ਦਿਲਰੋਜ਼ ਕੌਰ ਦੀ ਜਨਮਦਿਨ ਦੀ ਵੀਡੀਓ ਆਈ ਸਾਹਮਣੇ, ਲੋਕਾਂ ਦੀਆਂ ਅੱਖਾਂ ਵਿੱਚ ਆਏ ਹੰਝੂ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇੱਕ ਛੋਟੀ ਜਿਹੀ ਬੱਚੀ ਜਿਸ ਦਾ ਨਾਮ ਦਿਲਰਾਜ ਕੌਰ ਹੈ ਜਿਸ ਦੀ ਉਮਰ ਢਾਈ ਸਾਲ ਜੀ ਦੀ ਉਸ ਦੀ ਹੀ ਗੁਆਂਢਣ ਵੱਲੋਂ ਹੱ ਤਿ ਆ ਕਰ ਦਿੱਤੀ ਗਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਫਗਵਾੜਾ ਦੇ ਵੱਲੋਂ ਘਰ ਦੀ ਰੰਜਿਸ਼ ਦੇ ਚੱਲਦਿਆਂ ਹੀ ਇਹ ਸਾਰਾ ਕੁਝ ਕੀਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਇਸ ਅੌਰਤ ਨੂੰ ਭੂਆ ਕਹਿ ਕੇ ਬੁਲਾਇਆ ਕਰਦੀ ਸੀ ਪਰ ਇਸਦੇ ਵੱਲੋਂ ਇਹ ਸ਼ਰਮਨਾਕ ਕਾਰਾ ਕੀਤਾ ਗਿਆ ਹੈ ਇਸ ਤੋਂ ਬਾਅਦ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਦੇਸ਼ ਦੇ ਲਈ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਪਰ ਫਿਰ ਵੀ ਪੁਲਸ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੋਈ ਪੁਖਤਾ ਕਾਰਵਾਈ ਨਹੀਂ ਕੀਤੀ

ਗਈ ਹੈ ਜਿਸ ਨਾਲ ਇਸ ਨੂੰ ਜਲਦੀ ਤੋਂ ਜਲਦੀ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਇਸਦੇ ਨਾਲ ਹੀ ਇੱਕ ਬਹੁਤ ਹੀ ਦਿਲ ਨੂੰ ਝੰਜੋੜ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦਿਲਰਾਜ ਕੌਰ ਦੇ ਜਨਮ ਦਿਨ ਦੀ ਇੱਕ ਵੀਡਿਓ ਸਭ ਦੇ ਨਾਲ ਸਾਂਝੀ ਕੀਤੀ ਜਾ ਰਹੀ ਹੈ ਜਿਥੇ ਦਿਖਾਈ ਦੇ ਰਿਹਾ ਹੈ ਕਿ ਆਪਣੇ ਜਨਮਦਿਨ ਤੇ ਦਿਲਰਾਜ ਕੌਰ ਬਹੁਤ ਹੀ ਖੁਸ਼ ਦਿਖਾਈ ਦੇ ਰਹੀ ਹੈ ਅਤੇ ਉਸ ਦੇ ਭਰਾ ਦੇ ਵੱਲੋਂ ਉਸ ਨੂੰ ਗਿਫਟ ਦਿੱਤੇ ਜਾ ਰਹੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਦਿਲਾਂ ਵਿੱਚ ਬਹੁਤ ਜ਼ਿਆਦਾ ਦਰਦ ਹੈ ਅਤੇ ਹਰੇਕ ਵਿਅਕਤੀ ਦੇ ਅੱਖਾਂ ਦੇ ਵਿੱਚ ਹੰਝੂ ਹਨ ਕਿ ਇੰਨੀ ਪਿਆਰੀ ਨੌੰ ਇੱਕ ਔਰਤ ਦੇ ਵੱਲੋਂ ਇਹ ਤਰ੍ਹਾਂ ਬੁਰੀ ਤਰੀਕੇ ਨਾਲ ਕਿਸ ਤਰ੍ਹਾਂ ਮਾਰਿਆ ਜਾ ਸਕਦਾ ਹੈ ਪਰ ਹੁਣ ਇਹ ਸਾਰਾ ਕੁਝ ਹੋ ਚੁੱਕਿਆ ਹੈ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਔਰਤ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਫਿਰ ਕੋਈ ਅਜਿਹਾ ਕੰਮ ਨਾ ਕਰ ਸਕੇ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਇਸ ਔਰਤ ਨੂੰ ਕਿੰਨੇ ਸਮੇਂ ਦੇ ਵਿੱਚ ਸਜ਼ਾ ਮਿਲ ਸਕਦੀ ਹੈ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.