ਪੰਜਾਬ ਦੇ ਵਿੱਚ ਇਨ੍ਹਾਂ ਬੱਸਾਂ ਨਾਲ ਵਾਪਰਿਆ ਵੱਡਾ ਹਾਦਸਾ

Uncategorized

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕ ਸਡ਼ਕ ਹਾਦਸਿਅਾਂ ਦੇ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਅੱਜਕੱਲ੍ਹ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੇ ਹਨ ਬਹੁਤ ਸਾਰੇ ਲੋਕਾਂ ਦੇ ਵਰੁਣ ਬਹੁਤ ਸਾਰੇ ਅਣਗਹਿਲੀਆਂ ਕੀਤੇ ਅਧਿਐਨ ਜਿਹਦੇ ਕਾਰਨ ਹਾਦਸੇ ਵਾਪਰ ਜਾਂਦੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀਆਂ ਵਾਹਨਾਂ ਦੀ ਤੇਜ਼ ਸਪੀਡ ਦੇ ਉਪਰ ਕੰਟਰੋਲ ਨਹੀਂ ਕੀਤਾ ਜਾ ਰਿਹਾ ਹੈ ਜਿਸ ਦੇ ਕਾਰਨ ਇਹ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਅਜਿਹੀ ਹੀ ਘਟਨਾ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਦੇ ਅੰਬਾਲਾ ਦੇ ਵਿੱਚ ਤਿੰਨ ਬੱਸਾਂ ਦਾ ਆਪਸ ਵਿੱਚ ਐਕਸੀਡੈਂਟ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੱਸਾਂ ਇੱਕ ਦੂਜੇ ਦੇ ਪਿੱਛੇ ਜਾ ਰਹੀਆਂ ਸਨ

ਅਚਾਨਕ ਹੀ ਅੱਗੇ ਵਾਲੀ ਬੱਸ ਦੇ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਅਤੇ ਉਸ ਤੋਂ ਬੱਸ ਕੰਟਰੋਲ ਨਹੀਂ ਹੋਈ ਜਿਸਦੇ ਕਾਰਨ ਇਹ ਤਿੰਨਾਂ ਬੱਸਾਂ ਦਾ ਆਪਸ ਵਿੱਚ ਐਕਸੀਡੈਂਟ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸ ਘਟਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਇਸ ਘਟਨਾ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਤਿੰਨਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿਚ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਹੁਣ ਇਸ ਘਟਨਾ ਦੇ ਬਾਰੇ ਪੁਲਸ ਵੱਲੋਂ ਜਾਨ ਛਾਣਬੀਣ ਕੀਤੀ ਆਰੀਆ

ਅਤੇ ਪੂਛ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਪੂਰੀ ਜਾਂਚ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਸਾਰੀ ਸਚਾਈ ਲੋਕਾਂ ਸਾਹਮਣੇ ਰੱਖੀ ਜਾਵੇਗੀ ਪਰ ਇਸ ਘਟਨਾ ਦੇ ਨਾਲ ਬਹੁਤ ਸਾਰੇ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਜਾਂ ਰਹਿਣ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਹਰ ਇੱਕ ਵਿਅਕਤੀ ਨੂੰ ਪੂਰੀ ਨੀਂਦ ਲੈਣੀ ਚਾਹੀਦੀ ਹੈ ਅਤੇ ਬਿਨਾਂ ਸੁੱਤੇ ਗੱਡੀ ਨਹੀਂ ਚਲਾਉਣੀ ਚਾਹੀਦੀ ਕਿਉਂਕਿ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਜੇਕਰ ਉਨੀਂਦਰਾ ਵਿਅਕਤੀ ਗੱਡੀ ਚਲਾਉਂਦਾ ਹੈ ਤਾਂ ਉਸ ਨੂੰ ਰਸਤੇ ਵਿੱਚ ਨੀਂਦ ਆ ਜਾਂਦੀ ਹੈ ਜਿਸਦੇ ਕਾਰਨ ਇਹ ਦੁਰਘਟਨਾਵਾਂ ਵਾਪਰਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.