇਨ੍ਹਾਂ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਇਸ ਮਾਮਲੇ ਨੂੰ ਦੇਖਣ ਤੋਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀ ਜੋ ਕਿ ਆਪਣੇ ਲਾਲਚ ਦੇ ਕਰਕੇ ਧੀਆਂ ਨੂੰ ਪਰੇਸ਼ਾਨ ਕਰਦੇ ਹਨ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.