ਦਿਲ ਰੋਜ਼ ਦੀ ਦਾਦੀ ਦੀ ਕਾਲ ਰਿਕਾਰਡਿੰਗ ਆਈ ਸਾਹਮਣੇ

Uncategorized

ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿਚ ਇਕ ਔਰਤ ਜਿਸ ਦਾ ਨਾਮ ਨੀਲਮ ਦੱਸਿਆ ਜਾ ਰਿਹਾ ਹੈ ਨੇ ਆਪਣੀ ਹੀ ਗੁਆਂਢੀਆਂ ਦੀ ਬੱਚੀ ਜਿਸ ਦਾ ਨਾਮ ਦਿਲਰਾਜ ਕੌਰ ਹੈ ਜਿਸ ਦੀ ਉਮਰ ਢਾਈ ਸਾਲ ਸੀ ਨੂੰ ਜਾਨੋਂ ਮਾਰ ਮੁਕਾਇਆ ਸੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਕੋਈ ਘਰੇਲੂ ਰਾਜਸੀ ਜਿਸ ਤੋਂ ਬਾਅਦ ਇਹ ਅੌਰਤ ਨੇ ਆਪਣੀ ਰੰਜਿਸ਼ ਨੂੰ ਪੂਰਾ ਕਰਨ ਦੇ ਲਈ ਇਹ ਸਾਰਾ ਕੁਝ ਕੀਤਾ ਹੁਣ ਇਸ ਔਰਤ ਨੂੰ ਪੁਲਸ ਵਲੋਂ ਫੜਿਆ ਗਿਆ ਹੈ ਅਤੇ ਇਸ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਅਤੇ ਇਸ ਨੂੰ ਫਾਂਸੀ ਦੀ ਸਜ਼ਾ ਤੋਂ ਘੱਟ ਸਜ਼ਾ ਨਹੀਂ ਹੋਣੀ ਚਾਹੀਦੀ ਕਿਉਂਕਿ ਇਸ

ਨੇ ਇੱਕ ਮਾਸੂਮ ਨੂੰ ਮੌਤ ਦੇ ਘਾਟ ਉਤਾਰਿਆ ਹੈ ਅਤੇ ਇਸ ਤੋਂ ਬਾਅਦ ਹੁਣ ਦਿਲ ਰੋਜ਼ ਦੀ ਦਾਦੀ ਦੀ ਗੱਲਬਾਤ ਸਾਹਮਣੇ ਆਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੱਚੀ ਨੂੰ ਉਨ੍ਹਾਂ ਨੂੰ ਇਹ ਸੀ ਕਿ ਇਹ ਉਨ੍ਹਾਂ ਦੀ ਬੱਚੀ ਨੂੰ ਕਿਤੇ ਲੁਕੋ ਕੇ ਆਈ ਹੈ ਅਤੇ ਇਸ ਲਈ ਉਹ ਇਸ ਨੂੰ ਲੱਭ ਰਹੇ ਸਨ ਅਤੇ ਇਹ ਉਨ੍ਹਾਂ ਦੇ ਘਰ ਵਿਚ ਆ ਕੇ ਸੱਚੀ ਬਣ ਗਈ ਸੀ ਅਤੇ ਇਹ ਕਹਿ ਰਹੀ ਸੀ ਕਿ ਇਹ ਉਸ ਨੂੰ ਲੱਭਣ ਵਿੱਚ ਉਹਨਾਂ ਦੀ ਮਦਦ ਕਰੇਗੀ ਅਤੇ ਉਨ੍ਹਾਂ ਦੇ ਨਾਲ ਨਿਭਾਉਣ ਵਿੱਚ ਲੱਗੀ ਹੋਈ ਸੀ ਪਰ ਜਦੋਂ ਕੈਮਰੇ ਚੈੱਕ ਕੀਤੇ ਗਏ ਤਾਂ ਉਨ੍ਹਾਂ ਨੂੰ ਸਚਾਈ ਦਾ ਪਤਾ ਲੱਗਿਆ ਅਤੇ ਇਸ ਨੂੰ ਫੜ ਲਿਆ ਗਿਆ ਉਨ੍ਹਾਂ ਦੀ ਦਾਦੀ ਦਾ ਕਹਿਣਾ ਹੈ ਕਿ ਜੇਕਰ ਇੱਕ

ਵਾਰ ਉਨ੍ਹਾਂ ਦੇ ਸਾਹਮਣੇ ਹੀ ਆ ਜਾਵੇ ਤਾਂ ਉਹ ਉਸੇ ਤਰ੍ਹਾਂ ਹੀ ਉਸ ਦਾ ਹਾਲ ਕਰਨਗੇ ਜਿਸ ਤਰੀਕੇ ਨਾਲ ਉਨ੍ਹਾਂ ਨੇ ਉਨ੍ਹਾਂ ਦੀ ਛੋਟੀ ਜਿਹੀ ਬੱਚੀ ਨਾਲ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅੌਰਤਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਅਤੇ ਇਹ ਅਜਿਹੀ ਔਰਤ ਨੂੰ ਮਿਲਣੀ ਚਾਹੀਦੀ ਹੈ ਜਿਸ ਨਾਲ ਇਹ ਤੜਫ ਤੜਫ ਕੇ ਮਰੇ ਅਤੇ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟਰੀ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.