ਪਾਰਕ ਵਿੱਚ ਖੇਡਦੀ ਦਿਲ ਰੋਜ਼ ਦੀ ਵੀਡੀਓ ਆਈ ਸਾਹਮਣੇ, ਲੋਕਾਂ ਦੀਆਂ ਅੱਖਾਂ ਵਿੱਚ ਆਏ ਹੰਝੂ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਕਰਵਾਇਆ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਕ ਛੋਟੀ ਜਿਹੀ ਬੱਚੀ ਜਿਸ ਦੀ ਉਮਰ ਢਾਈ ਸਾਲ ਸੀ ਜਿਸਦਾ ਨਾਮ ਦਿਲਰੋਜ ਕੌਰ ਦੱਸਿਆ ਜਾ ਰਿਹਾ ਹੈ ਇਸ ਬੱਚੀ ਨੂੰ ਇਸਦੀ ਹੀ ਗਵਰਨਰ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਘਰੇਲੂ ਰੰਜਿਸ਼ ਦੇ ਚਲਦਿਆਂ ਇਹ ਸਾਰਾ ਕੁਝ ਹੋਇਆ ਹੈ ਦੱਸਿਆ ਜਾ ਰਿਹਾ ਹੈ ਕੇਸ ਦੀ ਗੁਆਂਢਣ ਦਾ ਨਾਮ ਨੀਲਮ ਹੈ ਜਿਸ ਦੇ ਵੱਲੋਂ ਇਸ ਨੂੰ ਜਾਨੋਂ ਮਾਰ ਮੁਕਾਇਆ ਗਿਆ ਸੀ ਹੁਣ ਕਿਹਾ ਜਾ ਰਿਹਾ ਹੈ ਕਿ ਇਸ ਦੀ ਗਵਾਂਢਣ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਅਤੇ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਲੜਕੀ ਨੂੰ ਵੱਧ ਤੋਂ ਵੱਧ ਅਤੇ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ ਇਸ

ਦੇ ਨਾਲ ਹੀ ਇੱਕ ਹੋਰ ਵੀਡੀਓ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦਿਲਰਾਜ ਕੌਰ ਆਪਣੇ ਦਾਦਾ ਜੀ ਦੇ ਨਾਲ ਪਾਰਕ ਦੇ ਵਿੱਚ ਖੇਡਦੀ ਹੋਈ ਨਜ਼ਰ ਆ ਰਹੀ ਹੈ ਸਵੀਡਨ ਦੇਖਣ ਤੋਂ ਬਾਅਦ ਹਰ ਇੱਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਆ ਰਹੇ ਹਨ ਕਿਉਂਕਿ ਇੰਨੀ ਛੋਟੀ ਬੱਚੀ ਬਹੁਤ ਹੀ ਪਿਆਰੀ ਬੱਚੀ ਹੈ ਜਿਸ ਨੂੰ ਕਿ ਇੱਕ ਔਰਤ ਦੇ ਵੱਲੋਂ ਬਹੁਤ ਹੀ ਜ਼ਾਲਮ ਤਰੀਕੇ ਦੇ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਹੁਣ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬੱਚੀ ਦੇ ਲਈ ਬਹੁਤ ਜ਼ਿਆਦਾ ਦਰਦ ਮਹਿਸੂਸ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਤੇ ਇਸ ਅੌਰਤ ਨੂੰ ਸਜ਼ਾ ਦਿਵਾਉਣ ਦੇ ਲਈ ਇਸ ਵੀਡੀਓ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ਿਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *