ਟੂਰਨਾਮੈਂਟ ਦੇ ਉੱਪਰ ਇਸ ਬਾਬੇ ਨੇ ਸੁਣਾਇਆ ਅਜਿਹਾ ਗੀਤ ਕੇ ਸਾਰੇ ਲੋਕ ਹੋ ਗਏ ਖੜ੍ਹੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਹੋਏ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਦਿਖਾਇਆ ਤੇ ਸੋਨਰ ਦੇ ਕਾਰਨ ਉਹ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਪਾਉਂਦੇ ਹਨ ਤਾਂ ਉਹ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਬਜ਼ੁਰਗ ਜਿਸ ਦੀ ਉਮਰ ਪਚੱਤਰ ਸਾਲ ਦੱਸੀ ਜਾ ਰਹੀ ਹੈ ਉਸ ਦੇ ਵੱਲੋਂ ਇੱਕ ਕਬੱਡੀ ਦੇ ਟੂਰਨਾਮੈਂਟ ਦੇ ਉੱਪਰ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਨੂੰ ਸੁਣਨ ਤੋਂ ਬਾਅਦ ਲੋਕਾਂ ਮਲੋਟ ਦੀ ਬਹੁਤ ਤਾਰੀਫ਼ ਕੀਤੀ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਬਜ਼ੁਰਗ ਦੇ ਵਿੱਚ ਬਹੁਤਿਆਂ ਦਾ ਹੌਸਲਾ ਹੈ ਜਿਸ ਦੀ ਇੰਨੀ ਉਮਰ ਹੋ ਜਾਣ ਤੋਂ ਬਾਅਦ ਵੀ ਇੰਨੇ ਲੋਕਾਂ ਦੇ ਸਾਹਮਣੇ ਇਕ ਵਿਅਕਤੀ

ਦੇ ਵਲੋਂ ਆਪਣਾ ਹੁਨਰ ਦਿਖਾਇਆ ਜਾ ਰਿਹਾ ਹੈ ਜਿਸਦੇ ਵਿਸ਼ਲੇਸ਼ਕ ਵੱਲੋਂ ਗਾਏ ਗਏ ਗੀਤ ਦੀ ਬਹੁਤ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਬਜ਼ੁਰਗ ਨੇ ਗਰਾਊਂਡ ਦੇ ਵਿਚ ਖੜ੍ਹ ਕੇ ਗੀਤ ਉਹਨੂੰ ਗੁਣਗੁਣਾਇਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਚਾਹੇ ਲੋਕ ਜੋ ਕਿ ਆਪਣੀ ਰੋਜ਼ੀ ਰੋਟੀ ਲਈ ਅਜਿਹੇ ਕੰਮ ਕਰਦੇ ਹਨ ਉਨ੍ਹਾਂ ਦੀ ਹਰ ਇੱਕ ਵਿਅਕਤੀ ਵੱਲੋਂ ਜ਼ਰੂਰ ਮਦਦ ਕਰਨੀ ਚਾਹੀਦੀ ਹੈ ਕਿਉਂਕਿ ਇਹ ਕੋਈ ਸਟਾਰ ਬਣਨ ਲਈ ਨਹੀਂ ਗਾਉਂਦੇ ਇਨ੍ਹਾਂ ਨੂੰ ਸਿਰਫ਼ ਆਪਣੀ ਰੋਜ਼ੀ ਰੋਟੀ ਤੱਕ ਦਾ ਹੁੰਦਾ ਹੈ ਕਿਉਂਕਿ ਇਸ ਗੀਤ ਗਾਉਣ ਦੇ ਨਾਲ ਕੋਈ ਨਾ ਕੋਈ ਵਿਅਕਤੀ ਨੂੰ ਜੋ ਕੁਝ ਦੇ ਦਿੰਦਾ ਹੈ ਇਸ ਨਾਲ ਇਨ੍ਹਾਂ ਘਰ ਚੱਲ ਪੈਂਦਾ ਹੈ ਇਸ ਲਈ ਹਰ ਇੱਕ ਵਿਅਕਤੀ ਨੂੰ ਚਾਹੀਦਾ ਹੈ ਕਿ ਅਜਿਹੇ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ ਤਾਂ ਜੋ ਹਰ ਇੱਕ ਗ਼ਰੀਬ ਵਿਅਕਤੀ ਦੇ ਘਰ ਵੀ ਚੁੱਲ੍ਹਾ ਬਲ ਰਾਕੇਸ਼ ਬੁਝਣ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.