ਗ਼ਰੀਬ ਲੁਟੇਰੇ ਪੈਦਲ ਕਰਨ ਆਏ ਸੀ ਵੱਡੀ ਵਾਰਦਾਤ ਫਿਰ ਹੋ ਗਿਆ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੇ ਵਾਰਦਾਤਾਂ ਭਾਰਤ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੁਟੇਰਿਆਂ ਦੇ ਵੱਲੋਂ ਸੜਕਾਂ ਦੇ ਉੱਪਰ ਜਾਂਦੇ ਲੋਕਾਂ ਨੂੰ ਲੁੱਟਿਆ ਜਾਂਦਾ ਹੈ ਅਤੇ ਹੁਣ ਇਨ੍ਹਾਂ ਲੁਟੇਰਿਆਂ ਦੇ ਹੌਂਸਲੇ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਇਨ੍ਹਾਂ ਦੇ ਵੱਲੋਂ ਦੁਕਾਨਾਂ ਦੇ ਅੰਦਰ ਜਾ ਕੇ ਦਿਨ ਦਿਹਾਡ਼ੇ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ ਅਤੇ ਹੋਰ ਤਾਂ ਹੋਰ ਇਨ੍ਹਾਂ ਦੇ ਹੁਣ ਬੈਂਕਾਂ ਦੇ ਵਿਚ ਜਾ ਕੇ ਵੀ ਲੁੱਟਖੋਹ ਕਰਨੀ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਮਾਮਲਾ ਮੁੰਬਈ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਐੱਸਬੀਆਈ ਬੈਂਕ ਦੀ ਇੱਕ ਸ਼ਾਖਾ ਦੇ ਵਿਚ ਦੋ ਲੁਟੇਰਿਆਂ ਦੇ ਵੱਲੋਂ ਲੁੱਟਖੋਹ ਕੀਤੀ ਗਈ ਇਨ੍ਹਾਂ ਦੁਆਰਾ ਕੀਤੀ ਕਿ ਇਹ ਸਾਰੀ ਵਾਰਦਾਤ ਦੀ ਸੀਸੀਟੀਵੀ ਕੈਮਰੇ ਦੇ ਵਿੱਚ ਰਿਕਾਰਡਿੰਗ ਹੋ ਗਈ ਅਤੇ ਹੁਣ ਉਹ ਸੋਸ਼ਲ ਮੀਡੀਆ ਤੇ

ਵਾਇਰਲ ਕੀਤੀ ਆਰੀਏ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋ ਲੁਟੇਰਿਆਂ ਦੇ ਵੱਲੋਂ ਇੱਥੇ ਕੰਮ ਕਰ ਰਹੇ ਇਕ ਕਰਮਚਾਰੀ ਦੇ ਉੱਪਰ ਵੀ ਗੋ ਲੀ ਬਾ ਰੀ ਕੀਤੀ ਗਈ ਜਿਸ ਦੇ ਕਾਰਨ ਉਹ ਬਹੁਤ ਜ਼ਿਆਦਾ ਜ਼ਖ਼ਮੀ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਵਿੱਚ ਇਲਾਜ ਦੇ ਦੌਰਾਨ ਉਸਦੀ ਮੌਤ ਹੋ ਗਈ ਹੈ ਇਸ ਤੋਂ ਇਲਾਵਾ ਸੁਰੱਖਿਆ ਗਾਰਡ ਨੂੰ ਵੀ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਜੋ ਲੁਟੇਰੇ ਸਨ ਜ਼ਖ਼ਮੀ ਕਰ ਦਿੱਤਾ ਗਿਆ ਹੈ ਅਤੇ ਬਹੁਤ ਸਾਰਾ ਸਾਮਾਨ ਇੱਥੋਂ ਪੈਸਾ ਲੁੱਟ ਕੇ ਇਹ ਲੁਟੇਰੇ ਫਰਾਰ ਹੋ ਰਹੇ ਸਨ ਪਰ ਇਨ੍ਹਾਂ ਦੀ ਬਦਕਿਸਮਤੀ ਕਿ ਇਹ ਪੈਦਲ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਆਏ ਸਨ ਜਿਸ ਦੇ ਕਾਰਨ ਪੁਲੀਸ ਦੇ ਵੱਲੋਂ ਇਨ੍ਹਾਂ ਨੂੰ ਰਸਤੇ ਵਿੱਚ ਹੀ ਫੜ ਲਿਆ ਗਿਆ ਇਸ ਤੋਂ ਬਾਅਦ ਪੁਲੀਸ ਦੁਆਰਾ ਇਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੀ ਮੌਤ ਤੋਂ ਬਾਅਦ ਇਨ੍ਹਾਂ ਦੇ ਉਪਰ ਧਾਰਾ ਤਿੱਨ ਸੌ ਦੋ ਦੇ ਅਧੀਨ ਮਾਮਲਾ ਦਰਜ ਹੋਵੇਗਾ ਮਾਤ ਮਤਲਬ ਕੇ ਇਨ੍ਹਾਂ ਦੇ ਉੱਪਰ ਕ ਤ ਲ ਦਾ ਮਾਮਲਾ ਦਰਜ ਹੋਵੇਗਾ ਕਿਉਂਕਿ ਇਨ੍ਹਾਂ ਨੇ ਇਕ ਨੌਜਵਾਨ ਨੂੰ ਮੌਤ

ਦੇ ਘਾਟ ਉਤਾਰ ਦਿੱਤਾ ਹੈ ਹੁਣ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦੀ ਤਜਾਰਤ ਕਿਹਾ ਜਾ ਰਿਹਾ ਹੈ ਕਿ ਪੁਲਸ ਦੁਆਰਾ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਇਨ੍ਹਾਂ ਨੌਜਵਾਨਾਂ ਦੇ ਹੌਂਸਲੇ ਵਧ ਚੁੱਕੇ ਹਨ ਅਤੇ ਇਹ ਕਿਸੇ ਤੋਂ ਵੀ ਨਹੀਂ ਡਰਦੇ ਅਤੇ ਬਹੁਤ ਲੋਕਾਂ ਦਾ ਤਾਂ ਇਹ ਵੀ ਕਹਿਣਾ ਹੈ ਕਿ ਇਨ੍ਹਾਂ ਦੀ ਪੁਲਸ ਵਾਲਿਆਂ ਨਾਲ ਮਿਲੀਭੁਗਤ ਹੁੰਦੀ ਹੈ ਜਿਸਦੇ ਕਾਰਨ ਇਨ੍ਹਾਂ ਨੂੰ ਕੋਈ ਡਰ ਨਹੀਂ ਹੁੰਦਾ ਅਤੇ ਪੁਲਸ ਉਸ ਸਮੇਂ ਹੀ ਵਾਰਦਾਤ ਵਾਲੀ ਜਗ੍ਹਾ ਤੇ ਪਹੁੰਚਦੀ ਹੈ ਜਦੋਂ ਹੇਠੋਂ ਨਿਕਲ ਜੋ ਕਹਿੰਦੇ ਹਨ ਹੁਣ ਇਸ ਵੀਡੀਓ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.