ਇਸ ਕੁੜੀ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਯਾਦ ਕਰ ਗਾਇਆ ਅਜਿਹਾ ਗੀਤ ਕੇ ਸਭ ਦੀਆਂ ਅੱਖਾਂ ਵਿੱਚ ਆ ਗਏ ਅੱਥਰੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀ ਵੀਡੀਓ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਇਨ੍ਹਾਂ ਲੋਕਾਂ ਦੇ ਵੱਲੋਂ ਅਕਸਰ ਹੀ ਬਹੁਤ ਸਾਰੇ ਗੀਤ ਵੀ ਗੁਣਗੁਣਾਏ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਇਨ੍ਹਾਂ ਦੀਆਂ ਵੀਡੀਓਜ਼ ਬਹੁਤ ਵਾਇਰਲ ਹੋ ਜਾਂਦੀਆਂ ਹਨ ਅਤੇ ਇਹ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਕੁੜੀ ਦੁਆਰਾ ਸਾਹਿਬਜ਼ਾਦਿਆਂ ਨੂੰ ਸਮਰਪਿਤ ਇਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਉਸ ਦੁਆਰਾ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੁਬਾਰਾ ਠੰਢੇ ਬੁਰਜ ਵਿਚ ਗੁਜ਼ਾਰੀਆਂ ਰਾਤਾਂ ਦਾ ਵਰਣਨ ਕੀਤਾ ਗਿਆ ਹੈ ਇਸ ਗੀਤ ਦੇ ਵਿੱਚ ਇਸ ਲੜਕੀ ਦੇ ਦੁਆਰਾ ਇੰਨੇ ਵਧੀਆ ਬੋਲ ਸਿਰਜੇ

ਗਏ ਹਨ ਕਿ ਇਸ ਦੇ ਨਾਲ ਹਰੇਕ ਸੁਣਨ ਵਾਲੇ ਦੀ ਰੂਹ ਖੁਸ਼ ਹੋ ਜਾਂਦੀ ਹੈ ਅਤੇ ਉਨ੍ਹਾਂ ਨੂੰ ਉਹ ਵੇਲਾ ਵੀ ਜ਼ਿਆਦਾ ਜਾਂਦਾ ਹੈ ਜਦੋਂ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਠੰਢੇ ਬੁਰਜ ਦੇ ਵਿਚ ਉਹ ਰਾਤਾਂ ਹਟਾ ਰਹੇ ਸਨ ਅਤੇ ਜਦੋਂ ਉਸ ਸੂਬੇ ਦੇ ਦੁਆਰਾ ਉਨ੍ਹਾਂ ਉੱਤੇ ਜ਼ੁਲਮ ਕੀਤਾ ਜਾ ਰਿਹਾ ਸੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਮਲੇਸ਼ੀਆ ਗੀਤ ਅਤੇ ਇਸ ਲੜਕੀ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਨੂੰ ਵੀ ਪ੍ਰਣਾਮ ਕੀਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਲੜਕੀ ਦੀ ਬਹੁਤ ਜ਼ਿਆਦਾ ਸ਼ਲਾਘਾ ਕੀਤੀ ਜਾ ਰਹੀ ਹੈ ਤੁਸੀਂ ਵੀ ਸੀਵਰੇਜ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋ ਅਤੇ ਇਸ ਲੜਕੀ ਦਾ ਹੌਸਲਾ ਵਧਾਉਣ ਦੇ ਲਈ ਇਸ ਵੀਡੀਓ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.