ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ

Uncategorized

ਜਿਵੇਂ ਜਿਵੇਂ ਵਿਧਾਨ ਸਭਾ ਚੋਂ ਨਿਆਰੀਆਂ ਨੂੰ ਉਸ ਦੇ ਨਾਲ ਨਾਲ ਪੰਜਾਬ ਦੇ ਵਿੱਚ ਸਿਆਸਤ ਵੀ ਗਰਮਾਉਂਦੀ ਜਾ ਰਹੀ ਹੈ ਅਤੇ ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਚਾਈ ਰੱਖਣ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਇਹ ਦਿਖਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਬਹੁਤਿਆਂ ਦਾ ਫ਼ਿਕਰ ਹੈ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸੇ ਨੂੰ ਹੀ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੁਣ ਪੰਜਾਬ ਸਰਕਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਬੱਸ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ

ਕਿ ਹੁਣ ਜੋ ਵੀ ਵਿਅਕਤੀ ਬੱਸਾਂ ਦੇ ਵਿੱਚ ਸਫ਼ਰ ਕਰੇਗਾ ਉਹਨਾਂ ਦੇ ਲਈ ਹੁਣ ਕੋਰੋਨਾ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਜ਼ਰੂਰੀ ਹਨ ਕਿਉਂਕਿ ਆਏ ਦਿਨ ਹੁਣ ਕੋਰੂਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਜਿਸਨੂੰ ਰੋਕਣ ਦੇ ਲਈ ਹੁਣ ਸਰਕਾਰ ਵੱਲੋਂ ਇਹ ਨਿਯਮ ਜਾਰੀ ਕਰ ਦਿੱਤੇ ਗਏ ਹਨ ਇਸਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਹੁਣ ਸਰਕਾਰ ਵੱਲੋਂ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਸਰਕਾਰ ਸਰਕਾਰੀ ਕਰਮਚਾਰੀਆਂ ਦੇ ਵੀ ਡੋਜ਼ ਲੱਗੀ ਹੋਣੀ ਚਾਹੀਦੀ ਹੈ ਅਤੇ ਜੋ ਵੀ ਕਰਮਚਾਰੀ ਇਹੀ ਡੋਜ਼ ਨਹੀਂ ਲਗਾਏਗਾ ਉਸ ਦੀ ਤਨਖਾਹ ਰੋਕ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਹੁਣ ਸਾਰੇ ਹੀ ਸਰਕਾਰੀ ਕਰਮਚਾਰੀਆਂ ਦੇ ਵਿੱਚ ਕਰੁਣਾ ਦਾ ਟੀਕਾ ਲਗਾਉਣ ਦੀ ਹੋੜ ਜਿਹੀ ਲੱਗੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਕਿਤੇ ਸੱਚਮੁੱਚ ਹੀ ਉਨ੍ਹਾਂ ਦੀ ਤਨਖਾਹ ਨਾ ਰੋਕ ਦਿੱਤੀ ਜਾਵੇ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੋ ਰਹੀ ਹੈ ਐਸ਼ਵਰਿਆ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *