ਮਾਸਕ ਨਾ ਲਗਾਉਣ ਤੇ ਅੌਰਤ ਨੇ ਬਜ਼ੁਰਗ ਦੀ ਜਹਾਜ਼ ਵਿੱਚ ਹੀ ਕੀਤੀ ਕੁੱ ਟ ਮਾ ਰ

Uncategorized

ਕੋਰੋਨਾ ਸਾਰੇ ਦੇਸ਼ਾਂ ਦੇ ਵਿੱਚ ਫਿਰ ਤੋਂ ਆਪਣੀ ਦਸਤਕ ਦੇ ਰਿਹਾ ਹੈ ਜੋ ਕਿ ਆਪਣੇ ਨਵੇਂ ਵੈਰੀਐਂਟ ਦੇ ਨਾਲ ਜਿਸ ਨਾਓਮੀ ਕਰੁਣ ਹੈ ਦੇ ਨਾਲ ਸਾਰੇ ਹੀ ਦੇਸ਼ਾਂ ਦੇ ਵਿਚ ਫੈਲ ਰਿਹਾ ਹੈ ਤੇ ਇਸ ਤੋਂ ਬਚਾਅ ਦੇ ਲਈ ਸਾਰੇ ਹੀ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਵੱਖ ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹਰੇਕ ਵਿਅਕਤੀ ਨੂੰ ਫਿਰ ਤੋਂ ਮਾਸਕ ਲਗਾਉਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਇਸ ਨੂੰ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਸਾਰੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ਾਂ ਦੇ ਵਿਚ ਅਤੇ ਸ਼ਹਿਰਾਂ ਦੇ ਵਿਚ ਲਾਕਡਾਊਨ ਦੀ ਸੁਵਿਧਾ ਵੀ ਦੁਬਾਰਾ ਤੋਂ ਦਿੱਤੀ ਜਾ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਨੂੰ ਰੋਕਣਾ ਹੈ ਤਾਂ ਲਾਕਡਾਊਨ ਲਾਉਣਾ ਬਹੁਤ ਜ਼ਰੂਰੀ ਹੈ ਅਤੇ ਹਰ ਇੱਕ ਵਿਅਕਤੀ ਨੂੰ ਲੋਕਾਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਅਤੇ ਮਾਸਕ ਲਗਾਉਣਾ ਜ਼ਰੂਰੀ ਹੈ ਇਸ ਦੇ ਨਾਲ

ਸੰਬੰਧਿਤ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅਮਰੀਕਾ ਦੇ ਵਿਚ ਇਕ ਬਜ਼ੁਰਗ ਜੋ ਕਿ ਇਕ ਜਹਾਜ਼ ਦੇ ਵਿੱਚ ਬੈਠਾ ਸੀ ਅਤੇ ਉਸ ਦੇ ਮਾਸਕ ਨਹੀਂ ਲੱਗਿਆ ਹੋਇਆ ਸੀ ਅਤੇ ਉਸੇ ਨਾਲ ਬੈਠੀ ਇਕ ਔਰਤ ਦੇ ਵੱਲੋਂ ਉਸ ਦੀ ਕੁੱ ਟ ਮਾ ਰ ਕਰ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਦਾ ਕਹਿਣਾ ਸੀ ਕਿ ਸੌ ਦੇ ਕਹਿਣ ਤੇ ਵੀ ਇਸ ਬਜ਼ੁਰਗ ਵੱਲੋਂ ਮਾਸਕ ਨਹੀਂ ਲਗਾਇਆ ਗਿਆ ਜਿਸ ਦੇ ਕਾਰਨ ਇਸ ਦਾ ਕਹਿਣਾ ਹੈ ਕਿ ਇਸ ਨੂੰ ਡਰ ਹੈ ਕਿ ਇਸ ਦੇ ਕਾਰਨ ਇਸ ਨੂੰ ਕੋਰੋਨਾ ਹੋ ਸਕਦਾ ਹੈ ਜਿਸ ਤੋਂ ਗੁੱਸਾ ਹੋ

ਕੇ ਇਸ ਅੌਰਤ ਨੇ ਅਜਿਹਾ ਕੀਤਾ ਹੈ ਇਸ ਵੀਡੀਓ ਦੇ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਇਸ ਔਰਤ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿਉਂਕਿ ਇਸ ਔਰਤ ਦੇ ਵੱਲੋਂ ਇੱਕ ਅੱਸੀ ਸਾਲਾ ਵਿਅਕਤੀ ਦੀ ਥੱਪੜਾਂ ਦੇ ਨਾਲ ਕੁੱ ਟ ਮਾ ਰ ਕੀਤੀ ਗਈ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਕਰੁਣਾ ਤੋਂ ਬਚਣ ਲਈ ਲੋਕਾਂ ਨੂੰ ਸਖ਼ਤ ਹਦਾਇਤਾਂ ਅਪਣਾਉਣੀਆਂ ਚਾਹੀਦੀਆਂ ਹਨ ਪਰ ਅਜਿਹਾ ਕਾਰਨਾਮਾ ਕਰਨਾ ਹਰ ਇੱਕ ਦੇ ਲਈ ਗ਼ਲਤ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.