ਲੁਧਿਆਣਾ ਦੇ ਵਿੱਚ ਹੀ ਇੱਕ ਹੋਰ ਬੱਚੇ ਨੂੰ ਮਾਰਨ ਤੋਂ ਬਾਅਦ ਦੱਬਿਆ ਮਿੱਟੀ ਦੇ ਵਿੱਚ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਪਹੁੰਚਦਾ ਕਰਵਾਇਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੀ ਇਕ ਛੋਟੀ ਜਿਹੀ ਬੱਚੀ ਦਿਲ ਰੋਜ਼ ਦਾ ਕ ਤ ਲ ਉਸ ਦੀ ਹੀ ਗੁਆਂਢਣ ਦੇ ਵੱਲੋਂ ਕੀਤਾ ਗਿਆ ਸੀ ਹੁਣ ਇਸ ਮਾਮਲੇ ਦੇ ਨਾਲ ਸੰਬੰਧਿਤ ਹੀ ਇਕ ਹੋਰ ਕੇਸ ਨਿਕਲ ਕੇ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਜੋ ਕਿ ਲੁਧਿਆਣਾ ਸ਼ਹਿਰ ਦਾ ਵਾਸੀ ਸੀ ਅਤੇ ਸ਼ਿਮਲਾਪੁਰੀ ਇਲਾਕੇ ਵਿਚ ਰਹਿੰਦਾ ਸੀ ਉਸ ਦਾ ਹੀ ਉਸਦੇ ਦੋਸਤਾਂ ਦੇ ਵੱਲੋਂ ਹੀ ਕ ਤ ਲ ਕਰ ਦਿੱਤਾ ਗਿਆ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਉਸਦੇ ਦੋਸਤਾਂ ਦੁਆਰਾ ਹੀ ਕੀਤਾ ਗਿਆ ਹੈ ਅਤੇ ਇਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਇਹ ਉਨ੍ਹਾਂ ਦੇ ਪ੍ਰੇਮ ਸਬੰਧਾਂ ਦੇ ਵਿੱਚ ਅੜਿੱਕਾ ਬਣ ਰਿਹਾ ਸੀ ਇਸ ਲਈ ਉਨ੍ਹਾਂ ਨੇ ਪਹਿਲਾਂ ਇਸ ਨੂੰ

ਸਤਲੁਜ ਦਰਿਆ ਤੇ ਲਿਜਾ ਕੇ ਉਸਦਾ ਨੂੰ ਮਾਰ ਦਿੱਤਾ ਅਤੇ ਫਿਰ ਉਸ ਨੂੰ ਰੇਤ ਦੇ ਵਿੱਚ ਦੱਬ ਦਿੱਤਾ ਇਸ ਤੋਂ ਬਾਅਦ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੋਵੇਂ ਦੋਸਤੋ ਉਸ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਇਸ ਨੂੰ ਲੱਭਦੇ ਰਹੇ ਅਤੇ ਜਦੋਂ ਪੁਲੀਸ ਨੂੰ ਇਨ੍ਹਾਂ ਤੇ ਸ਼ੱਕ ਹੋਇਆ ਅਤੇ ਇਨ੍ਹਾਂ ਦੀ ਕਾਲ ਡਿਟੇਲ ਕਢਵਾਈ ਗਈ ਤਾਂ ਸਾਰਾ ਕੁਝ ਸਾਫ ਹੋ ਗਿਆ ਕਿ ਇਨ੍ਹਾਂ ਦੋਵਾਂ ਦੇ ਵੱਲੋਂ ਹੀ ਇਹ ਸਾਰਾ ਕੁਝ ਕੀਤਾ ਗਿਆ ਹੈ ਹੁਣ ਜਦੋਂ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਹੈ ਤਾਂ ਇਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਦੇ ਪ੍ਰੇਮ ਸਬੰਧਾਂ ਦੇ ਵਿਚ ਇਹ ਨੌਜਵਾਨ ਅੜਿੱਕਾ ਬਣ ਰਿਹਾ ਸੀ ਇਸ ਲਈ ਇਨ੍ਹਾਂ ਨੇ ਇਸ ਨੂੰ ਰਸਤੇ ਤੋਂ ਹਟਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਹੈ ਪੁਲੀਸ

ਵੱਲੋਂ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਗਿਣਨ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ ਪਰ ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਸ਼ਹਿਰਾਂ ਵਿਚ ਫਿਰ ਤੋਂ ਇੱਕ ਵਾਰ ਸਹਿਮ ਦਾ ਮਾਹੌਲ ਹੈ ਕਿਉਂਕਿ ਲੁਧਿਆਣਾ ਦੇ ਵਿੱਚ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੀ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.