ਪੱਠੇ ਵੱਢਣ ਗਏ ਇਸ ਅਮਲੀ ਦੇ ਵੱਲੋਂ ਗਾਇਆ ਗਿਆ ਅਜਿਹਾ ਗੀਤ ਕੇ ਸੁਣ ਕੇ ਸਭ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਹੁਨਰ ਦਿਖਾਏ ਜਾਂਦੇ ਹਨ ਕਿ ਉਨ੍ਹਾਂ ਨੂੰ ਦੇ ਕੇ ਹਰ ਕੋਈ ਉਨ੍ਹਾਂ ਦੀ ਪ੍ਰਸੰਸਾ ਕਰਦਾ ਹੈ ਸੋਸ਼ਲ ਮੀਡੀਆ ਹੀ ਇੱਕ ਅਜਿਹੀ ਪਲੇਟਫਾਰਮ ਹੈ ਜਿੱਥੇ ਕਿ ਬਿਨਾਂ ਕਿਸੇ ਖਰਚੇ ਤੋਂ ਕੋਈ ਵੀ ਵਿਅਕਤੀ ਆਪਣਾ ਹੁਨਰ ਪੇਸ਼ ਕਰ ਸਕਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਇਕ ਵਿਅਕਤੀ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਇਹ ਵਿਅਕਤੀ ਪੱਠੇ ਵੱਢਣ ਦੇ ਲਈ ਜਾ ਰਿਹਾ ਸੀ ਅਤੇ ਰਸਤੇ ਵਿਚ ਹੀ ਇਸਦੇ ਵੱਲੋਂ ਇਹ ਗੀਤ ਗਾਇਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਕਾਂਬਲੀ ਲੱਗਦਾ ਹੈ ਜਿਸਦੇ ਵੱਲੋਂ ਫਿਰ ਵੀ ਬਹੁਤ ਹੀ ਵਧੀਆ

ਤਰੀਕੇ ਦੇ ਨਾਲ ਇੱਕ ਗੀਤ ਗੁਣਗੁਣਾਇਆ ਜਾ ਰਿਹੈ ਜਿਸ ਵਿੱਚ ਇਹ ਪੰਜਾਬੀ ਸੱਭਿਅਤਾ ਸੱਭਿਅਤਾ ਨੂੰ ਦਰਸਾਉਂਦਾ ਹੋਇਆ ਨਜ਼ਰ ਆਉਂਦਾ ਹੈ ਇਸ ਗੀਤ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵਿਅਕਤੀ ਦੀ ਪ੍ਰਸੰਸਾ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕ ਜਿਨ੍ਹਾਂ ਦੇ ਵਿਚ ਬਹੁਤਿਆਂ ਦਾ ਹੁਨਰ ਹੁੰਦਾ ਹੈ ਅਤੇ ਗ਼ਰੀਬੀ ਦੇ ਕਾਰਨ ਇਹ ਦੱਬ ਕੇ ਰਹਿ ਜਾਂਦੇ ਹਨ ਅਜਿਹੇ ਲੋਕਾਂ ਦੀ ਹਰ ਇੱਕ ਵਿਅਕਤੀ ਵੱਲੋਂ ਮਦਦ ਕਰਨੀ ਚਾਹੀਦੀ ਹੈ ਇਸ ਲਈ ਹਰੇਕ ਵਿਅਕਤੀ ਵੱਲੋਂ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਵਿਅਕਤੀ ਵੱਧ ਤੋਂ ਵੱਧ ਲੋਕਾਂ ਤਕ ਪਹੁੰਚ ਸਕੇ ਇਸ ਬੁਝਣ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵਾਲੇ ਇਸ ਵਿਅਕਤੀ ਦੀ ਬਹੁਤ ਜ਼ਿਆਦਾ ਪ੍ਰਸ਼ੰਸਾ ਕੀਤੀ ਜਾ ਰਹੀ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵੀਡੀਓ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ ਤਾਂ ਜੋ ਇਹ ਵਿਅਕਤੀ ਦੀ ਇੱਕ ਵੱਡੀ ਪਹਿਚਾਣ ਬਣ ਸਕੇ ਤੁਸੀਂ ਵੀ ਆਪਣੇ ਵਿਚਾਰ ਇਸ ਵੀਡੀਓ ਬਾਰੇ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.